• Latest
  • Trending
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

3 months ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

9 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

44 minutes ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

49 minutes ago
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

53 minutes ago
Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

1 hour ago
India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

4 hours ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

13 hours ago
Hindi News
English News
Wednesday, August 19, 2026
No Result
View All Result
27 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

May 7, 2026
in ਖਬਰਾਂ, ਪੰਜਾਬ
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 7 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੈਰ-ਹਾਜ਼ਰੀ ਵਿਚ ਕਾਰਜਕਾਰੀ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਧਰਮ ਦੇ ਪ੍ਰਚਾਰ ਲਈ ਅਹਿਮ ਭੂਮਿਕਾ ਨਿਭਾਈ।

ਉਨ੍ਹਾਂ ਕਿਹਾ ਕਿ ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਪੰਥ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਹਰਿੰਦਰ ਸਿੰਘ ਤਰਨ ਤਾਰਨੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਨੇ ਵੀ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕਰਦਿਆਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

by Ranjit Singh
August 19, 2026
0

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 19 ਅਗਸਤ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

by Ranjit Singh
August 19, 2026
0

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਪੁਰਸ਼ ਹਾਕੀ...

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

by Ranjit Singh
August 19, 2026
0

Chandigarh 'ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਟਰਾਂਸਪੋਰਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

by Ranjit Singh
August 19, 2026
0

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 19 ਅਗਸਤ (ਵਿਸ਼ਵ...

Most Popular

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

by Ranjit Singh
4 weeks ago
0

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ ਨਵੀਂ ਦਿੱਲੀ, 24 ਜੁਲਾਈ (ਵਿਸ਼ਵ ਵਾਰਤਾ): ਕੇਂਦਰ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 