• Latest
  • Trending
Shiromani Akali Dal ਨੇ ਭਰਤੀ ਜਮਾ ਕਰਨ ਦੀ ਤਰੀਕ 28 ਫਰਵਰੀ ਤੱਕ ਵਧਾਈ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

25 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

30 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

39 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

44 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Shiromani Akali Dal ਨੇ ਭਰਤੀ ਜਮਾ ਕਰਨ ਦੀ ਤਰੀਕ 28 ਫਰਵਰੀ ਤੱਕ ਵਧਾਈ

ਪਾਰਲੀਮੈਂਟਰੀ ਬੋਰਡ ਦੀ ਮੀਟਿੰਗ 27 ਫਰਵਰੀ ਨੂੰ ਹੋਵੇਗੀ: ਡਾ. ਚੀਮਾ

February 25, 2025
in ਖਬਰਾਂ, ਪੰਜਾਬ
Shiromani Akali Dal ਨੇ ਭਰਤੀ ਜਮਾ ਕਰਨ ਦੀ ਤਰੀਕ 28 ਫਰਵਰੀ ਤੱਕ ਵਧਾਈ

Shiromani Akali Dal ਨੇ ਭਰਤੀ ਜਮਾ ਕਰਨ ਦੀ ਤਰੀਕ 28 ਫਰਵਰੀ ਤੱਕ ਵਧਾਈ

ਪਾਰਲੀਮੈਂਟਰੀ ਬੋਰਡ ਦੀ ਮੀਟਿੰਗ 27 ਫਰਵਰੀ ਨੂੰ ਹੋਵੇਗੀ: ਡਾ. ਚੀਮਾ

ਚੰਡੀਗੜ੍ਹ, 25 ਫਰਵਰੀ (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸਾਰੇ ਆਗੂ ਅਤੇ ਵਰਕਰਾਂ ਸਹਿਬਾਨ ਦੀ ਮੰਗ ਅਨੁਸਾਰ ਪਾਰਟੀ ਦੀ ਭਰਤੀ ਵਾਪਸ ਕਰਨ ਦੀਆਂ ਤਰੀਕਾਂ ਵਿੱਚ ਤਿੰਨ ਦਿਨਾਂ ਦਾ ਵਾਧਾ ਕਰਦੇ ਹੋਏ ਇਸ ਨੂੰ 28 ਫਰਵਰੀ ਸ਼ਾਮ 5 ਵਜੇ ਤੱਕ ਕਰਨ ਦਾ ਐਲਾਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ, ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਭਰਤੀ ਨੂੰ ਲੈ ਕੇ ਸਾਰੇ ਪੰਜਾਬ ਅਤੇ ਦੂਜੇ ਸੂਬਿਆ ਵਿੱਚ ਭਾਰੀ ਉਤਸ਼ਾਹ ਹੈ ਅਤੇ ਵਰਕਰ ਇਸ ਮਿਸ਼ਨ ਨੂੰ ਪੂਰਾ ਕਰਨ ਵਾਸਤੇ ਦਿਨ-ਰਾਤ ਜੁਟੇ ਹੋਏ ਹਨ। ਅੱਜ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਲਾਈਨਾਂ ਲਗਾ ਕੇ ਆਪੋ-ਆਪਣੀ ਭਰਤੀ ਸਰਕਲ ਡੈਲੀਗੇਟਾਂ ਦੀਆਂ ਲਿਸਟਾਂ ਅਤੇ ਭਰਤੀ ਫੀਸ ਸਮੇਤ ਜਮਾ ਕਰਵਾਂਉਦੇ ਰਹੇ। ਉਹਨਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਸਹਿਬਾਨਾਂ ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੂੰ ਬੇਨਤੀ ਕੀਤੀ ਸੀ ਕਿ ਭਰਤੀ ਜਮਾ ਕਰਵਾਉਣ ਦੀ ਆਖਰੀ ਤਰੀਕ ਵਿੱਚ ਵਾਧਾ ਕੀਤਾ ਜਾਵੇ। ਵਰਕਰਾਂ ਦੀ ਮੰਗ ਤੇ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਨੇ ਆਪਸੀ ਵਿਚਾਰ-ਵਟਾਂਦਰਾਂ ਕਰਨ ਤੋਂ ਬਾਅਦ ਉਪਰੋਕਤ ਫੈਸਲਾ ਲਿਆ ਹੈ।
ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਪੂਰੀ ਭਰਤੀ ਪ੍ਰਕਿਰਿਆ ਦੀ ਵਿਸਥਾਰ ਵਿੱਚ ਸਮੀਖਿਆ ਕਰਨ ਲਈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਇੱਕ ਜਰੂਰੀ ਮੀਟਿੰਗ 27 ਫਰਵਰੀ, 2025 ਨੂੰ ਬਾਅਦ ਦੁਪਿਹਰ 2 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਜਿਸ ਵਿੱਚ ਸਾਰੀ ਸਮੀਖਿਆ ਕਰਨ ਤੋਂ ਬਾਅਦ ਵਿਧੀਵਧ ਅਗਲਾ ਪ੍ਰੋਗਰਾਮ ਉਲਿਕਿਆ ਜਾਵੇਗਾ। ਡਾ. ਚੀਮਾ ਨੇ ਸਾਰੇ ਪਾਰਟੀ ਆਗੂਆਂ, ਵਰਕਰ ਸਹਿਬਾਨ ਅਤੇ ਅਬਜਰਵਰ ਸਹਿਬਾਨ ਦਾ ਭਰਤੀ ਪ੍ਰਕਿਰਿਆ ਵਿੱਚ ਪਾਏ ਜਾ ਰਹੇ ਅਥਾਹ ਯੋਗਦਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
6 days ago
0

ਚੇਨਈ, 7 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਨਿਰੰਜਨ ਦੀ ਆਉਣ ਵਾਲੀ ਫਿਲਮ 'ਮਿਸਟਰ ਭਾਰਤ' - ਜਿਸ ਵਿੱਚ ਅਦਾਕਾਰ ਭਾਰਤ ਮੁੱਖ ਭੂਮਿਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 