• Latest
  • Trending
Shubhanshu Shukla: ਮਿਸ਼ਨ ਪੂਰਾ ਕਰ ਧਰਤੀ ‘ਤੇ ਵਾਪਿਸ ਪਰਤੇ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਸਣੇ ਚਾਰੇ ਪੁਲਾੜ ਯਾਤਰੀ

1 year ago
Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

8 minutes ago
Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

46 minutes ago
Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

THOUGHT OF THE DAY: ਅੱਜ ਦਾ ਵਿਚਾਰ Aaj da vichar

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

3 hours ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Sunday, November 29, 2026
No Result
View All Result
14 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Shubhanshu Shukla: ਮਿਸ਼ਨ ਪੂਰਾ ਕਰ ਧਰਤੀ ‘ਤੇ ਵਾਪਿਸ ਪਰਤੇ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਸਣੇ ਚਾਰੇ ਪੁਲਾੜ ਯਾਤਰੀ

- ਕੈਲੀਫੋਰਨੀਆ ਦੇ ਤੱਟ 'ਤੇ ਹੋਈ ਲੈਂਡਿੰਗ

July 15, 2025
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
Shubhanshu Shukla: ਮਿਸ਼ਨ ਪੂਰਾ ਕਰ ਧਰਤੀ ‘ਤੇ ਵਾਪਿਸ ਪਰਤੇ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਸਣੇ ਚਾਰੇ ਪੁਲਾੜ ਯਾਤਰੀ

Shubhanshu Shukla : ਮਿਸ਼ਨ ਪੂਰਾ ਕਰ ਧਰਤੀ ‘ਤੇ ਵਾਪਿਸ ਪਰਤੇ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਸਣੇ ਚਾਰੇ ਪੁਲਾੜ ਯਾਤਰੀ

– ਕੈਲੀਫੋਰਨੀਆ ਦੇ ਤੱਟ ‘ਤੇ ਹੋਈ ਲੈਂਡਿੰਗ

– ਮਾਤਾ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

Shubhanshu Shukla: ਮਿਸ਼ਨ ਪੂਰਾ ਕਰ ਧਰਤੀ ‘ਤੇ ਵਾਪਿਸ ਪਰਤੇ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਸਣੇ ਚਾਰੇ ਪੁਲਾੜ ਯਾਤਰੀ

ਨਵੀ ਦਿੱਲੀ, 15 ਜੁਲਾਈ (ਵਿਸ਼ਵ ਵਾਰਤਾ): ਸ਼ੁਭਾਂਸ਼ੂ ਸ਼ੁਕਲਾ (Shubhanshu Shukla) ਸਮੇਤ ਚਾਰ ਪੁਲਾੜ ਯਾਤਰੀ 18 ਦਿਨ ਪੁਲਾੜ ਸਟੇਸ਼ਨ ਵਿੱਚ ਰਹਿਣ ਤੋਂ ਬਾਅਦ ਧਰਤੀ ‘ਤੇ ਵਾਪਸ ਆ ਗਏ ਹਨ। ਲਗਭਗ 23 ਘੰਟਿਆਂ ਦੀ ਯਾਤਰਾ ਤੋਂ ਬਾਅਦ ਡ੍ਰੈਗਨ ਪੁਲਾੜ ਯਾਨ ਅੱਜ ਯਾਨੀ 15 ਜੁਲਾਈ ਨੂੰ ਦੁਪਹਿਰ 3 ਵਜੇ ਕੈਲੀਫੋਰਨੀਆ ਦੇ ਤੱਟ ‘ਤੇ ਉਤਰਿਆ। ਚਾਰੇ ਪੁਲਾੜ ਯਾਤਰੀ ਬੀਤੀ ਸ਼ਾਮ 4:45 ਵਜੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਧਰਤੀ ਲਈ ਰਵਾਨਾ ਹੋਏ ਸਨ।

ਜਿਵੇਂ ਹੀ ਪੁਲਾੜ ਯਾਨ ਸੁਰੱਖਿਅਤ ਉਤਰਿਆ, ਸ਼ੁਕਲਾ (Shubhanshu Shukla) ਦੇ ਮਾਤਾ-ਪਿਤਾ ਭਾਵੁਕ ਹੋ ਗਏ। ਇਸ ਦੌਰਾਨ, ਉਨ੍ਹਾਂ ਨੇ ਲੈਂਡਿੰਗ ਦਾ ਸਿੱਧਾ ਪ੍ਰਸਾਰਣ ਦੇਖਿਆ। ਇਸ ਲਈ ਲਖਨਊ ਦੇ ਸੀਐਮਐਸ ਸਕੂਲ ਵਿੱਚ ਪਹਿਲਾਂ ਹੀ ਪ੍ਰਬੰਧ ਕੀਤੇ ਗਏ ਸਨ। ਸ਼ੁਭਾਂਸ਼ੂ ਦੀ ਮਾਂ ਆਸ਼ਾ ਦੇਵੀ ਅਤੇ ਪਿਤਾ ਸ਼ੰਭੂ ਦਿਆਲ ਸ਼ੁਕਲਾ ਭਾਵੁਕ ਹੋ ਗਏ। ਇਸ ਦੌਰਾਨ ਸ਼ੁਭਾਂਸ਼ੂ ਸ਼ੁਕਲਾ ਦੀ ਮਾਂ ਨੇ ਕਿਹਾ ਕਿ “ਇਹ ਸਾਡੀ ਜ਼ਿੰਦਗੀ ਦਾ ਸਭ ਤੋਂ ਮਾਣ ਵਾਲਾ ਪਲ ਹੈ।”

ਸ਼ੁਭਾਂਸ਼ੂ ਸ਼ੁਕਲਾ (Shubhanshu Shukla) ਦੀ ਮਾਂ ਆਸ਼ਾ ਸ਼ੁਕਲਾ ਨੇ ਕਿਹਾ, “ਮੈਂ ਇਸ ਚੀਜ਼ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੀ। ਜਦੋਂ ਉਹ ਉਤਰ ਰਿਹਾ ਸੀ ਤਾਂ ਮੈਂ ਥੋੜ੍ਹੀ ਡਰ ਗਈ ਸੀ ਪਰ ਸਭ ਕੁਝ ਠੀਕ ਰਿਹਾ, ਪਰਮਾਤਮਾ ਸਾਡੇ ਨਾਲ ਸੀ। ਉਹੀ ਹੈ ਜਿਸਨੇ ਇਸਨੂੰ ਸੁਰੱਖਿਅਤ ਲੈਂਡ ਕਰਾਇਆ। ਇਹ ਸਾਡੀ ਜ਼ਿੰਦਗੀ ਦਾ ਸਭ ਤੋਂ ਮਾਣ ਵਾਲਾ ਪਲ ਹੈ।”

ਦੱਸ ਦਈਏ ਕਿ ਸ਼ੁਭਾਂਸ਼ੂ ਨੇ ਇਸ ਮਿਸ਼ਨ ਦੌਰਾਨ 60 ਤੋਂ ਵੱਧ ਵਿਗਿਆਨਕ ਪ੍ਰਯੋਗਾਂ ਵਿੱਚ ਹਿੱਸਾ ਲਿਆ। ਇਨ੍ਹਾਂ ਵਿੱਚ ਭਾਰਤ ਦੇ ਸੱਤ ਪ੍ਰਯੋਗ ਸ਼ਾਮਲ ਸਨ। ਉਸਨੇ ਪੁਲਾੜ ਵਿੱਚ ਮੇਥੀ ਅਤੇ ਮੂੰਗੀ ਦੇ ਬੀਜ ਉਗਾਏ। ਉਸਨੇ ‘ਸਪੇਸ ਮਾਈਕ੍ਰੋਐਲਗੀ’ ਪ੍ਰਯੋਗ ਵਿੱਚ ਵੀ ਹਿੱਸਾ ਲਿਆ। ਉਸਨੇ ਪੁਲਾੜ ਵਿੱਚ ਹੱਡੀਆਂ ਦੀ ਸਿਹਤ ‘ਤੇ ਵੀ ਪ੍ਰਯੋਗ ਕੀਤੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiShubhanshu Shuklatop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

by Ranjit Singh
November 29, 2026
0

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ 'ਚ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

by Ranjit Singh
November 29, 2026
0

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ ਚੰਡੀਗੜ੍ਹ, 29 ਨਵੰਬਰ (ਵਿਸ਼ਵ...

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

by Ranjit Singh
November 29, 2026
0

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ ਚੰਡੀਗੜ੍ਹ, 29 ਨਵੰਬਰ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

by Ranjit Singh
November 29, 2026
0

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ 'ਚ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 