• Latest
  • Trending
SGPC ਪ੍ਰਧਾਨ ਧਾਮੀ ਨੇ ਅਮਰੀਕ ਸਿੰਘ ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ

2 years ago
ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

23 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

50 minutes ago
International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

2 hours ago
Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

5 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

Hindi News
English News
Thursday, October 22, 2026
No Result
View All Result
32 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਧਾਮੀ ਨੇ ਅਮਰੀਕ ਸਿੰਘ ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ

January 20, 2025
in ਪੰਜਾਬ
SGPC ਪ੍ਰਧਾਨ ਧਾਮੀ ਨੇ ਅਮਰੀਕ ਸਿੰਘ ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ

SGPC ਪ੍ਰਧਾਨ ਧਾਮੀ ਨੇ ਅਮਰੀਕ ਸਿੰਘ ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ

ਅੰਮ੍ਰਿਤਸਰ 20 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕ ਸਿੰਘ ਅਜਨਾਲਾ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਪ੍ਰਤੀ ਗਲਤ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਜ਼ਰੂਰ ਸੋਚਣਾ ਚਾਹੀਦਾ ਹੈ। ਇਹ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿ ਕੌਮ ਦੇ ਸਰਵਉੱਚ ਅਸਥਾਨ ਅਤੇ ਕੌਮ ਦੀਆਂ ਸਨਮਾਨਿਤ ਸ਼ਖ਼ਸੀਅਤਾਂ ਦਾ ਕੋਈ ਨਿਰਾਦਰ ਕਰੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਮ ਚੋਣਾਂ ਦੇ ਆਏ ਨਤੀਜਿਆਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਤੀਜੇ ਸਰਕਾਰਾਂ ਦੇ ਹੱਥਾਂ ਵਿਚ ਖੇਡ ਰਹੇ ਲੋਕਾਂ ਨੂੰ ਸੰਗਤ ਵੱਲੋਂ ਦਿਖਾਇਆ ਗਿਆ ਸ਼ੀਸ਼ਾ ਹੈ। ਉਨ੍ਹਾਂ ਆਖਿਆ ਕਿ ਬਲਜੀਤ ਸਿੰਘ ਦਾਦੂਵਾਲ ਸਮੇਤ ਸਰਕਾਰੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਸੰਗਤ ਵੱਲੋਂ ਨਕਾਰਿਆ ਜਾਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਗੁਰੂ ਦੇ ਸਿੱਖ ਕਦੇ ਵੀ ਗੁਰਧਾਮਾਂ ਦੇ ਪ੍ਰਬੰਧ ਅੰਦਰ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਖਰੀ ਹਰਿਆਣਾ ਕਮੇਟੀ ਦੇ ਹੱਕ ਵਿਚ ਨਹੀਂ ਹੈ, ਪਰੰਤੂ ਫਿਰ ਵੀ ਸੰਗਤ ਨੇ ਜਿਨ੍ਹਾਂ ਨੂੰ ਮੈਂਬਰ ਚੁਣਿਆ ਉਨ੍ਹਾਂ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਸਿੱਖ ਸਿਧਾਂਤਾਂ, ਪੰਥਕ ਮਾਨਤਾਵਾਂ ਅਤੇ ਗੁਰਦੁਆਰਾ ਪ੍ਰਬੰਧ ਦੀ ਪੰਥਕ ਭਾਵਨਾਵਾਂ ਅਨੁਸਾਰ ਸੇਵਾ ਸੰਭਾਲ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੋਣ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

by Navjot
October 22, 2026
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ ਪੁਲਿਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਕਾਊਂਟਰ ਇੰਟੈਲੀਜੈਂਸ ਨਾਲ ਮਿਲ ਕੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

by Ranjit Singh
October 22, 2026
0

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ ! ਚੰਡੀਗੜ੍ਹ, 22 ਅਕਤੂਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

by Navjot
October 22, 2026
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ ਪੁਲਿਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਕਾਊਂਟਰ ਇੰਟੈਲੀਜੈਂਸ ਨਾਲ ਮਿਲ ਕੇ...

Most Popular

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

by Ankit
2 weeks ago
0

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 