• Latest
  • Trending
SGPC ਪ੍ਰਧਾਨ ਨੇ ਪੁੰਛ ਹਮਲੇ ‘ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸੌਂਪੇ 5-5 ਲੱਖ ਦੇ ਚੈੱਕ

SGPC ਪ੍ਰਧਾਨ ਨੇ ਪੁੰਛ ਹਮਲੇ ‘ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸੌਂਪੇ 5-5 ਲੱਖ ਦੇ ਚੈੱਕ

1 year ago
International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

6 minutes ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

25 minutes ago
National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

40 minutes ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

1 hour ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

2 hours ago
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

2 hours ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

3 hours ago
Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

3 hours ago
Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

4 hours ago
Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

4 hours ago
Hindi News
English News
Thursday, August 20, 2026
No Result
View All Result
35 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਨੇ ਪੁੰਛ ਹਮਲੇ ‘ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸੌਂਪੇ 5-5 ਲੱਖ ਦੇ ਚੈੱਕ

May 16, 2025
in ਖਬਰਾਂ, ਪੰਜਾਬ
SGPC ਪ੍ਰਧਾਨ ਨੇ ਪੁੰਛ ਹਮਲੇ ‘ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸੌਂਪੇ 5-5 ਲੱਖ ਦੇ ਚੈੱਕ

ਅੰਮ੍ਰਿਤਸਰ, 16 ਮਈ (ਵਿਸ਼ਵ ਵਾਰਤਾ): ਭਾਰਤ ਪਾਕਿਸਤਾਨ ਵਿੱਚ ਬਣੇ ਤਣਾਅ ਵਾਲੇ ਹਾਲਾਤਾਂ ਦੌਰਾਨ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲੇ ‘ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੰਛ ਪਹੁੰਚੇ।

ਇਸ ਦੌਰਾਨ ਉਨਾਂ ਨੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ। ਉਨ੍ਹਾਂ ਸਮੂਹ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਜਾ ਕੇ ਹਮਦਰਦੀ ਪ੍ਰਗਟ ਕੀਤੀ ਅਤੇ ਰਾਗੀ ਭਾਈ ਅਮਰੀਕ ਸਿੰਘ ਨਮਿੱਤ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਵੀ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ਦੁਨੀਆਂ ਵਿੱਚ ਜਦੋਂ ਵੀ ਕਿਤੇ ਕਿਸੇ ਸਿੱਖ ਨਾਲ ਪੀੜਾ ਬਣਦੀ ਹੈ ਤਾਂ ਉਹ ਆਪਣਾ ਫਰਜ਼ ਸਮਝ ਕੇ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਰਣਜੀਤ ਸਿੰਘ, ਰਾਗੀ ਭਾਈ ਅਮਰੀਕ ਸਿੰਘ, ਸਾਬਕਾ ਫੌਜੀ ਅਮਰਜੀਤ ਸਿੰਘ ਅਤੇ ਬੀਬੀ ਬਲਵਿੰਦਰ ਕੌਰ (ਚਾਰੇ ਵਾਸੀ ਪੁੰਛ) ਦੀ ਮੌਤ ਹੋ ਗਈ ਸੀ। ਜੰਮੂ-ਕਸ਼ਮੀਰ ਪਹੁੰਚੇ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਅੰਮ੍ਰਿਤਪਾਲ ਸਿੰਘ ਕੁਲਾਰ, ਮਹੰਤ ਮਨਜੀਤ ਸਿੰਘ ਮੁਖੀ ਸ਼੍ਰੋਮਣੀ ਡੇਰਾ ਨੰਗਲੀ ਸਾਹਿਬ ਪੁੰਛ, ਭਾਈ ਹਰਭਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ, ਭਾਈ ਜਗਤਾਰ ਸਿੰਘ ਸਲਾਹਕਾਰ/ਕੋਆਰਡੀਨੇਟਰ (ਜੰਮੂ ਕਸ਼ਮੀਰ) ਧਰਮ ਪ੍ਰਚਾਰ ਕਮੇਟੀ, ਪਰਵਿੰਦਰ ਸਿੰਘ ਚੇਅਰਮੈਨ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ (ਜੰਮੂ ਕਸ਼ਮੀਰ),  ਨਰਿੰਦਰ ਸਿੰਘ ਪ੍ਰਧਾਨ ਡਿਸਟ੍ਰਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੰਛ, ਚਰਨਜੀਤ ਸਿੰਘ ਖਾਲਸਾ ਸਾਬਕਾ ਐਮਐਲਸੀ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਕਸ਼ਮੀਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

by Ranjit Singh
August 20, 2026
0

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ...

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

by Jaspreet Kaur
August 20, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):ਕੌਮੀ ਇਨਸਾਫ਼ ਮੋਰਚੇ...

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

by Ranjit Singh
August 20, 2026
0

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਦਿੱਲੀ ਵਿੱਚ ਪਾਕਿਸਤਾਨ...

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

by Ranjit Singh
August 20, 2026
0

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ ਨਵੀਂ ਦਿੱਲੀ, 20 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

by Ranjit Singh
August 20, 2026
0

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ...

Most Popular

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

by Ranjit Singh
4 days ago
0

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ ਮੁੰਬਈ, 16 ਅਗਸਤ (ਵਿਸ਼ਵ ਵਾਰਤਾ) – ਮਹਾਰਾਸ਼ਟਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 