• Latest
  • Trending
ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

3 weeks ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ;  ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

3 hours ago
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

4 hours ago
ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਰੀ ਹੰਗਾਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

Hindi News
English News
Monday, August 3, 2026
No Result
View All Result
28 °c
Chandigarh
31 ° Mon
29 ° Tue
28 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

July 10, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

ਨਵੀ ਦਿੱਲੀ, 10 ਜੁਲਾਈ 2026 (ਵਿਸ਼ਵ ਵਾਰਤਾ): ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪਹਿਲੀ ਵਾਰ ਆਪਣੇ ਵਤਨ ਵਾਪਸੀ ਦੀ ਯੋਜਨਾ ਦਾ ਖ਼ੁਲਾਸਾ ਕੀਤਾ ਹੈ। ਭਾਰਤ ਵਿੱਚ ਰਹਿ ਰਹੀ ਹਸੀਨਾ ਨੇ ਕਿਹਾ ਹੈ ਕਿ ਉਹ ਇਸ ਸਾਲ ਦਸੰਬਰ ਦੇ ਆਸ-ਪਾਸ ਬੰਗਲਾਦੇਸ਼ ਪਰਤੇਗੀ ਅਤੇ ਅਦਾਲਤ ਦੇ ਸਾਹਮਣੇ ਆਤਮ-ਸਮਰਪਣ ਕਰੇਗੀ।

ਉਨ੍ਹਾਂ ਕਿਹਾ ਕਿ ਉਸ ਨੂੰ ਪਤਾ ਹੈ ਕਿ ਉਥੇ ਪਰਤਦੇ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਹੈ, ਪਰ ਇਸ ਦੇ ਬਾਵਜੂਦ ਉਹ ਆਪਣੇ ਦੇਸ਼ ਜ਼ਰੂਰ ਜਾਵੇਗੀ।

ਨਿਊਜ਼ ਏਜੰਸੀ ਰਾਇਟਰਜ਼ ਨਾਲ ਗੱਲਬਾਤ ਕਰਦਿਆਂ 78 ਸਾਲਾ ਹਸੀਨਾ ਨੇ ਕਿਹਾ, ‘ਜਦੋਂ ਮੈਂ ਵਾਪਸ ਜਾਵਾਂਗੀ ਤਾਂ ਮੈਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਮੇਰੀ ਹੱਤਿਆ ਵੀ ਹੋ ਸਕਦੀ ਹੈ। ਪਰ ਮੈਂ ਫਿਰ ਵੀ ਪਰਤਾਂਗੀ। ਮੇਰੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ‘ਤੇ ਲਗਾਤਾਰ ਕਾਰਵਾਈ ਹੋ ਰਹੀ ਹੈ। ਜੇਕਰ ਮੈਂ ਮਰਨਾ ਹੀ ਹੈ, ਤਾਂ ਮੈਂ ਆਪਣੇ ਦੇਸ਼ ਦੀ ਮਿੱਟੀ ‘ਤੇ ਮਰਨਾ ਚਾਹੁੰਦੀ ਹਾਂ, ਜਿੱਥੇ ਮੇਰੇ ਮਾਤਾ-ਪਿਤਾ ਦਫ਼ਨ ਹਨ।’

ਦੱਸ ਦਈਏ ਕਿ ਹਸੀਨਾ ਸਾਲ 2024 ਵਿੱਚ ਸਰਕਾਰ ਵਿਰੋਧੀ ਅੰਦੋਲਨ ਤੋਂ ਬਾਅਦ ਬੰਗਲਾਦੇਸ਼ ਛੱਡ ਕੇ ਭਾਰਤ ਆ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵਿਦਿਆਰਥੀ ਅੰਦੋਲਨ ‘ਤੇ ਕੀਤੀ ਗਈ ਕਾਰਵਾਈ ਨਾਲ ਜੁੜੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

by Jaspreet Kaur
August 2, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਆਤਮਘਾਤੀ ਹਮਲਾ - 7 ਦੀ ਮੌਤ, 20 ਜ਼ਖ਼ਮੀ ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਕੀਤਾ ਸੀਲ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,2 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

by Jaspreet Kaur
August 2, 2026
0

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ 'ਚ ਸਾਰੇ ਵਿਧਾਨ ਸਭਾ ਹਲਕਿਆਂ 'ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ - ਸੀ.ਈ.ਓ...

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ;  ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

by Jaspreet Kaur
August 2, 2026
0

ਗ੍ਰੀਸ ਦੇ ਜੰਗਲਾਂ 'ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ 'ਚ ਟਕਰਾਏ 2 ਹੈਲੀਕਾਪਟਰ ਗ੍ਰੀਸ, 2 ਅਗਸਤ (ਵਿਸ਼ਵ ਵਾਰਤਾ): ਗ੍ਰੀਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

by Jaspreet Kaur
August 2, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਆਤਮਘਾਤੀ ਹਮਲਾ - 7 ਦੀ ਮੌਤ, 20 ਜ਼ਖ਼ਮੀ ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਕੀਤਾ ਸੀਲ...

Most Popular

ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

by Jaspreet Kaur
8 hours ago
0

ਅੱਜ ਚੰਡੀਗੜ੍ਹ 'ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ) – ਅੱਜ ਸ਼ਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 