• Latest
  • Trending
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

4 hours ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

5 hours ago
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

5 hours ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

6 hours ago
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

6 hours ago
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

6 hours ago
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

6 hours ago
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

7 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

8 hours ago
Hindi News
English News
Saturday, August 8, 2026
No Result
View All Result
25 °c
Chandigarh
29 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

July 17, 2026
in ਖਬਰਾਂ, ਖੇਡਾਂ
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਕ੍ਰਿਕਟ ਦੀ ਦੁਨੀਆ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ, ਵੈਸਟਇੰਡੀਜ਼ ਦੇ ਸਾਬਕਾ ਆਲਰਾਊਂਡਰ ਸਰ ਗਾਰਫੀਲਡ ਸੋਬਰਸ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਕ੍ਰਿਕਟ ਦੇ ਇਤਿਹਾਸ ਦਾ ਸਭ ਤੋਂ ਸ਼ਾਨਦਾਰ ਆਲਰਾਊਂਡਰ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਸਾਲ 1954 ਤੋਂ 1974 ਦੇ ਵਿਚਕਾਰ ਵੈਸਟਇੰਡੀਜ਼ ਦੀ ਟੀਮ ਲਈ ਬਿਹਤਰੀਨ ਕ੍ਰਿਕਟ ਖੇਡਿਆ ਅਤੇ ਆਪਣੇ ਦਮ ‘ਤੇ ਟੀਮ ਨੂੰ ਕਈ ਮੈਚਾਂ ਵਿੱਚ ਸ਼ਾਨਦਾਰ ਜਿੱਤ ਦਿਵਾਈ।

ਇੱਕ ਓਵਰ ਦੀਆਂ ਸਾਰੀਆਂ 6 ਗੇਂਦਾਂ ‘ਤੇ 6 ਛੱਕੇ ਲਗਾਉਣ ਦਾ ਪਹਿਲਾ ਵਰਲਡ ਰਿਕਾਰਡ ਉਨ੍ਹਾਂ ਨੇ ਬਣਾਇਆ ਸੀ। ਉਨ੍ਹਾਂ ਨੇ 1968 ਵਿੱਚ ਨਾਟਿੰਘਮਸ਼ਾਇਰ ਵੱਲੋਂ ਖੇਡਦੇ ਹੋਏ ਗਲੈਮੋਰਗਨ ਖ਼ਿਲਾਫ਼ ਸੇਂਟ ਹੇਲੇਨਜ਼ ਮੈਦਾਨ ‘ਤੇ ਇੱਕ ਓਵਰ ਵਿੱਚ 6 ਛੱਕੇ ਜੜੇ ਸਨ। ਸੋਬਰਸ ਨੇ ਸਾਲ 1953 ਵਿੱਚ 16 ਸਾਲ ਦੀ ਉਮਰ ਵਿੱਚ ਬਾਰਬਾਡੋਸ ਲਈ ਆਪਣਾ ਫਸਟ-ਕਲਾਸ ਡੈਬਿਊ ਕੀਤਾ ਸੀ। ਇਸ ਦੇ ਅਗਲੇ ਹੀ ਸਾਲ 1954 ਵਿੱਚ ਉਨ੍ਹਾਂ ਨੂੰ ਵੈਸਟਇੰਡੀਜ਼ ਦੀ ਟੈਸਟ ਟੀਮ ਵਿੱਚ ਸ਼ਾਮਲ ਕਰ ਲਿਆ ਗਿਆ।

ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਵੈਸਟਇੰਡੀਜ਼ ਲਈ 93 ਟੈਸਟ ਮੈਚ ਖੇਡੇ ਅਤੇ 8032 ਦੌੜਾ ਬਣਾਈਆਂ । ਇਸ ਦੌਰਾਨ ਉਨ੍ਹਾਂ ਦੀ ਬੈਟਿੰਗ ਔਸਤ 57.78 ਦੀ ਰਹੀ। ਇਸ ਦੌਰਾਨ ਉਨ੍ਹਾਂ ਨੇ 26 ਸੈਂਕੜੇ ਅਤੇ 30 ਅਰਧ-ਸੈਂਕੜੇ ਲਗਾਏ। ਸਾਲ 1958 ਵਿੱਚ ਪਾਕਿਸਤਾਨ ਖ਼ਿਲਾਫ਼ ਉਨ੍ਹਾਂ ਨੇ ਨਾਬਾਦ 365 ਰਨ ਬਣਾਏ ਸਨ, ਜੋ ਉਸ ਸਮੇਂ ਇੱਕ ਵੱਡਾ ਰਿਕਾਰਡ ਸੀ। ਬਾਅਦ ਵਿੱਚ ਸਾਲ 1994 ਵਿੱਚ ਉਨ੍ਹਾਂ ਦੇ ਹੀ ਦੇਸ਼ ਦੇ ਖਿਡਾਰੀ ਬ੍ਰਾਇਨ ਲਾਰਾ ਨੇ 375 ਰਨ ਬਣਾ ਕੇ ਇਸ ਰਿਕਾਰਡ ਨੂੰ ਤੋੜਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
August 7, 2026
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

by Jaspreet Kaur
August 7, 2026
0

ਭਲਕੇ ਦਿੱਲੀ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ - ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 7 ਅਗਸਤ (ਵਿਸ਼ਵ...

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

by Jaspreet Kaur
August 7, 2026
0

ਹਰਿਆਣਾ 'ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ ਹਰਿਆਣਾ, 7 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਅੰਬਾਲਾ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

by Navjot
1 week ago
0

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ 'ਪੰਜਾਬ ਬੰਦ' ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 