• Latest
  • Trending
ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ Shiromani Committee ਵੱਲੋਂ ਗੁਰਮਤਿ ਸਮਾਗਮ

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ Shiromani Committee ਵੱਲੋਂ ਗੁਰਮਤਿ ਸਮਾਗਮ

2 years ago
ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

2 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

2 hours ago
ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

2 hours ago
ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

3 hours ago
ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

3 hours ago
ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

3 hours ago
ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

3 hours ago
ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

4 hours ago
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Thursday, October 22, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ Shiromani Committee ਵੱਲੋਂ ਗੁਰਮਤਿ ਸਮਾਗਮ

December 22, 2024
in ਖਬਰਾਂ, ਪੰਜਾਬ
ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ Shiromani Committee ਵੱਲੋਂ ਗੁਰਮਤਿ ਸਮਾਗਮ

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ Shiromani Committee ਵੱਲੋਂ ਗੁਰਮਤਿ ਸਮਾਗਮ

ਜੈਤੋ,22 ਦਸੰਬਰ (ਰਘੂਨੰਦਨ ਪਰਾਸ਼ਰ): ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਅਤੇ ਪਾਵਨ ਹੁਕਮਨਾਮਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਮੁੱਖ ਸਟੇਜ ਉੱਤੇ ਗੁਰਮਤਿ ਸਮਾਗਮ ਚਲਦੇ ਰਹੇ ਜਿਸ ਵਿੱਚ ਵੱਖ-ਵੱਖ ਕਵੀਸ਼ਰੀ, ਕਥਾਵਾਚਕ ਅਤੇ ਢਾਡੀ ਜਥਿਆਂ ਨੇ ਸੰਗਤ ਨਾਲ ਸ਼ਹੀਦਾਂ ਦਾ ਇਤਿਹਾਸ ਸਾਂਝਾ ਕਰਦਿਆਂ ਸਤਿਕਾਰ ਭੇਟ ਕੀਤਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ, ਸ. ਅਜੈ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਬਿਕਰਮਜੀਤ ਸਿੰਘ, ਸ. ਲਾਲ ਸਿੰਘ, ਸ. ਰਵਿੰਦਰਜੀਤ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਅਜੇ ਸਿੰਘ, ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।
*ਐਡਵੋਕੇਟ ਧਾਮੀ ਵੱਲੋਂ ਵੱਡੇ ਸਾਹਿਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ*
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਹੈ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ, ਉਨ੍ਹਾਂ ਦੀ ਹੱਕ ਸੱਚ ਨਾਲ ਖੜ੍ਹਣ ਦੀ ਵਚਨਬੱਧਤਾ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦੇ ਸਿੱਖ ਧਰਮ ਦੇ ਉਹ ਮਰਗਦਰਸ਼ਕ ਹਨ ਜਿਨ੍ਹਾਂ ਨੇ ਛੋਟੀ ਉਮਰਾਂ ਵਿੱਚ ਵੱਡੇ ਪੂਰਨੇ ਪਾਏ। ਸਿੱਖ ਇਤਿਹਾਸ ਦਾ ਇਹ ਪੰਨਾ ਜਿੱਥੇ ਪੂਰੀ ਕੌਮ ਲਈ ਪ੍ਰੇਰਣਾਦਾਇਕ ਹੈ ਉੱਥੇ ਹੀ ਖਾਸ ਤੌਰ ‘ਤੇ ਸਿੱਖ ਨੌਜੁਆਨੀ ਲਈ ਸਿੱਖ ਚੇਤਨਾ ਦਾ ਇੱਕ ਅਮਲ ਵੀ ਹੈ, ਜਿਸ ਦੀ ਰੋਸ਼ਨੀ ਵਿੱਚ ਕੌਮ ਦੀਆਂ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਦੇ ਨਾਲ-ਨਾਲ ਚੜ੍ਹਦੀ ਕਲਾ ਲਈ ਸੰਕਲਪ ਕਰਨਾ ਚਾਹੀਦਾ ਹੈ।
*ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਗੁਰਮੰਤਰ ਤੇ ਮੂਲਮੰਤਰ ਦੇ ਜਾਪ*
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਦਸਮ ਪਾਤਸ਼ਾਹ ਜੀ ਦੇ ਵੱਡੇ ਸਾਹਿਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸਵੇਰੇ 10 ਵਜੇ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸੰਗਤ ਨੂੰ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕਰਵਾਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ਮੂਲੀਅਤ ਕਰਕੇ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿੱਖ ਕੌਮ ਦੇ ਇਤਿਹਾਸ ਅੰਦਰ ਇੱਕ ਮਿਸਾਲੀ ਪੰਨਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੌਮ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖੇਗੀ ਅਤੇ ਇਸ ਤੋਂ ਸੇਧ ਲੈਂਦੀ ਰਹੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsShiromani Committeetop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

by Navjot
October 22, 2026
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਉੱਤਰਾਖੰਡ ਵਿੱਚ ਇੱਕ ਸਮਾਗਮ ਦੌਰਾਨ ਦਲੇਰ ਮਹਿੰਦੀ ਆਪਣੀ ਪੇਸ਼ਕਾਰੀ ਦੇ ਰਹੇ ਸਨ, ਜਦੋਂ ਮੰਤਰੀ ਉਨਿਆਲ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

by Ankit
October 22, 2026
0

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਇਹ ਦੇਖਣ ਵਿੱਚ ਆਇਆ ਹੈ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

by Ankit
October 22, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

by Navjot
October 22, 2026
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਉੱਤਰਾਖੰਡ ਵਿੱਚ ਇੱਕ ਸਮਾਗਮ ਦੌਰਾਨ ਦਲੇਰ ਮਹਿੰਦੀ ਆਪਣੀ ਪੇਸ਼ਕਾਰੀ ਦੇ ਰਹੇ ਸਨ, ਜਦੋਂ ਮੰਤਰੀ ਉਨਿਆਲ...

Most Popular

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

by Ranjit Singh
10 hours ago
0

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ ! ਚੰਡੀਗੜ੍ਹ, 22 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 