• Latest
  • Trending
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

46 minutes ago
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

3 minutes ago
ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

14 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

28 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

52 minutes ago
ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

56 minutes ago
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

59 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

1 hour ago
ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

2 hours ago
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਸੋਹਾਣਾ ਦੇ ਐਸ.ਐਚ.ਓ. ਵਿਰੁੱਧ ਵਾਰੰਟ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

Hindi News
English News
Tuesday, August 25, 2026
No Result
View All Result
29 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

August 25, 2026
in ਖਬਰਾਂ, ਪੰਜਾਬ

ਅੰਮ੍ਰਿਤਸਰ, 25 ਅਗਸਤ (ਵਿਸ਼ਵ ਵਾਰਤਾ ) – ਕਤਲ ਅਤੇ ਜਬਰ-ਜਨਾਹ ਵਰਗੇ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ ਅਤੇ ਪੱਖਪਾਤੀ ਪਹੁੰਚ ਨੂੰ ਸਪੱਸ਼ਟ ਕਰਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇ ਕੇ ਸਰਕਾਰਾਂ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਆਪਣੇ ਬਿਮਾਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਅਜਿਹਾ ਵਤੀਰਾ ਦੇਸ਼ ਅੰਦਰ ਕਾਨੂੰਨ ਅਤੇ ਨਿਆਂ ਦੇ ਬਰਾਬਰੀ ਨਾਲ ਲਾਗੂ ਹੋਣ ਦੀ ਭਰੋਸੇਯੋਗਤਾ ’ਤੇ ਸਵਾਲ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦਾ ਮਾਮਲਾ ਵੀ ਸਰਕਾਰਾਂ ਦੀ ਇਸੇ ਪੱਖਪਾਤੀ ਨੀਤੀ ਦਾ ਪ੍ਰਤੀਕ ਬਣਿਆ ਹੋਇਆ ਹੈ। ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲਟਕਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿਆਸੀ ਲਾਹੇ ਲਈ ਗੁਰਮੀਤ ਰਾਮ ਰਹੀਮ ਦੇ ਗੰਭੀਰ ਅਪਰਾਧਾਂ ਨੂੰ ਅੱਖੋਂ-ਪਰੋਖੇ ਕਰਦਿਆਂ ਵਾਰ-ਵਾਰ ਪੈਰੋਲ ਅਤੇ ਫਰਲੋ ਦੇਣਾ ਅਤੇ ਦੂਜੇ ਪਾਸੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਪੱਖਪਾਤੀ ਰਵੱਈਆ ਅਪਣਾਉਣਾ ਬੇਹੱਦ ਚਿੰਤਾਜਨਕ ਹੈ। ਸਰਕਾਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਜਿਹੇ ਦੋਹਰੇ ਮਾਪਦੰਡ ਸਿੱਖ ਭਾਈਚਾਰੇ ਅੰਦਰ ਬੇਗਾਨਗੀ ਦੀ ਭਾਵਨਾ ਨੂੰ ਹੋਰ ਡੂੰਘਾ ਕਰਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

by Jaspreet Kaur
August 25, 2026
0

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ ਕਿਹਾ: "ਸਿੱਖਾਂ ਨਾਲ ਦੋਹਰਾ ਮਾਪਦੰਡ.."...

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

by Jaspreet Kaur
August 25, 2026
0

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ 'ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ ਅੰਮ੍ਰਿਤਸਰ, 25 ਅਗਸਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

by Ankit
August 25, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

by Jaspreet Kaur
August 25, 2026
0

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ ਕਿਹਾ: "ਸਿੱਖਾਂ ਨਾਲ ਦੋਹਰਾ ਮਾਪਦੰਡ.."...

Most Popular

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

by Navjot
6 days ago
0

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ ਹੈਦਰਾਬਾਦ, 19 ਅਗਸਤ (ਵਿਸ਼ਵ ਵਾਰਤਾ) ਮਿਲਾਵਟੀ ਘਿਓ ਨਿਰਮਾਣ 'ਤੇ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 