• Latest
  • Trending
ਸ਼੍ਰੋਮਣੀ ਕਮੇਟੀ ਵੱਲੋਂ Mumbai ’ਚ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ

1 year ago
ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

9 minutes ago
French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

25 minutes ago
ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

41 minutes ago
ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

44 minutes ago
World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

47 minutes ago
ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

48 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

1 hour ago
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

2 hours ago
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

Hindi News
English News
Wednesday, June 3, 2026
No Result
View All Result
40 °c
Chandigarh
36 ° Thu
34 ° Fri
31 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਕਮੇਟੀ ਵੱਲੋਂ Mumbai ’ਚ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ

ਆਰਥਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ’ਚ ਦਿੱਤੀ ਜਾਵੇਗੀ ਐੱਮਆਰਆਈ ਤੇ ਸੀਟੀ ਸਕੈਨ ਦੀ ਸਹੂਲਤ- ਐਡਵੋਕਟ ਧਾਮੀ

January 24, 2025
in ਖਬਰਾਂ, ਪੰਜਾਬ
ਸ਼੍ਰੋਮਣੀ ਕਮੇਟੀ ਵੱਲੋਂ Mumbai ’ਚ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ

ਸ਼੍ਰੋਮਣੀ ਕਮੇਟੀ ਵੱਲੋਂ Mumbai ’ਚ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ

ਆਰਥਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ’ਚ ਦਿੱਤੀ ਜਾਵੇਗੀ ਐੱਮਆਰਆਈ ਤੇ ਸੀਟੀ ਸਕੈਨ ਦੀ ਸਹੂਲਤ- ਐਡਵੋਕਟ ਧਾਮੀ

ਜੈਤੋ, 24 ਜਨਵਰੀ(ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ, ਸ਼੍ਰੋਮਣੀ ਕਮੇਟੀ ਦੇ ਓਐੱਸਡੀ ਸ. ਸਤਬੀਰ ਸਿੰਘ ਧਾਮੀ, ਸ. ਜਸਬੀਰ ਸਿੰਘ ਧਾਮ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਅੱਜ ਮੁੰਬਈ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆਂ ਕਿ ਇਸ ਸੈਂਟਰ ਵਿਖੇ ਆਰਥਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਕੇਵਲ 10 ਰੁਪਏ ਵਿੱਚ ਐੱਮਆਰਆਈ, ਸੀਟੀ ਸਕੈਨ, ਐਕਸਰੇ ਆਦਿ ਟੈਸਟਾਂ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ 1313 ਨਾਮ ਉੱਤੇ ਚਲਾਈ ਜਾਣ ਵਾਲੀ ਫਾਰਮੇਸੀ ਤੋਂ ਮਾਰਕੀਟ ਰੇਟ ਨਾਲੋਂ 25% ਘੱਟ ਰੇਟ ਉੱਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਮੈਡੀਕਲ ਖੂਨ ਦੀ ਜਾਂਚ ਦੇ ਟੈਸਟ ਵੀ 50% ਸਸਤੀਆਂ ਦਰਾਂ ਉੱਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਆਮ ਲੋਕਾਂ ਲਈ ਵੀ ਬਹੁਤ ਸਸਤੀਆਂ ਦਰਾਂ ਉੱਤੇ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਮੁੰਬਈ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਅਤੇ ਹੋਰ ਮੁਲਾਜ਼ਮਾਂ ਨੂੰ ਵੀ ਇਹ ਸਹੂਲਤਾਂ ਕੇਵਲ 10 ਰੁਪਏ ਵਿੱਚ ਹੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਵਿੱਚ ਮਹਾਂਰਾਸ਼ਟਰ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਵੱਲੋਂ ਵਿਸ਼ੇਸ਼ ਤੇ ਸ਼ਲਾਘਾਯੋਗ ਯਤਨ ਕੀਤੇ ਗਏ ਹਨ, ਜਿਸ ਨਾਲ ਸਿੱਖ ਸੰਸਥਾ ਦਾ ਮਾਨ ਹੋਰ ਵਧੇਗਾ। ਇਸ ਮੌਕੇ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਡਾਇਰੈਕਟਰ ਐਡਮਿਨ ਡਾ. ਜਸਬੀਰ ਕੌਰ ਮੱਕੜ, ਸ. ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in Punjabimumbaipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

by Navjot
June 3, 2026
0

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ...

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

by Navjot
June 3, 2026
0

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ   ਪੈਰਿਸ, 3 ਜੂਨ (ਵਿਸ਼ਵ ਵਾਰਤਾ)  ਚੈੱਕ...

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

by Navjot
June 3, 2026
0

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) ਭਾਰਤ...

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

by Navjot
June 3, 2026
0

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ ਬੈਂਕਾਕ, 3 ਜੂਨ (ਵਿਸ਼ਵ ਵਾਰਤਾ) ਭਾਰਤ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

by Navjot
June 3, 2026
0

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ...

Most Popular

CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

by Jaspreet Kaur
2 weeks ago
0

CJI ਦੇ ਬਿਆਨ ਤੋਂ ਬਾਅਦ ਬਣੀ 'ਕਾਕਰੋਚ ਜਨਤਾ ਪਾਰਟੀ' ਦਾ X ਅਕਾਊਂਟ ਬੈਨ ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 