• Latest
  • Trending
Sidhu Moosewala ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ! ‘ਬਰੋਟਾ’ ਤੋਂ ਬਾਅਦ ਜਲਦ ਆ ਰਿਹਾ ਇੱਕ ਹੋਰ ਨਵਾਂ ਗੀਤ

4 hours ago
Punjab: ਸਰਕਾਰੀ ਸਕੂਲਾਂ ਵਿਚ 28 ਮਾਰਚ ਨੂੰ ਹੋਵੇਗੀ ‘ਮੈਗਾ ਮਾਪੇ-ਅਧਿਆਪਕ ਮਿਲਣੀ’

11 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
Derabassi Police ਵੱਲੋਂ 48 ਘੰਟਿਆਂ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਸੁਲਝਾਇਆ; ਦੋਸ਼ੀ ਗ੍ਰਿਫਤਾਰ

PUNJAB: ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

BCCI ਨੇ ਆਈਪੀਐਲ ਦੇ ਦੂਜੇ ਪੜਾਅ ਦਾ ਸ਼ਡਿਊਲ ਕੀਤਾ ਜਾਰੀ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ PUNJAB GOVT-ਨੀਨਾ ਮਿੱਤਲ

Jalandhar ‘ਚ ਵੱਡਾ ਹਾਦਸਾ! ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜਾ ਨੇ ਤੋੜਿਆ ਦਮ

2 hours ago
Iran ਤਣਾਅ ਵਿਚਾਲੇ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨਾਲ ਸੱਦੀ ਅਹਿਮ Meeting

3 hours ago
ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: Dr. Baljit Kaur

PUNJAB: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

Petrol – diesel Price : ਮਹਿੰਗਾ ਹੋਇਆ ਪੈਟਰੋਲ – ਡੀਜ਼ਲ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Thursday, March 26, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sidhu Moosewala ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ! ‘ਬਰੋਟਾ’ ਤੋਂ ਬਾਅਦ ਜਲਦ ਆ ਰਿਹਾ ਇੱਕ ਹੋਰ ਨਵਾਂ ਗੀਤ

March 26, 2026
in ਖਬਰਾਂ, ਪੰਜਾਬ, ਫ਼ਿਲਮੀ
Sidhu Moosewala ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ! ‘ਬਰੋਟਾ’ ਤੋਂ ਬਾਅਦ ਜਲਦ ਆ ਰਿਹਾ ਇੱਕ ਹੋਰ ਨਵਾਂ ਗੀਤ

Sidhu Moosewala ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ! ‘ਬਰੋਟਾ’ ਤੋਂ ਬਾਅਦ ਜਲਦ ਆ ਰਿਹਾ ਇੱਕ ਹੋਰ ਨਵਾਂ ਗੀਤ

ਚੰਡੀਗੜ੍ਹ, 26 ਮਾਰਚ 2026 (ਵਿਸ਼ਵ ਵਾਰਤਾ) – ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆ ਤੋਂ ਗਏ ਭਾਵੇ ਇਸ ਸਾਲ ਮਈ ਵਿੱਚ ਚਾਰ ਸਾਲ ਪੂਰੇ ਹੋ ਜਾਣਗੇ। ਪਰ ਸਿੱਧੂ ਦੇ ਮੌਤ ਤੋਂ ਪਹਿਲਾਂ ਵੀ ਕਾਫੀ ਪ੍ਰਸ਼ੰਸਕ ਸਨ ਤੇ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਹੁਣ ਇੱਕ ਵੱਡੀ ਖੁਸ਼ਖਬਰੀ ਹੈ।ਸਿੱਧੂ ਦੇ ‘ਬਰੋਟਾ’ ਗੀਤ ਦੀ ਸਫਲਤਾ ਤੋਂ ਬਾਅਦ ਜਲਦੀ ਹੀ ਉਨ੍ਹਾਂ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ ‘ਤੇ ਦਿੱਤੀ ਗਈ ਹੈ।

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦੇ ਸੰਕੇਤ ਮਿਲਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਹੈ। ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਜਲਦੀ ਹੀ ਨਵਾਂ ਗੀਤ ਆਉਣ ਵਾਲਾ ਹੈ। ਇਸ ਤੋਂ ਇਲਾਵਾ ਉਸ ਵਿੱਚ ‘ਬਰੋਟਾ’ ਗੀਤ ਨੂੰ ਪਸੰਦ ਕਰਨ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ ਗਿਆ ਹੈ।

ਵਿਊਜ਼ ਅਤੇ ਕੁਮੈਂਟਸ ਦੇ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਗੀਤ ਹਰ ਵਾਰ ਨਵਾਂ ਰਿਕਾਰਡ ਬਣਾ ਰਹੇ ਹਨ। ਯੂਟਿਊਬ ‘ਤੇ ਇਸ ਗੀਤ ‘ਤੇ 1 ਕਰੋੜ ਤੋਂ ਵੱਧ ਲੋਕ ਕੁਮੈਂਟ ਕਰ ਚੁੱਕੇ ਹਨ। ਕੁਮੈਂਟਾਂ ਦੇ ਮਾਮਲੇ ਵਿੱਚ ਇਹ ਗੀਤ ਦੁਨੀਆ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ। ਪ੍ਰਸ਼ੰਸਕ ਹੁਣ ਉਨ੍ਹਾਂ ਦੇ ਨਵੇਂ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਰਕਾਰੀ ਸਕੂਲਾਂ ਵਿਚ 28 ਮਾਰਚ ਨੂੰ ਹੋਵੇਗੀ ‘ਮੈਗਾ ਮਾਪੇ-ਅਧਿਆਪਕ ਮਿਲਣੀ’

Punjab: ਸਰਕਾਰੀ ਸਕੂਲਾਂ ਵਿਚ 28 ਮਾਰਚ ਨੂੰ ਹੋਵੇਗੀ ‘ਮੈਗਾ ਮਾਪੇ-ਅਧਿਆਪਕ ਮਿਲਣੀ’

by Jaspreet Kaur
March 26, 2026
0

Punjab: ਸਰਕਾਰੀ ਸਕੂਲਾਂ ਵਿਚ 28 ਮਾਰਚ ਨੂੰ ਹੋਵੇਗੀ 'ਮੈਗਾ ਮਾਪੇ-ਅਧਿਆਪਕ ਮਿਲਣੀ' - ​ਸਾਲਾਨਾ ਨਤੀਜਿਆਂ ਦਾ ਹੋਵੇਗਾ ਐਲਾਨ - ਮਾਪਿਆਂ ਨੂੰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 26, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Derabassi Police ਵੱਲੋਂ 48 ਘੰਟਿਆਂ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਸੁਲਝਾਇਆ; ਦੋਸ਼ੀ ਗ੍ਰਿਫਤਾਰ

Derabassi Police ਵੱਲੋਂ 48 ਘੰਟਿਆਂ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਸੁਲਝਾਇਆ; ਦੋਸ਼ੀ ਗ੍ਰਿਫਤਾਰ

by Ankit
March 26, 2026
0

Derabassi Police ਵੱਲੋਂ 48 ਘੰਟਿਆਂ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਸੁਲਝਾਇਆ; ਦੋਸ਼ੀ ਗ੍ਰਿਫਤਾਰ ਡੇਰਾਬੱਸੀ (ਐਸ.ਏ.ਐਸ ਨਗਰ), 26 ਮਾਰਚ 2026 (ਸਤੀਸ਼...

PUNJAB: ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

PUNJAB: ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

by Ankit
March 26, 2026
0

PUNJAB: ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ - ਗ੍ਰਿਫਤਾਰ ਕੀਤੇ ਮੁਲਜ਼ਮ ਜਰਮਨੀ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸਰਕਾਰੀ ਸਕੂਲਾਂ ਵਿਚ 28 ਮਾਰਚ ਨੂੰ ਹੋਵੇਗੀ ‘ਮੈਗਾ ਮਾਪੇ-ਅਧਿਆਪਕ ਮਿਲਣੀ’

Punjab: ਸਰਕਾਰੀ ਸਕੂਲਾਂ ਵਿਚ 28 ਮਾਰਚ ਨੂੰ ਹੋਵੇਗੀ ‘ਮੈਗਾ ਮਾਪੇ-ਅਧਿਆਪਕ ਮਿਲਣੀ’

by Jaspreet Kaur
March 26, 2026
0

Punjab: ਸਰਕਾਰੀ ਸਕੂਲਾਂ ਵਿਚ 28 ਮਾਰਚ ਨੂੰ ਹੋਵੇਗੀ 'ਮੈਗਾ ਮਾਪੇ-ਅਧਿਆਪਕ ਮਿਲਣੀ' - ​ਸਾਲਾਨਾ ਨਤੀਜਿਆਂ ਦਾ ਹੋਵੇਗਾ ਐਲਾਨ - ਮਾਪਿਆਂ ਨੂੰ...

Most Popular

ਵੱਡਾ ਫੇਰਬਦਲ : 35 ਤਹਿਸੀਲਦਾਰਾਂ ਅਤੇ 24 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ; ਪੜ੍ਹੋ , ਮੁਕੰਮਲ ਸੂਚੀ

by Navjot
March 13, 2026
0

ਵੱਡਾ ਫੇਰਬਦਲ : 35 ਤਹਿਸੀਲਦਾਰਾਂ ਅਤੇ 24 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ    ਚੰਡੀਗੜ੍ਹ, 13 ਮਾਰਚ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਮਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 