• Latest
  • Trending
SGPC ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

SGPC ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

2 years ago
ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

31 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

1 hour ago
ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

2 hours ago
ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

2 hours ago
ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ

ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ

2 hours ago
FSSAI ਨੇ ਸਨ ਆਰਗੈਨਿਕ ਇੰਡਸਟਰੀਜ਼ ਨੂੰ ‘Wonderland Raisins’ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਦਿੱਤਾ ਆਦੇਸ਼

FSSAI ਨੇ ਸਨ ਆਰਗੈਨਿਕ ਇੰਡਸਟਰੀਜ਼ ਨੂੰ ‘Wonderland Raisins’ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਦਿੱਤਾ ਆਦੇਸ਼

2 hours ago
ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ

ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ

4 hours ago
ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

5 hours ago
ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

5 hours ago
Hindi News
English News
Thursday, July 30, 2026
No Result
View All Result
34 °c
Chandigarh
31 ° Fri
31 ° Sat
29 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

January 10, 2025
in ਪੰਜਾਬ
SGPC ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

SGPC ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 10 ਜਨਵਰੀ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ ਸਿੱਖਾਂ ਦੇ ਨਾਮ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦੇ ਨਾਵਾਂ ਨਾਲ ਸਿੰਘ ਅਤੇ ਕੌਰ ਵੀ ਸ਼ਾਮਲ ਨਹੀਂ ਹੈ। ਇਸ ਤੋਂ ਇਲਾਵਾ ਸੂਚੀਆਂ ਵਿੱਚ ਵੋਟਰਾਂ ਦੀ ਸ਼ਨਾਖਤ ਲਈ ਪਛਾਣ ਦਰਸਾਉਂਦੀਆਂ ਫੋਟੋਆਂ ਵੀ ਸ਼ਾਮਲ ਨਹੀਂ ਕੀਤੀਆਂ ਗਈਆਂ। ਪ੍ਰਕਾਸ਼ਿਤ ਕੀਤੀਆਂ ਸੂਚੀਆਂ ਹਾਸਲ ਕਰਨ ਵਿੱਚ ਵੀ ਸਿੱਖ ਸੰਗਤ ਨੂੰ ਵੱਡੀਆਂ ਪਰੇਸ਼ਾਨੀਆਂ ਆ ਰਹੀਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਚੱਲ ਰਹੀ ਪ੍ਰਕਿਰਿਆ ਤਹਿਤ ਸਹੀ ਤਰੀਕੇ ਨਾਲ ਇਤਰਾਜ਼ ਦਰਜ ਕਰਵਾਉਣੇ ਸੰਭਵ ਨਹੀਂ ਹਨ ਅਤੇ ਇਸ ਸਭ ਤੋਂ ਪੰਜਾਬ ਸਰਕਾਰ ਦੀ ਮਨਮਰਜ਼ੀ ਸਪੱਸ਼ਟ ਹੋ ਰਹੀ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਖ਼ਦਸ਼ੇ ਪ੍ਰਗਟ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਬਿਨਾਂ ਫੋਟੋਆਂ ਵਾਲੀਆਂ ਸੂਚੀਆਂ ਵੋਟਰਾਂ ਵੱਲੋਂ ਫੋਟੋ ਸਮੇਤ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਥਾਂ ਬੂਥ ਪੱਧਰ ਉੱਤੇ ਤਾਇਨਾਤ ਬੀਐੱਲਓ ਵੱਲੋਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਸਬੰਧੀ ਸੂਚੀਆਂ ਵਿੱਚੋਂ ਚੁੱਕ ਕੇ ਤਿਆਰ ਕੀਤੀਆਂ ਗਈਆਂ ਹੋਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਬਿਹਤਰ ਪ੍ਰਬੰਧਕੀ ਵਿਵਸਥਾ ਲਈ ਇਹ ਜ਼ਰੂਰੀ ਹੈ ਕਿ ਇਸ ਸੰਸਥਾ ਦੇ ਮੈਂਬਰ ਚੁਣਨ ਲਈ ਵੋਟਰ ਵੀ ਨਿਯਮਾਂ ਅਨੁਸਾਰ ਯੋਗ ਤਰੀਕੇ ਨਾਲ ਹੀ ਰਜਿਸਟਰ ਕੀਤੇ ਜਾਣ।
ਲਿਖੇ ਪੱਤਰ ਵਿੱਚ ਐਡਵੋਕੇਟ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪਾਸੋਂ ਮੰਗ ਕੀਤੀ ਹੈ ਕਿ ਵੋਟਰ ਸੂਚੀਆਂ ਦੀ ਆਨਲਾਈਨ ਅਤੇ ਬਣਾਏ ਗਏ ਕੇਂਦਰਾਂ ਉੱਤੇ ਉਪਲੱਬਧਤਾ ਯਕੀਨੀ ਬਣਾਈ ਜਾਵੇ। ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਸਮੇਂ ਫ਼ੋਟੋਆਂ ਸਮੇਤ ਫਾਰਮ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸੂਚੀਆਂ ਵੋਟਰਾਂ ਦੀਆਂ ਫੋਟੋਆਂ ਸਮੇਤ ਪ੍ਰਕਾਸ਼ਿਤ ਕੀਤੀਆਂ ਜਾਣ, ਤਾਂ ਤੋ ਪਤਾ ਲੱਗ ਸਕੇ ਕਿ ਵੋਟਰ ਬਣਨ ਵਾਲਾ ਵਿਅਕਤੀ ਸਾਬਤ ਸੂਰਤ/ਕੇਸਾਧਾਰੀ ਸਿੱਖ ਹੈ। ਉਨ੍ਹਾਂ ਗ਼ੈਰ-ਸਿੱਖਾਂ ਦੇ ਸ਼ਾਮਲ ਨਾਮ ਖਾਰਜ ਕਰਨ ਦੇ ਆਦੇਸ਼ ਜਾਰੀ ਕਰਨ ਦੀ ਵੀ ਮੰਗ ਕੀਤੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Advocate DhamiBreaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

by Jaspreet Kaur
July 30, 2026
0

ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ - ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ...

ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

by Navjot
July 30, 2026
0

ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੱਲ੍ਹ...

ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

by Navjot
July 30, 2026
0

ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮਰਥਨ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ ) ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

by Jaspreet Kaur
July 30, 2026
0

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ - ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ੁਸ਼ੀ ਮੁੰਬਈ, 30...

Most Popular

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

by Ankit
2 weeks ago
0

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ ਹੁਣ ਤੱਕ ਸਭ ਤੋਂ ਜ਼ਿਆਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 