• Latest
  • Trending
SGPC ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

SGPC ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

3 months ago
‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

23 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

24 minutes ago
ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

49 minutes ago
ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

52 minutes ago
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

54 minutes ago
ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

59 minutes ago
ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

1 hour ago
ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

1 hour ago
ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

1 hour ago
ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ;  ਅੰਮ੍ਰਿਤਸਰ ਵਿੱਚ 3 ਗ੍ਰਿਫ਼ਤਾਰ ; 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ

ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ;  ਅੰਮ੍ਰਿਤਸਰ ਵਿੱਚ 3 ਗ੍ਰਿਫ਼ਤਾਰ ; 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ

3 hours ago
NIA ਨੇ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਦਸ ਰਾਜਾਂ ਵਿੱਚ 20 ਥਾਵਾਂ ‘ਤੇ ਕੀਤੀ ਛਾਪੇਮਾਰੀ 

NIA ਨੇ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਦਸ ਰਾਜਾਂ ਵਿੱਚ 20 ਥਾਵਾਂ ‘ਤੇ ਕੀਤੀ ਛਾਪੇਮਾਰੀ 

3 hours ago
328 ਪਾਵਨ ਸਰੂਪਾਂ ਦਾ ਮਾਮਲਾ : SIT ਨੇ ਜਾਂਚ ਕੀਤੀ ਤੇਜ਼ ; ਟੀਮ DIG ਨਾਨਕ ਸਿੰਘ ਦੀ ਅਗਵਾਈ ਹੇਠ ਪਹੁੰਚੀ ਅੰਮ੍ਰਿਤਸਰ

328 ਪਾਵਨ ਸਰੂਪਾਂ ਦਾ ਮਾਮਲਾ : SIT ਨੇ ਜਾਂਚ ਕੀਤੀ ਤੇਜ਼ ; ਟੀਮ DIG ਨਾਨਕ ਸਿੰਘ ਦੀ ਅਗਵਾਈ ਹੇਠ ਪਹੁੰਚੀ ਅੰਮ੍ਰਿਤਸਰ

3 hours ago
Hindi News
English News
Wednesday, July 8, 2026
No Result
View All Result
30 °c
Chandigarh
26 ° Thu
27 ° Fri
32 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

April 1, 2026
in ਖਬਰਾਂ, ਪੰਜਾਬ
SGPC ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

SGPC ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

– ਐਡਵੋਕੇਟ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਸੌਂਪੇ ਵਜੀਫਾ ਰਾਸ਼ੀ ਦੇ ਚੈੱਕ

ਅੰਮ੍ਰਿਤਸਰ, 1 ਅਪ੍ਰੈਲ 2026 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਹੀ ਹੈ। ਜਿਥੇ ਦੇਸ਼ ਭਰ ਅੰਦਰ ਗੁਰਮਤਿ ਸਮਾਗਮਾਂ ਰਾਹੀਂ ਸਿੱਖੀ ਪ੍ਰਚਾਰ ਕੀਤਾ ਜਾਂਦਾ ਹੈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜੀਫਾ ਰਾਸ਼ੀ ਦੀ ਯੋਜਨਾ ਵੀ ਚਲਾਈ ਜਾ ਰਹੀ ਹੈ। ਇਸ ਤਹਿਤ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫੀਸਾਂ ਲਈ ਕਰੋੜਾਂ ਰੁਪਏ ਵਜੀਫੇ ਵਜੋਂ ਦਿੱਤੇ ਜਾਂਦੇ ਹਨ। ਇਸ ਵਾਰ 3743 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਰਾਹੀਂ ਵੀ ਵਿਸ਼ੇਸ਼ ਤੌਰ ’ਤੇ ਵਜੀਫੇ ਦਿੱਤੇ ਜਾਂਦੇ ਹਨ। ਉਨ੍ਹਾਂ ਵਜੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਰਹਿਣ ਲਈ ਪ੍ਰੇਰਣਾ ਕੀਤੀ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਨੌਜੁਆਨ ਲਾਭ ਲੈ ਸਕਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਡਾ. ਗੁਰਜੀਤ ਸਿੰਘ, ਡਾ. ਰੁਪਿੰਦਰ ਸਿੰਘ, ਬੀਬੀ ਮਨਿੰਦਰਪਾਲ ਕੌਰ, ਸ੍ਰੀਮਤੀ ਮਮਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਜੋਗੇਸ਼ਵਰ ਸਿੰਘ, ਚੀਫ਼ ਅਕਾਊਂਟੈਂਟ ਮਨਿੰਦਰਪਾਲ ਸਿੰਘ ਆਦਿ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

by Navjot
July 8, 2026
0

'ਖੇਲੋ ਇੰਡੀਆ ਯੂਥ ਗੇਮਜ਼' ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ   ਨਵੀਂ ਦਿੱਲੀ, 8 ਜੁਲਾਈ (ਵਿਸ਼ਵ ਵਾਰਤਾ) ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
July 8, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

by Ankit
July 8, 2026
0

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ •ਮਾਲ-ਭਾੜੇ ਦੀ ਰੀਅਲ-ਟਾਈਮ ਨਿਗਰਾਨੀ ਵਾਸਤੇ...

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

by Ankit
July 8, 2026
0

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਚੰਡੀਗੜ੍ਹ, 8 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

by Navjot
July 8, 2026
0

'ਖੇਲੋ ਇੰਡੀਆ ਯੂਥ ਗੇਮਜ਼' ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ   ਨਵੀਂ ਦਿੱਲੀ, 8 ਜੁਲਾਈ (ਵਿਸ਼ਵ ਵਾਰਤਾ) ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡ...

Most Popular

Gold Silver Price: ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਜਾਣੋ ਅੱਜ ਦੇ ਰੇਟ

Gold Silver Price: ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਜਾਣੋ ਅੱਜ ਦੇ ਰੇਟ

by Ranjit Singh
4 hours ago
0

Gold Silver Price: ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਜਾਣੋ ਅੱਜ ਦੇ ਰੇਟ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 