• Latest
  • Trending
Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

2 months ago
PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

18 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

56 minutes ago
Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

1 hour ago
International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

1 hour ago
National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

2 hours ago
Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

3 hours ago
National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

3 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

4 hours ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

5 hours ago
Hindi News
English News
Saturday, September 5, 2026
No Result
View All Result
31 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

July 21, 2026
in ਖਬਰਾਂ, ਰਾਸ਼ਟਰੀ
Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

– ਕਈ ਮਜ਼ਦੂਰ ਅਜੇ ਵੀ ਸੁਰੰਗ ‘ਚ ਹੋਏ ਨੇ ਫਸੇ
– ਬਚਾਅ ਕਾਰਜ ਜਾਰੀ

ਸਿੱਕਮ, 21 ਜੁਲਾਈ (ਵਿਸ਼ਵ ਵਾਰਤਾ): ਸੋਮਵਾਰ ਨੂੰ, ਸਿੱਕਮ ਵਿੱਚ ਇੱਕ ਸੁਰੰਗ ਦਾ ਐਂਟਰੀ ਗੇਟ ਜ਼ਮੀਨ ਖਿਸਕਣ ਕਾਰਨ ਬੰਦ ਹੋ ਗਿਆ, ਜਿਸ ਕਾਰਨ 27 ਮਜ਼ਦੂਰ ਅੰਦਰ ਫਸ ਗਏ। ਜਾਣਕਾਰੀ ਮਿਲ ਰਹੀ ਗਏ ਕਿ ਉਨ੍ਹਾਂ ਵਿੱਚੋਂ ਸੱਤ ਦੀ ਮੌਤ ਹੋ ਗਈ, ਜਦੋਂ ਕਿ 20 ਅਜੇ ਵੀ ਅੰਦਰ ਫਸੇ ਹੋਣ ਦਾ ਖਦਸ਼ਾ ਹੈ, ਪਰ ਅਜੇ ਵੀ ਸਹੀ ਗਿਣਤੀ ਦਾ ਪਤਾ ਬਾਅਦ ‘ਚ ਲੱਗੇਗਾ। ਰਿਪੋਰਟਾਂ ਅਨੁਸਾਰ, ਅੰਦਰ ਫਸੇ ਹੋਏ 27 ਮਜ਼ਦੂਰਾਂ ਵਿੱਚੋਂ 21 ਪਟੇਲ ਇੰਜੀਨੀਅਰਿੰਗ ਦੇ ਹਨ, ਜਦੋਂ ਕਿ ਛੇ ਕਥਿਤ ਤੌਰ ‘ਤੇ NHPC ਦੇ ਹਨ। ਪ੍ਰਸ਼ਾਸਨ ਨੇ ਕਿਹਾ ਕਿ ਸਮਰਦੁੰਗ-ਮਾਮਰਿੰਗ ਸੁਰੰਗ ਵਿੱਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹਨ।

ਦੱਸ ਦਈਏ ਕਿ ਸੁਰੰਗ ਦੇ ਅੰਦਰ ਗੈਸ ਦੀ ਮੌਜੂਦਗੀ ਕਾਰਨ ਬਚਾਅ ਕਾਰਜਾਂ ਵਿੱਚ ਰੁਕਾਵਟ ਪੈ ਰਹੀ ਹੈ। ਕਈ ਬਚਾਅ ਕਰਮਚਾਰੀਆਂ ਨੂੰ ਚੱਕਰ ਆਏ ਅਤੇ ਕੁਝ ਅੰਦਰ ਬੇਹੋਸ਼ ਵੀ ਹੋ ਗਏ, ਜਿਸ ਕਾਰਨ ਬਚਾਅ ਕਾਰਜ ਵਿੱਚ ਰੁਕਾਵਟ ਆ ਰਹੀ ਹੈ। ਨਿਊਜ਼ ਏਜੰਸੀ ਆਈਏਐਨਐਸ ਦੇ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਨੇ ਸੱਤ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿੰਗਤਮ ਜ਼ਿਲ੍ਹਾ ਹਸਪਤਾਲ, ਗੰਗਟੋਕ ਦੇ ਐਸਟੀਐਨਐਮ ਹਸਪਤਾਲ ਅਤੇ ਨਾਮਚੀ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ।

ਨਾਮਚੀ ਜ਼ਿਲ੍ਹਾ ਪ੍ਰਸ਼ਾਸਨ, ਸਿੱਕਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SSDMA) ਅਤੇ ਹੋਰ ਸਬੰਧਤ ਏਜੰਸੀਆਂ ਦੇ ਸਹਿਯੋਗ ਨਾਲ, ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗਿਆ ਹੋਇਆ ਹੈ। ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF), ਰਾਜ ਆਫ਼ਤ ਪ੍ਰਤੀਕਿਰਿਆ ਬਲ (SDRF), ਸਿੱਕਮ ਪੁਲਿਸ, ਫਾਇਰ ਐਂਡ ਐਮਰਜੈਂਸੀ ਸੇਵਾਵਾਂ, NHPC ਅਤੇ ਹੋਰ ਵਿਭਾਗਾਂ ਦੀਆਂ ਟੀਮਾਂ ਵੀ ਘਟਨਾ ਸਥਾਨ ‘ਤੇ ਤਾਇਨਾਤ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSikkimtop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

by Ranjit Singh
September 5, 2026
0

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ) – ਅਧਿਆਪਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

by Ranjit Singh
September 5, 2026
0

Punjab: ਦੋਸਤਾਂ ਨਾਲ ਸਵਿਮਿੰਗ ਪੂਲ 'ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ ਲੁਧਿਆਣਾ, 5 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ 'ਚ...

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

by Ranjit Singh
September 5, 2026
0

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ): ਦੱਖਣੀ ਅਮਰੀਕੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

by Ranjit Singh
September 5, 2026
0

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ) – ਅਧਿਆਪਕ...

Most Popular

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

by Ranjit Singh
4 weeks ago
0

Punjab: Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ 'ਤੇ ਹੀ ਮੌਤ ਚੰਡੀਗੜ੍ਹ, 9 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 