• Latest
  • Trending
SGPC ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਹੋਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਇਕੱਤਰਤਾ

SGPC ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਹੋਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਇਕੱਤਰਤਾ

1 year ago
International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

46 minutes ago
Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

3 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

3 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

4 hours ago
Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

4 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

5 hours ago
Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

5 hours ago
National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

6 hours ago
Hindi News
English News
Thursday, October 22, 2026
No Result
View All Result
31 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਹੋਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਇਕੱਤਰਤਾ

July 3, 2025
in ਖਬਰਾਂ, ਪੰਜਾਬ

ਪਟਿਆਲਾ, 3 ਜੁਲਾਈ (ਵਿਸ਼ਵ ਵਾਰਤਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 5 ਤੇ 6 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ, ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸਥਾਨਕ ਸਿੱਖ ਆਗੂਆਂ ਨਾਲ ਇਕੱਤਰਤਾ ਹੋਈ।

ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।ਇਕੱਤਰਤਾ ਮਗਰੋਂ ਸਮਾਗਮਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੇ ਸ਼ਤਾਬਦੀ ਸਮਾਗਮ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ ’ਤੇ ਕੀਤੇ ਜਾਣ ਤਹਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਾਤਸ਼ਾਹ ਨੌਵੀਂ ਵਿਖੇ ਸਮਾਗਮ ਉਲੀਕੇ ਗਏ ਹਨ।

ਇਸ ਸਬੰਧ ਵਿਚ ਭਲਕੇ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 5 ਜੁਲਾਈ ਨੂੰ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਭਾਸ਼ਣ, ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਇਤਿਹਾਸ ਨੂੰ ਰੂਪਮਾਨ ਕਰਦੀ ਵਿਸ਼ੇਸ਼ ਤੌਰ ’ਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ।

ਪ੍ਰੋ. ਬਡੂੰਗਰ ਨੇ ਕਿਹਾ ਕਿ 6 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਸਮਾਗਮ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਨਾਉਣ ਲਈ ਇਲਾਕੇ ਭਰ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਸੰਗਤਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਅੰਦਰ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ’ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

by Ranjit Singh
October 22, 2026
0

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ 'ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ ਚੰਡੀਗੜ੍ਹ, 22...

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

by Ranjit Singh
October 22, 2026
0

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ ! ਚੰਡੀਗੜ੍ਹ, 22 ਅਕਤੂਬਰ 2026...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 22, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

by Ranjit Singh
October 22, 2026
0

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ 'ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ ਚੰਡੀਗੜ੍ਹ, 22...

Most Popular

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

by Ranjit Singh
2 days ago
0

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਤ ਵਪਾਰ ਸਮਝੌਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 