• Latest
  • Trending
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

3 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

3 hours ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

3 hours ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

4 hours ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

4 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

5 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

6 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

6 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

7 hours ago
Hindi News
English News
Sunday, September 20, 2026
No Result
View All Result
25 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

August 30, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ 30 ਹਲਕਾ ਕੋਆਰਡੀਨੇਟਰਾਂ (ਪਾਰਟੀ ਉਮੀਦਵਾਰਾਂ) ਦੀ ਸੂਚੀ ਹੇਠ ਲਿਖੇ ਅਨੁਸਾਰ ਹੈ:

| 1 | ਪੱਟੀ | ਆਦੇਸ਼ ਪ੍ਰਤਾਪ ਸਿੰਘ ਕੈਰੋਂ | ਸਾਬਕਾ ਕੈਬਨਿਟ ਮੰਤਰੀ (ਦਾਮਾਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ) |
| 2 | ਡੇਰਾ ਬਾਬਾ ਨਾਨਕ | ਸੁੱਚਾ ਸਿੰਘ ਛੋਟੇਪੁਰ | ਸਾਬਕਾ ਕੈਬਨਿਟ ਮੰਤਰੀ, ਪੰਜਾਬ |
| 3 | ਭੁਲੱਥ | ਬੀਬੀ ਜਗੀਰ ਕੌਰ | ਸਾਬਕਾ ਪ੍ਰਧਾਨ, SGPC ਅਤੇ ਸਾਬਕਾ ਕੈਬਨਿਟ ਮੰਤਰੀ |
| 4 | ਅਜਨਾਲਾ | ਡਾ. ਰਤਨ ਸਿੰਘ ਅਜਨਾਲਾ | ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਐਮ.ਪੀ. (ਖਡੂਰ ਸਾਹਿਬ) |
| 5 | ਨਕੋਦਰ | ਗੁਰਪ੍ਰਤਾਪ ਸਿੰਘ ਵਡਾਲਾ | ਸਾਬਕਾ ਵਿਧਾਇਕ (ਸਪੁੱਤਰ: ਲੇਟ ਜਥੇਦਾਰ ਕੁਲਦੀਪ ਸਿੰਘ ਵਡਾਲਾ) |
| 6 | ਲਹਿਰਾ ਗਾਗਾ | ਸਰਦਾਰ ਪਰਮਿੰਦਰ ਸਿੰਘ ਢਿੰਡਸਾ | ਸਾਬਕਾ ਵਿੱਤ ਮੰਤਰੀ (ਸਪੁੱਤਰ: ਲੇਟ ਸਰਦਾਰ ਸੁਖਦੇਵ ਸਿੰਘ ਢਿੰਡਸਾ) |
| 7 | ਸੁਨਾਮ | ਭਾਈ ਗੋਬਿੰਦ ਸਿੰਘ ਲੋਂਗੋਵਾਲ | ਸਾਬਕਾ ਪ੍ਰਧਾਨ, SGPC ਅਤੇ ਸਾਬਕਾ ਕੈਬਨਿਟ ਮੰਤਰੀ |
| 8 | ਫਿਲੌਰ | ਸਰਦਾਰ ਸਰਵਣ ਸਿੰਘ ਫਿਲੌਰ | ਸਾਬਕਾ ਕੈਬਨਿਟ ਮੰਤਰੀ, ਪੰਜਾਬ |
| 9 | ਬਰਨਾਲਾ | ਸਰਦਾਰ ਗਗਨਜੀਤ ਸਿੰਘ ਬਰਨਾਲਾ | ਸਾਬਕਾ ਵਿਧਾਇਕ (ਸਪੁੱਤਰ: ਲੇਟ ਸੁਰਜੀਤ ਸਿੰਘ ਬਰਨਾਲਾ, ਸਾਬਕਾ ਮੁੱਖ ਮੰਤਰੀ) |
| 10 | ਸੰਗਰੂਰ | ਸ਼੍ਰੀ ਪ੍ਰਕਾਸ਼ ਚੰਦ ਗਰਗ | ਸਾਬਕਾ ਵਿਧਾਇਕ, ਪੰਜਾਬ |
| 11 | ਸਨੌਰ | ਸਰਦਾਰ ਹਰਿੰਦਰ ਸਿੰਘ ਚੰਦੂਮਾਜਰਾ | ਸਾਬਕਾ ਵਿਧਾਇਕ (ਸਪੁੱਤਰ: ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ) |
| 12 | ਬੱਸੀ ਪਠਾਣਾਂ | ਸਰਦਾਰ ਨਿਰਮਲ ਸਿੰਘ | ਸਾਬਕਾ ਜੱਜ (ਪੰਜਾਬ & ਹਰਿਆਣਾ ਹਾਈ ਕੋਰਟ) ਅਤੇ ਸਾਬਕਾ ਵਿਧਾਇਕ |
| 13 | ਅਟਾਰੀ | ਸਰਦਾਰ ਅਜੇਪਾਲ ਸਿੰਘ ਮੀਰਾਂਕੋਟ | ਸਾਬਕਾ ਵਿਧਾਇਕ |
| 14 | ਬਾਬਾ ਬਕਾਲਾ | ਸਰਦਾਰ ਰਣਜੀਤ ਸਿੰਘ ਛੱਜਲਵੱਡੀ | ਸਾਬਕਾ ਵਿਧਾਇਕ |
| 15 | ਜ਼ੀਰਾ | ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ | ਸਾਬਕਾ ਪ੍ਰਧਾਨ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ |
| 16 | ਆਦਮਪੁਰ | ਸਰਦਾਰ ਜਰਨੈਲ ਸਿੰਘ ਗੜ੍ਹਦੀਵਾਲਾ | ਆਗੂ |
| 17 | ਉੜਮੁੜ ਟਾਂਡਾ | ਸਰਦਾਰ ਮਨਜੀਤ ਸਿੰਘ ਦਸੂਹਾ | ਆਗੂ |
| 18 | ਬਲਾਚੌਰ | ਸ਼੍ਰੀ ਅਮਿਤ ਸੇਠੀ ਥੋਪੀਆ | ਆਗੂ |
| 19 | ਜਲੰਧਰ ਛਾਉਣੀ | ਬੀਬੀ ਹਰਜੀਤ ਕੌਰ ਤਲਵੰਡੀ | ਧੀ: ਲੇਟ ਜਥੇਦਾਰ ਜਗਦੇਵ ਸਿੰਘ ਤਲਵੰਡੀ (ਸਾਬਕਾ ਪ੍ਰਧਾਨ SGPC) |
| 20 | ਅਮਲੋਹ | ਸਰਦਾਰ ਬਲਤੇਜ ਸਿੰਘ ਬਹਿਲੂੜਾ | ਆਗੂ |
| 21 | ਨਵਾਂਸ਼ਹਿਰ | ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ | ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) |
| 22 | ਫਰੀਦਕੋਟ | ਸਰਦਾਰ ਅਮਨਿੰਦਰ ਸਿੰਘ ਬਿੰਨੀ ਬਰਾੜ | ਸਪੁੱਤਰ: ਸਰਦਾਰ ਐਚ.ਐਸ. ਬਰਾੜ (ਸਾਬਕਾ ਚੇਅਰਮੈਨ, PSEB) |
| 23 | ਕਾਹਨੂੰਵਾਨ (ਕਾਹਲੌਰ) | ਸਰਦਾਰ ਭੂਪਿੰਦਰ ਸਿੰਘ ਸੇਖੂਪੁਰ | ਸੀਨੀਅਰ ਯੂਥ ਆਗੂ |
| 24 | ਨਾਭਾ | ਸਰਦਾਰ ਰਵਿੰਦਰ ਸਿੰਘ (ਸ਼ਾਹਪੁਰ) | ਐਡਵੋਕੇਟ |
| 25 | ਸਮਾਣਾ | ਸਰਦਾਰ ਚਰਨਜੀਤ ਸਿੰਘ ਮਾਵੀ | ਆਗੂ |
| 26 | ਪਟਿਆਲਾ ਦਿਹਾਤੀ | ਸਰਦਾਰ ਰਣਧੀਰ ਸਿੰਘ ਰੱਖੜਾ | ਸਾਬਕਾ ਚੇਅਰਮੈਨ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ |
| 27 | ਡੇਰਾ ਬੱਸੀ | ਬੀਬੀ ਰਜਿੰਦਰ ਕੌਰ | ਆਗੂ |
| 28 | ਫਿਰੋਜ਼ਪੁਰ ਦਿਹਾਤੀ | ਡਾ. ਮੋਹਨ ਸਿੰਘ ਲਾਲਕੇ | ਆਗੂ |
| 29 | ਸ਼ਾਮ ਚੁਰਾਸੀ | ਸਰਦਾਰ ਮਦਨ ਮੋਹਨ ਸਿੰਘ | ਆਗੂ |
| 30 | ਬੁਢਲਾਡਾ | ਸਰਦਾਰ ਮਲਕੀਤ ਸਿੰਘ ਸਮਾਓ | ਆਗੂ |

ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਾਕੀ ਰਹਿੰਦੇ ਹਲਕਿਆਂ ਲਈ ਅਗਲੀ ਸੂਚੀ ਵੀ ਜਲਦ ਹੀ ਜਾਰੀ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share209Tweet131SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

by Navjot
September 20, 2026
0

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ  ਦੇਹਰਾਦੂਨ, 20 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL) ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

by Ranjit Singh
2 weeks ago
0

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਵੀਂ ਦਿੱਲੀ, 4 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 