• Latest
  • Trending
SGPC ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼

SGPC ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼

4 months ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

18 minutes ago
Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

56 minutes ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

1 hour ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

2 hours ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

3 hours ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

4 hours ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

4 hours ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

5 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

6 hours ago
Hindi News
English News
Wednesday, May 27, 2026
No Result
View All Result
42 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼

February 9, 2026
in ਖਬਰਾਂ, ਪੰਜਾਬ
SGPC ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼

SGPC ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ, 9 ਫ਼ਰਵਰੀ (ਵਿਸ਼ਵ ਵਾਰਤਾ): ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ (SGPC) ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ। ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜ੍ਹਤਾਲ ਕਰਵਾਈ ਜਾ ਰਹੀ ਹੈ। ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਸ. ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਸ. ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।

ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ ਕਰਵਾਇਆ ਜਾਵੇ। ਕਿਸੇ ਵੀ ਸਿੱਖ ਵਿਰੋਧੀ ਕਾਰਵਾਈ ਨੂੰ ਚੁਣੌਤੀ ਦਿੱਤੀ ਜਾਵੇ ਅਤੇ ਮੌਕੇ ’ਤੇ ਮੌਜੂਦ ਸਿੱਖ ਪ੍ਰਸੰਗ ਵਿਚ ਆਪਣੀ ਗੱਲ ਰੱਖ ਕੇ ਕੌਮੀ ਤਰਜਮਾਨੀ ਕਰਨਾ ਹਰ ਸਿੱਖ ਦਾ ਫ਼ਰਜ਼ ਹੈ ਅਤ ਜੇਕਰ ਅਜਿਹੀਆਂ ਹਰਕਤਾਂ ਨੂੰ ਮੂਕ ਪ੍ਰਵਾਨਗੀ ਮਿਲਦੀ ਰਹੀ ਤਾਂ ਸਿੱਖ ਵਿਰੋਧੀ ਅਨਸਰਾਂ ਦੇ ਹੌਂਸਲੇ ਹੋਰ ਵਧਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 27, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ...

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

by Ranjit Singh
May 27, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ - ਪੰਜ ਮੁਲਜ਼ਮ...

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

by Ranjit Singh
May 27, 2026
0

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ - ਪੰਜਾਬ ਦੇ ਸਾਬਕਾ ਮੁੱਖ ਮੰਤਰੀ...

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 27, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ...

Most Popular

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

by Ankit
4 weeks ago
0

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ ਸਪੀਕਰ ਨੇ ਉਨ੍ਹਾਂ ਦੀਆਂ ਜਾਇਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 