• Latest
  • Trending
ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

3 weeks ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

11 minutes ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

27 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

49 minutes ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

1 hour ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

1 hour ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

1 hour ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

2 hours ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

2 hours ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

2 hours ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

2 hours ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

3 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

June 12, 2026
in ਖਬਰਾਂ, ਪੰਜਾਬ
ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 12 ਜੂਨ (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ ਦੇ ਬਲ ’ਤੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਇਨ੍ਹਾਂ ਦੇਸ਼ਾਂ ਦੇ ਵਿਕਾਸ ਵਿਚ ਵੀ ਜ਼ਿਕਰਯੋਗ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਵੱਲੋਂ ਵਿਦੇਸ਼ਾਂ ਅੰਦਰ ਆਪਣੀ ਵਿਰਾਸਤ ਨੂੰ ਸੰਭਾਲਣ ਦੇ ਯਤਨ ਵੀ ਸ਼ਲਾਘਾਯੋਗ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਜਿਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਸਿੱਖ ਮਿਸ਼ਨ ਕਾਰਜਸ਼ੀਲ ਹਨ, ਉਥੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਵਿਦੇਸ਼ਾਂ ਅੰਦਰ ਵੱਸਦੇ ਸਿੱਖਾਂ ਅਤੇ ਖ਼ਾਸਕਰ ਨੌਜੁਆਨ ਪੀੜ੍ਹੀ ਨੂੰ ਗੁਰਮਤਿ, ਸਿੱਖ ਇਤਿਹਾਸ ਤੇ ਆਪਣੇ ਵਿਰਸੇ ਨਾਲ ਜੋੜਨ ਲਈ ਅਮਰੀਕਾ ਦੇ ਯੂਬਾਸਿਟੀ ਵਿਖੇ ਸਿੱਖ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਕਾਰਜ ਲਈ ਸਵਰਗੀ ਸ. ਦੀਦਾਰ ਸਿੰਘ ਬੈਂਸ ਨੇ ਆਪਣੇ ਵੱਲੋਂ 14.5 ਏਕੜ ਜ਼ਮੀਨ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ, ਪ੍ਰੈੱਸ ਤੇ ਗੁਰਮਤਿ ਵਿਦਿਆਲਾ ਖੋਲ੍ਹੇ ਜਾਣ ਦੇ ਕਾਰਜ ਲਈ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਲਈਆਂ ਗਈਆਂ ਹਨ ਅਤੇ ਆਰਕੀਟੈਂਕਟਾਂ ਤੋਂ ਨਕਸ਼ੇ ਤਿਆਰ ਕਰਵਾਏ ਜਾ ਰਹੇ ਹਨ ਤੇ ਸੰਗਤਾਂ ਦੇ ਸਹਿਯੋਗ ਨਾਲ ਜਲਦ ਇਸ ਕਾਰਜ ਦੀ ਆਰੰਭਤਾ ਕਰ ਦਿੱਤੀ ਜਾਵੇਗੀ। ਇਸ ਕਾਰਜ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਦੇ ਨਾਤੇ ਵਿਸ਼ਵ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਨਾਲ ਮਜ਼ਬੂਤ ਰਾਬਤਾ ਬਨਾਉਣ ਲਈ ਵਚਨਬਧ ਹੈ ਅਤੇ ਅਮਰੀਕਾ ਵਿਚ ਖੋਲ੍ਹਿਆ ਜਾਣ ਵਾਲਾ ਸਿੱਖ ਮਿਸ਼ਨ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਥਾਨਕ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਮਜ਼ਬੂਤ ਪੁੱਲ ਦਾ ਕੰਮ ਕਰੇਗਾ।

ਉਨ੍ਹਾਂ ਸਥਾਨਕ ਸੰਗਤਾਂ ਤੋਂ ਭਰਵੇਂ ਸਹਿਯੋਗ ਦੀ ਆਸ ਪ੍ਰਗਟਾਈ। ਸਥਾਨਕ ਸਿੱਖ ਆਗੂਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਪੰਥਕ ਅਤੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

by Navjot
July 4, 2026
0

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

by Navjot
July 4, 2026
0

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ ਭਾਰਤ ਨੇ ਟਾਸ ਜਿੱਤ ਕੇ ਲਿਆ ਹੈ ਬੱਲੇਬਾਜ਼ੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,4 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

by Ankit
July 4, 2026
0

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

by Navjot
July 4, 2026
0

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...

Most Popular

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

by Jaspreet Kaur
3 weeks ago
0

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ! - ਪ੍ਰਣੀਤ ਮੋਰੇ ਖ਼ਿਲਾਫ਼ ਗੁਰੂਗ੍ਰਾਮ 'ਚ FIR ਦਰਜ, ਜਾਣੋ ਕੀ ਹੈ ਮਾਮਲਾ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 