• Latest
  • Trending
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

3 weeks ago
ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ

18 minutes ago
Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

56 minutes ago
IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

4 hours ago
Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

6 hours ago
Hindi News
English News
Tuesday, October 27, 2026
No Result
View All Result
30 °c
Chandigarh
23 ° Wed
23 ° Thu
23 ° Fri
22 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

October 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ ਵਾਰਤਾ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ ਸ. ਗੁਰਮੰਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਜੈਇੰਦਰ ਸਿੰਘ, ਡੀਸੀਪੀ ਰਵਿੰਦਰਪਾਲ ਸਿੰਘ, ਏਡੀਸੀਪੀ ਬੀਬੀ ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰ ਸਾਲ ਵਾਂਗ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਸ ਇਤਿਹਾਸਕ ਨਗਰੀ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share207Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ

ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ

by Jaspreet Kaur
October 27, 2026
0

ਪਟਿਆਲਾ 'ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪਟਿਆਲਾ ਨਗਰ ਨਿਗਮ ਦੀਆਂ ਚੋਣਾਂ...

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

by Jaspreet Kaur
October 27, 2026
0

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ ਚੰਡੀਗੜ੍ਹ, 27...

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

by Jaspreet Kaur
October 27, 2026
0

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ - T20 ਸੀਰੀਜ਼ 'ਤੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ

ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ

by Jaspreet Kaur
October 27, 2026
0

ਪਟਿਆਲਾ 'ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪਟਿਆਲਾ ਨਗਰ ਨਿਗਮ ਦੀਆਂ ਚੋਣਾਂ...

Most Popular

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ

by Ranjit Singh
5 days ago
0

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 