• Latest
  • Trending
SGPC ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਦਾ ਗਠਨ

SGPC ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਦਾ ਗਠਨ

1 year ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 minutes ago
International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

48 minutes ago
Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

3 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

3 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

4 hours ago
Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

4 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

5 hours ago
Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

5 hours ago
Hindi News
English News
Thursday, October 22, 2026
No Result
View All Result
31 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਦਾ ਗਠਨ

- ਜਾਣੋ 34 ਮੈਂਬਰੀ ਕਮੇਟੀ 'ਚ ਕਿਹੜੇ - ਕਿਹੜੇ ਨਾਮ ਸ਼ਾਮਿਲ

June 26, 2025
in ਖਬਰਾਂ, ਪੰਜਾਬ
SGPC ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਦਾ ਗਠਨ

SGPC ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਦਾ ਗਠਨ

– ਜਾਣੋ 34 ਮੈਂਬਰੀ ਕਮੇਟੀ ‘ਚ ਕਿਹੜੇ – ਕਿਹੜੇ ਨਾਮ ਸ਼ਾਮਿਲ

SGPC ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਦਾ ਗਠਨ

ਅੰਮ੍ਰਿਤਸਰ, 26 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਵੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਸੁਝਾਅ ਲਿਖਤੀ ਰੂਪ ਵਿਚ ਭੇਜੇ ਗਏ ਹਨ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ 34 ਮੈਂਬਰੀ ਕਮੇਟੀ ਵਿਚ ਸਿੰਘ ਸਾਹਿਬਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਇਕ ਨੁਮਾਇੰਦਾ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਾ ਇਕ ਨੁਮਾਇੰਦਾ, ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਮੁਖੀ ਸੰਪ੍ਰਦਾ ਕਾਰਸੇਵਾ ਭੂਰੀਵਾਲੇ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਸੰਪ੍ਰਦਾ, ਮਹੰਤ ਰਮਿੰਦਰ ਦਾਸ ਉਦਾਸੀਨ ਸੰਪ੍ਰਦਾ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ ਸੇਵਾਪੰਥੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਪ੍ਰਧਾਨ ਚੀਫ ਖ਼ਾਲਸਾ ਦੀਵਾਨ ਸ੍ਰੀ ਅੰਮ੍ਰਿਤਸਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦਾ ਇਕ ਨੁਮਾਇੰਦਾ, ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ, ਗੁਰਬਾਣੀ ਵਿਆਕਰਣ ਦੇ ਮਾਹਿਰ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ.ਕੇ., ਮਹੰਤ ਮਨਜੀਤ ਸਿੰਘ ਜੰਮੂ-ਕਸ਼ਮੀਰ, ਬੀਬੀ ਇੰਦਰਜੀਤ ਕੌਰ ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ, ਡਾ. ਕਰਮਜੀਤ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਪ੍ਰਿਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ ਪਟਿਆਲਾ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰ: ਖ਼ਾਲਸਾ ਕਾਲਜ ਸੀ: ਸੈ: ਸਕੂਲ ਅੰਮ੍ਰਿਤਸਰ, ਸਿੱਖ ਵਿਦਵਾਨ ਡਾ. ਕੇਹਰ ਸਿੰਘ, ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਦੇਹਰਾਦੂਨ, ਗਿ: ਬਲਜੀਤ ਸਿੰਘ ਪ੍ਰਿੰ: ਸਾਹਿਬਜ਼ਾਦਾ ਜੁਝਾਰ ਸਿੰਘ ਸਿੱਖ ਮਿਸ਼ਨਰੀ ਕਾਲਜ ਚੌਂਤਾ, ਸਿੱਖ ਵਿਦਵਾਨ ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਡਾ. ਜਤਿੰਦਰਪਾਲ ਸਿੰਘ ਉੱਪਲ ਆਸਟ੍ਰੇਲੀਆ, ਰਾਜਬੀਰ ਸਿੰਘ ਕੈਨੇਡਾ, ਇੰਦਰਪਾਲ ਸਿੰਘ ਚੱਢਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ (ਕੋਆਰਡੀਨੇਟਰ) ਨੂੰ ਸ਼ਾਮਿਲ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
October 22, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਨੇ...

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

by Ranjit Singh
October 22, 2026
0

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ 'ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ ਚੰਡੀਗੜ੍ਹ, 22...

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

by Ranjit Singh
October 22, 2026
0

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ ! ਚੰਡੀਗੜ੍ਹ, 22 ਅਕਤੂਬਰ 2026...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 22, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
October 22, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਨੇ...

Most Popular

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

by Ranjit Singh
1 week ago
0

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ ਵੈਸ਼ਾਲੀ, 14 ਅਕਤੂਬਰ (ਵਿਸ਼ਵ ਵਾਰਤਾ): ਵੈਸ਼ਾਲੀ ਦੇ ਰਾਘੋਪੁਰ ਵਿੱਚ ਗੰਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 