• Latest
  • Trending
Sikh Politics: ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਮੌਕੇ ਵਰਕਰਾਂ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ

1 year ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

31 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

44 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

49 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sikh Politics: ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਮੌਕੇ ਵਰਕਰਾਂ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ

August 10, 2025
in ਸਿਆਸੀ, ਖਬਰਾਂ, ਪੰਜਾਬ
Sikh Politics: ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਮੌਕੇ ਵਰਕਰਾਂ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ

Sikh Politics

ਅੰਮ੍ਰਿਤਸਰ, 10 ਅਗਸਤ 2025 (ਵਿਸ਼ਵ ਵਾਰਤਾ) – ਬਾਗੀ ਅਕਾਲੀ ਦਲ ਧੜੇ (Sikh Politics) ਦੀ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਪ੍ਰਧਾਨ ਦੀ ਚੋਣ ਲਈ ਇਜਲਾਸ ਰੱਖਿਆ ਗਿਆ ਹੈ। ਇਹ ਇਜਲਾਸ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਹੋਵੇਗਾ, ਪਰ ਇਸ ਤੋਂ ਪਹਿਲਾਂ ਹੀ ਚਰਚਾਵਾਂ ਇਹ ਹਨ ਕਿ ਬਾਗੀਆਂ ਦੇ ਅਕਾਲੀ ਦਲ ਦਾ ਪ੍ਰਧਾਨ ਕੌਣ ਹੋਵੇਗਾ ? ਸੂਤਰਾਂ ਅਨੁਸਾਰ ਖਬਰ ਮਿਲ ਰਹੀ ਹੈ ਕਿ ਬਾਗੀਆਂ ਦੇ ਅਕਾਲੀ ਦਲ ਦਾ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਜਾਵੇਗਾ। ਉਹਨਾਂ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਹੀ ਬਾਗੀ ਅਕਾਲੀਆਂ ਦੇ ਪ੍ਰਧਾਨ ਬਣਨਗੇ ਉਨ੍ਹਾਂ ਦੇ ਨਾਂਅ ‘ਤੇ ਸਰਬਸੰਮਤੀ ਨਾਲ ਮੋਹਰ ਲੱਗ ਗਈ ਹੈ, ਬੱਸ ਐਲਾਨ ਹੋਣਾ ਬਾਕੀ ਹੈ।

Sikh Politics
Sikh Politics

ਪੰਜ ਮੈਂਬਰੀ ਭਰਤੀ ਕਮੇਟੀ (Sikh Politics) ਵੱਲੋਂ ਪ੍ਰਧਾਨ ਦੀ ਚੋਣ ਮੌਕੇ ਵਰਕਰਾਂ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਪੰਜ ਮੈਂਬਰੀ ਭਰਤੀ ਕਮੇਟੀ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਸ੍ਰੀ ਅਕਾਲ ਤਖ਼ਤ ਸਾਹਿਬ ਤੋ ਸ੍ਰੋਮਣੀ ਅਕਾਲੀ ਦਲ ਦੀ ਪੁੰਨਰ ਸੁਰਜੀਤੀ ਲਈ ਜੋ ਹੁਕਮਨਾਮਾ ਸਾਹਿਬ ਹੋਇਆ ਸੀ ਉਸ ਦਾ ਭਰਤੀ ਉਪਰੰਤ ਕੱਲ ਸਾਰਾ ਕਾਰਜ ਪੂਰਾ ਹੋ ਰਿਹਾ ਹੈ। ਅਸੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹਾਂ ਕਿ ਗੁਰੂ ਸਾਹਿਬ ਜੀ ਨੇ ਆਪ ਤੁਹਾਡੇ ਮਨਾਂ ਵਿੱਚ ਵੱਸ ਕੇ ਇਸ ਕਾਰਜ ਨੂੰ ਬਹੁੱਤ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਹੈ।”

“ਸੋ ਕੱਲ ਜਿਥੇ ਸਟੇਟ ਡੈਲੀਗੇਟਾਂ ਨੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿੱਖੇ ਸਹੀ 11 ਵਜੇ ਆਪਣੀ ਚੋਣ ਦੀ ਭੂਮਿਕਾ ਨਿਭਾਉਣੀ ਹੈ, ਉੱਥੇ ਬੇਨਤੀ ਹੈ ਕਿ ਸਾਰੇ ਹੀ ਪੰਥ ਦਰਦੀ ਵਰਕਰ ਸਹਿਬਾਨ, ਸਰਕਲ ਡੈਲੀਗੇਟ ਅਤੇ ਜ਼ਿਲ੍ਹਾ ਡੈਲੀਗੇਟ ਵੀ ਇਸ ਇਤਿਹਾਸਿਕ ਪਲਾਂ ਦੇ ਸਾਝੀਦਾਰ ਬਣਨ ਲਈ ਅਸੀ ਨਿੱਘਾ ਸੱਦਾ ਦਿੰਦੇ ਹਾਂ। ਚੋਣ ਉਪਰੰਤ ਸਾਰੇ ਹੀ ਸੰਗਤੀ ਰੂਪ ਵਿੱਚ ਪੈਦਲ ਚੱਲ ਕੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਸ਼ੁਕਰਾਨੇ ਦੀ ਅਰਦਾਸ ਕਰਾਂਗੇ। ਇੱਕ ਵਾਰ ਫਿਰ ਸਾਥ ਦੇਣ ਵਾਲੀ ਸਮੁੱਚੀ ਸੰਗਤ ਦਾ ਤੇ ਸਮੁੱਚੀ ਲੀਡਰਸਿੱਪ ਦੀ ਬਹੁੱਤ ਬਹੁੱਤ ਧੰਨਵਾਦ ਜੀ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSikh Politicstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
2 days ago
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 