• Latest
  • Trending
Sikh World: ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

8 hours ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

9 hours ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

11 hours ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

12 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sikh World: ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

September 16, 2025
in ਖਬਰਾਂ, ਧਾਰਮਿਕ, ਪੰਜਾਬ
Sikh World: ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Cricket Controversy

Sikh World: ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 16 ਸਤੰਬਰ 2025 (ਵਿਸ਼ਵ ਵਾਰਤਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ (Sikh World) ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਨਹੀਂ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ।

Sikh World
Sikh World

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ (Sikh World) ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਹੁਣ ਸਰਕਾਰ ਵੱਲੋਂ ਸੁਰੱਖਿਆ ਦਾ ਹਵਾਲਾ ਦਿੰਦਿਆਂ ਜਥਾ ਭੇਜਣ ਤੋਂ ਮਨਾਹੀ ਦਾ ਪੱਤਰ ਸੂਬਾ ਸਰਕਾਰਾਂ ਨੂੰ ਭੇਜਿਆ ਗਿਆ ਹੈ। ਇਸ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।

ਪ੍ਰਤਾਪ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜਥੇ ਬਾਰੇ ਮਨਾਹੀ ਦੇ ਫੈਸਲੇ ਨਾਲ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਇਸ ਫੈਸਲੇ ਬਾਰੇ ਮੁੜ ਵਿਚਾਰ ਕਰੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSikh Worldtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

by Jaspreet Kaur
August 29, 2026
0

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ ਅੰਤਿਮ ਸਸਕਾਰ ਤੋਂ ਵਾਪਿਸ ਪਰਤਦੇ ਸਮੇਂ ਹੋਏ...

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

by Jaspreet Kaur
August 29, 2026
0

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ 'ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ): ਪ੍ਰਧਾਨ...

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

by Jaspreet Kaur
August 29, 2026
0

ਨੇਪਾਲ 'ਚ ਆਏ ਭਿਆਨਕ ਹੜ੍ਹਾਂ 'ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ ਚੰਡੀਗੜ੍ਹ, 29 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ

by Navjot
3 weeks ago
0

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ ਗਾਂਧੀਨਗਰ, 11...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 