• Latest
  • Trending
ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

3 weeks ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

1 minute ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

1 hour ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

ਨਸ਼ਿਆਂ ਵਿਰੁੱਧ ਲੜਨ ਵਾਲੇ ਕੌਮੀ ਯੋਧਿਆਂ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ ਸਿੱਖ ਸੰਸਥਾ- ਗਿਆਨੀ ਟੇਕ ਸਿੰਘ

October 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਐਲਾਨ ਨੂੰ ਅਮਲੀ ਰੂਪ ਵਿੱਚ ਪੂਰਾ ਕਰਦਿਆਂ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਸੌਂਪੇ ਗਏ। ਇਹ ਚੈੱਕ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਮੀਤ ਸਕੱਤਰ ਸ. ਅਜ਼ਾਦ ਦੀਪ ਸਿੰਘ ਨੇ ਜ਼ਖ਼ਮੀ ਨੌਜਵਾਨਾਂ ਨੂੰ ਮਿਲ ਕੇ ਸੌਂਪੇ। ਇਸ ਮੌਕੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਿਤਾ ਬਾਪੂ ਭੀਮ ਸਿੰਘ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਸਮੇਂ ਵਾਪਰੀ ਘਟਨਾ ਦੌਰਾਨ ਭਾਈ ਪਰਵਿੰਦਰ ਸਿੰਘ ਝੋਟਾ ਸ਼ਹਾਦਤ ਪ੍ਰਾਪਤ ਕਰ ਗਏ ਸਨ, ਜਦਕਿ ਉਨ੍ਹਾਂ ਦੇ ਚਾਰ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਇਸ ਦੁਖਦਾਈ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ ਅਤੇ ਜ਼ਖ਼ਮੀ ਨੌਜਵਾਨਾਂ ਦੇ ਇਲਾਜ ਅਤੇ ਸਹਾਇਤਾ ਲਈ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਹਿੰਮਤ ਨਾਲ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਦਿਸ਼ਾ ਵਿਚ ਯਤਨ ਕਰਨ ਵਾਲੇ ਨੌਜਵਾਨਾਂ ਦੇ ਨਾਲ ਖੜਨਾ ਸਾਰਿਆਂ ਦਾ ਫ਼ਰਜ਼ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਇਕੱਲੇ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਿਆਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਨਾ ਦਿੰਦੀ ਰਹੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੀਤ ਸਕੱਤਰ ਸ. ਅਜਾਦਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਸ. ਮਨਦੀਪ ਸਿੰਘ ਮਾਖਾ ਅਤੇ ਸ. ਰਜਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Tags: LatestNewsInPunjabiMANSAMansanewspunjabnewsPunjabnewsinPunjabiShiromani CommitteetopheadlinesinPunjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

Most Popular

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

by Ranjit Singh
2 weeks ago
0

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 