• Latest
  • Trending
Shiromani Committee ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Shiromani Committee ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

2 hours ago
ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

3 hours ago
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

3 hours ago
Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

4 hours ago
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

4 hours ago
ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

5 hours ago
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

5 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

5 hours ago
ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

6 hours ago
Hindi News
English News
Monday, July 27, 2026
No Result
View All Result
28 °c
Chandigarh
28 ° Tue
31 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Shiromani Committee ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

November 5, 2024
in ਖਬਰਾਂ
Shiromani Committee ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Shiromani Committee ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 5 ਨਵੰਬਰ(ਵਿਸ਼ਵ ਵਾਰਤਾ) Shiromani Gurdwara Parbandhak Committee ਦੇ ਮੁੱਖ ਸਕੱਤਰ  ਕੁਲਵੰਤ ਸਿੰਘ ਮੰਨਣ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ Shiromani Committee  ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਗੁਰਮਤਿ ਆਸ਼ੇ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਚਲਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾ ਕੇ ਰੋਲ ਮਾਡਲ ਬਣਨ ਲਈ ਕਿਹਾ। ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵੱਲੋਂ ਲੱਗੀ ਹਰੇਕ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸਹਾਇਕ ਸੁਪਰਡੈਂਟ ਸ. ਸੁਰਜੀਤ ਸਿੰਘ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabShiromani Committeetop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
July 27, 2026
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

by Jaspreet Kaur
July 27, 2026
0

ਦੇਸ਼ 'ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 27 ਜੁਲਾਈ (ਵਿਸ਼ਵ...

Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

by Jaspreet Kaur
July 27, 2026
0

Commonwealth games 2026: ਭਾਰਤ ਦੇ ਖਾਤੇ 'ਚ ਆਇਆ 5ਵਾਂ ਮੈਡਲ - ਗਿਆਨੇਸ਼ਵਰੀ ਯਾਦਵ ਨੇ ਵੇਟਲਿਫ਼ਟਿੰਗ 'ਚ ਜਿੱਤਿਆ ਸਿਲਵਰ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 09-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 