• Latest
  • Trending
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

1 year ago
International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

19 seconds ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

20 minutes ago
National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

35 minutes ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

1 hour ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

2 hours ago
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

4 hours ago
Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

4 hours ago
Hindi News
English News
Thursday, August 20, 2026
No Result
View All Result
35 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

June 2, 2025
in ਖਬਰਾਂ, ਪੰਜਾਬ
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 2 ਜੂਨ- ਗੁਰਠਾਮ ਸਿੰਘ ਲਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ।

ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਣਜੀਤ ਸਿੰਘ ਕਾਹਲੋਂ, ਜੋਧ ਸਿੰਘ ਸਮਰਾ, ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਹਾਜ਼ਰ ਸਨ।

ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: SGPC
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

by Ranjit Singh
August 20, 2026
0

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ...

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

by Jaspreet Kaur
August 20, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):ਕੌਮੀ ਇਨਸਾਫ਼ ਮੋਰਚੇ...

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

by Ranjit Singh
August 20, 2026
0

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਦਿੱਲੀ ਵਿੱਚ ਪਾਕਿਸਤਾਨ...

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

by Ranjit Singh
August 20, 2026
0

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ ਨਵੀਂ ਦਿੱਲੀ, 20 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

by Ranjit Singh
August 20, 2026
0

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ...

Most Popular

National: ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

National: ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

by Ranjit Singh
4 weeks ago
0

National: ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ - ਹੁਣ 27 ਜੁਲਾਈ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ ਲੋਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 