• Latest
  • Trending
Sidhu ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ

Sidhu ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ

1 year ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

2 hours ago
ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

2 hours ago
US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

2 hours ago
Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

3 hours ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

3 hours ago
ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

4 hours ago
ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

4 hours ago
ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

6 hours ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

6 hours ago
Hindi News
English News
Monday, August 31, 2026
No Result
View All Result
33 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sidhu ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ

- "ਪੁੱਤ ਨੂੰ ਇਨਸਾਫ ਦਿਵਾਉਣ ਲਈ ਲੜਾਂਗਾ ਵਿਧਾਨ ਸਭਾ ਚੋਣਾਂ": ਬਲਕੌਰ ਸਿੰਘ

May 27, 2025
in ਪੰਜਾਬ
Sidhu ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ

Sidhu ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ

– ਪੁੱਤ ਨੂੰ ਇਨਸਾਫ ਦਿਵਾਉਣ ਲਈ ਲੜਾਂਗਾ ਵਿਧਾਨ ਸਭਾ ਚੋਣਾਂ: ਬਲਕੌਰ ਸਿੰਘ 

ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਸਿੱਧੂ ਮੂਸੇਵਾਲਾ (Sidhu ) ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਇਹ ਐਲਾਨ ਮਾਨਸਾ ਵਿੱਚ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਚੋਣਾਂ ਲੜਨਗੇ।

ਜ਼ਿਕਰਯੋਗ ਹੈ ਕਿ 28 ਸਾਲਾਂ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ, ਪਰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਕਤਲ ਦੇ ਇਨਸਾਫ ਲਈ ਚੋਣ ਮੈਦਾਨ ‘ਚ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਅਖੀਰ ਤੱਕ ਲੜਾਈ ਲੜਦੇ ਰਹਿਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabisidhutop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

by Navjot
August 31, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਸਕੱਤਰ...

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

by Navjot
August 31, 2026
0

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ ਗ੍ਰੇਟਰ ਨੋਇਡਾ, 31 ਅਗਸਤ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਸੋਮਵਾਰ...

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

by Navjot
August 31, 2026
0

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ ਪੈਟਰੋਲ ਪੰਪਾਂ ’ਤੇ Ethanol ਦੀ ਸਹੀ ਮਾਤਰਾ ਦੀ Labeling ਅਤੇ ਵਾਹਨਾਂ ਲਈ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 31, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,31...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
August 31, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

by Jaspreet Kaur
23 hours ago
0

ਅਮਰੀਕਾ 'ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ ਅਮਰੀਕਾ, 30 ਅਗਸਤ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 