• Latest
  • Trending
SGPC ਵੱਲੋਂ ਡਰੋਨ ਹਮਲੇ ਦੇ ਪੀੜਤ ਪਰਿਵਾਰ ਲਈ ਮਾਲੀ ਸਹਾਇਤਾ ਦਾ ਐਲਾਨ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

8 hours ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

9 hours ago
ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

10 hours ago
ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

Hindi News
English News
Thursday, September 10, 2026
No Result
View All Result
28 °c
Chandigarh
29 ° Fri
29 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਵੱਲੋਂ ਡਰੋਨ ਹਮਲੇ ਦੇ ਪੀੜਤ ਪਰਿਵਾਰ ਲਈ ਮਾਲੀ ਸਹਾਇਤਾ ਦਾ ਐਲਾਨ

May 15, 2025
in ਖਬਰਾਂ, ਪੰਜਾਬ
SGPC ਵੱਲੋਂ ਡਰੋਨ ਹਮਲੇ ਦੇ ਪੀੜਤ ਪਰਿਵਾਰ ਲਈ ਮਾਲੀ ਸਹਾਇਤਾ ਦਾ ਐਲਾਨ

ਅੰਮ੍ਰਿਤਸਰ, 15 ਮਈ (ਵਿਸ਼ਵ ਵਾਰਤਾ): ਭਾਰਤ ਪਾਕਿ ਤਣਾਅ ਦੌਰਾਨ ਹੋਏ ਡਰੋਨ ਹਮਲੇ ‘ਚ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ ਕੀਤਾ ਗਿਆ ।

ਦੱਸ ਦਈਏ ਕਿ ਡਰੋਨ ਹਮਲੇ ਦੌਰਾਨ ਖਾਈ ਫੇਮੇ ਕੀ ਦੇ ਇਕੋ ਪਰਿਵਾਰ ਦੇ ਤਿੰਨ ਮੈਂਬਰ ਸੜ ਗਏ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ ਮਾਤਾ ਸੁਖਵਿੰਦਰ ਕੌਰ ਦੀ ਮੌਤ ਹੋ ਗਈ ਸੀ। ਇੱਕ ਹੋਰ ਮੈਂਬਰ ਦੀ ਹਾਲਤ ਅਜੇ ਵੀ ਨਾਜ਼ੁਕ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਹੋਏ ਡਰੋਨ ਹਮਲਿਆਂ ਵਿਚ ਲਖਵਿੰਦਰ ਸਿੰਘ ਦੇ ਪਰਿਵਾਰ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਨ੍ਹਾਂ ਦੇ ਤਿੰਨ ਜੀਅ ਹਮਲੇ ਵਿਚ ਜ਼ਖ਼ਮੀ ਹੋਏ। ਇਨ੍ਹਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ, ਜਦਕਿ ਇਕ ਮੈਂਬਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੀੜਤ ਪਰਿਵਾਰ ਲਈ 5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
September 9, 2026
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
September 9, 2026
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 