• Latest
  • Trending
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

1 hour ago
ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

33 minutes ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

59 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

2 hours ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

2 hours ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

3 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

3 hours ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

4 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

4 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

5 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Saturday, August 29, 2026
No Result
View All Result
30 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

August 29, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ): ਨੇਪਾਲ ਵਿੱਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇੱਕ ਵਿਸ਼ੇਸ਼ ਵਫ਼ਦ ਨੇਪਾਲ ਭੇਜਿਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਠਮੰਡੂ ਸਥਿਤ ਸਿੱਖ ਮਿਸ਼ਨ ਤੋਂ ਮੁਢਲੀ ਰਿਪੋਰਟ ਲੈ ਕੇ ਤੁਰੰਤ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਨੂੰ ਭੇਜਿਆ ਜਾ ਰਿਹਾ ਹੈ।

ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਔਖੀ ਘੜੀ ਵਿੱਚ ਵੀ ਮਾਨਵਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦਿਆਂ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼ ਸਿੱਖ ਜੀਵਨ ਦਾ ਅਹਿਮ ਹਿੱਸਾ ਹੈ। ਕੁਦਰਤੀ ਆਫ਼ਤ ਕਿਸੇ ਧਰਮ, ਜਾਤ ਜਾਂ ਖਿੱਤੇ ਦੀ ਹੱਦ ਨਹੀਂ ਵੇਖਦੀ, ਇਸ ਲਈ ਦੁੱਖ ਦੀ ਇਸ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਨੇਪਾਲ ਵਿੱਚ ਹੜ੍ਹਾਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਪਰਿਵਾਰਾਂ ਨੂੰ ਜਾਨ-ਮਾਲ ਦਾ ਨੁਕਸਾਨ ਝੱਲਣਾ ਪਿਆ ਹੈ। ਅਜਿਹੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾ ਰਿਹਾ ਵਫ਼ਦ ਸਥਾਨਕ ਹਾਲਾਤ ਦਾ ਜਾਇਜ਼ਾ ਲਵੇਗਾ ਤਾਂ ਜੋ ਲੋੜ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਸਕੇ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਰਹੀ ਹੈ। ਨੇਪਾਲ ਦੇ ਹੜ੍ਹ ਪੀੜਤਾਂ ਲਈ ਵੀ ਸ਼੍ਰੋਮਣੀ ਕਮੇਟੀ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਸਹਾਇਤਾ ਕਰੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਹੋਵੇਗਾ, ਸਗੋਂ ‘ਸਰਬੱਤ ਦੇ ਭਲੇ’ ਦੀ ਭਾਵਨਾ ਤਹਿਤ ਹਰ ਲੋੜਵੰਦ ਤੱਕ ਸਹਾਇਤਾ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਵਫ਼ਦ ਦੇ ਮੈਂਬਰ ਸਥਾਨਕ ਪ੍ਰਸ਼ਾਸਨ ਅਤੇ ਸੇਵਾ ਕਾਰਜਾਂ ਵਿੱਚ ਲੱਗੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਨੇਪਾਲ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਵੱਧ ਤੋਂ ਵੱਧ ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਆਉਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

by Jaspreet Kaur
August 29, 2026
0

ਨੇਪਾਲ 'ਚ ਆਏ ਭਿਆਨਕ ਹੜ੍ਹਾਂ 'ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ ਚੰਡੀਗੜ੍ਹ, 29 ਅਗਸਤ...

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

by Jaspreet Kaur
August 29, 2026
0

ਨੇਪਾਲ 'ਚ ਆਏ ਭਿਆਨਕ ਹੜ੍ਹਾਂ 'ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ ਚੰਡੀਗੜ੍ਹ, 29 ਅਗਸਤ...

Most Popular

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

by Ranjit Singh
2 weeks ago
0

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ ਮੁੰਬਈ, 18 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 