• Latest
  • Trending
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

3 months ago
ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

4 minutes ago
ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਆਰਥਿਕ ਸਹਿਯੋਗ ‘ਤੇ ਕੀਤੀ ਚਰਚਾ

16 minutes ago
ਫਿਲਮ  ‘Aadarsha Kutumbam House No: 47′ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

1 hour ago
ਅਫਗਾਨਿਸਤਾਨ ਵਿੱਚ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ, ਚਾਰ ਜ਼ਖ਼ਮੀ

PM-JAY ਦੇ 8 ਸਾਲ ਪੂਰੇ : ਇਸ ਯੋਜਨਾ ਨੇ ਲੱਖਾਂ ਲੋਕਾਂ ਲਈ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਦਲ ਦਿੱਤਾ ਹੈ – ਕੇਂਦਰੀ ਸਿਹਤ ਮੰਤਰੀ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿੰਨ ਰਾਜਾਂ ‘ਚ 16 ਥਾਵਾਂ ‘ਤੇ ਕੀਤੀ ਛਾਪੇਮਾਰੀ

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

Asian Games : ਭਾਰਤੀ ਪੁਰਸ਼ ਕਬੱਡੀ ਟੀਮ ਨੇ ਬੰਗਲਾਦੇਸ਼ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

ਜੈਪੁਰ ਵਿੱਚ ਮਰਸੀਡੀਜ਼ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ ; 8 ਕਾਰਾਂ ਸੜ ਕੇ ਸੁਆਹ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

2 hours ago
Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

Hindi News
English News
Wednesday, September 23, 2026
No Result
View All Result
34 °c
Chandigarh
28 ° Thu
28 ° Fri
26 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

July 9, 2026
in ਖਬਰਾਂ, ਪੰਜਾਬ
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ 2026 (ਸਤੀਸ਼ ਕੁਮਾਰ ਪੱਪੀ);- ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸਆਈਆਰ)-2026 ਤਹਿਤ ਖਰੜ ਹਲਕੇ ਦੇ ਬੂਥ ਨੰਬਰ 108 ਦੇ ਬੀ.ਐੱਲ.ਓ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਲੁਬਾਨਗੜ੍ਹ ਦੇ ਅਧਿਆਪਕ ਜਗਤਾਰ ਸਿੰਘ ਵੱਲੋਂ 100 ਫੀਸਦੀ ਕੰਮ ਸਮੇਂ ਸਿਰ ਮੁਕੰਮਲ ਕਰਨ ‘ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਉਪ ਜ਼ਿਲ੍ਹਾ ਚੋਣ ਅਫ਼ਸਰ ਗੀਤਿਕਾ ਸਿੰਘ ਅਤੇ ਐਸ.ਡੀ.ਐਮ.-ਕਮ-ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ, ਖਰੜ ਗੁਰਮੀਤ ਸਿੰਘ ਨੇ ਜਗਤਾਰ ਸਿੰਘ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਜਗਤਾਰ ਸਿੰਘ, ਉਨ੍ਹਾਂ ਦੇ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ (ਐਗਰੀਕਲਚਰ ਡਿਵੈਲਪਮੈਂਟ ਅਫ਼ਸਰ) ਅਤੇ ਐਸ.ਡੀ.ਐਮ.-ਕਮ-ਈ.ਆਰ.ਓ. ਖਰੜ ਗੁਰਮੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਐਸ.ਆਈ.ਆਰ-2026 ਦੌਰਾਨ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੀਤਾ ਗਿਆ ਕੰਮ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸਮੂਹ ਬੀ.ਐੱਲ.ਓਜ਼ ਨੂੰ ਅਪੀਲ ਕੀਤੀ ਕਿ ਉਹ ਜਗਤਾਰ ਸਿੰਘ ਤੋਂ ਪ੍ਰੇਰਣਾ ਲੈ ਕੇ ਐਸ.ਆਈ.ਆਰ ਦਾ ਕੰਮ ਨਿਰਧਾਰਤ ਸਮੇਂ ਅੰਦਰ ਪੂਰੀ ਤਨਦੇਹੀ ਨਾਲ ਮੁਕੰਮਲ ਕਰਨ।

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਜਗਤਾਰ ਸਿੰਘ ਆਪਣੀ ਕਰਤੱਵ ਨਿਸ਼ਠਾ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ ਪਹਿਲਾਂ ਵੀ ਤਿੰਨ ਵਾਰ ਸਭ ਤੋਂ ਵੱਧ ਨਵੀਆਂ ਵੋਟਾਂ ਬਣਾਉਣ ਵਾਲੇ ਬੀ.ਐੱਲ.ਓ ਵਜੋਂ ਸਨਮਾਨਿਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਬੂਥ ‘ਤੇ 89.5 ਫੀਸਦੀ ਪੋਲਿੰਗ ਦਰਜ ਹੋਈ ਸੀ, ਜਿਸ ਲਈ ਵੀ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਮਿਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਮਰਪਿਤ ਸੇਵਾ, ਮਿਹਨਤ ਅਤੇ ਲੋਕਤੰਤਰ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ ਅਤੇ ਸਮੂਹ ਬੀ.ਐੱਲ.ਓਜ਼ ਲਈ ਪ੍ਰੇਰਣਾਦਾਇਕ ਉਦਾਹਰਨ ਹੈ।

ਇਸ ਸਮਾਗਮ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Tags: BREAKING NEWSPUNJABpunjab newsSIRtop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

by Navjot
September 23, 2026
0

ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ...

ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਆਰਥਿਕ ਸਹਿਯੋਗ ‘ਤੇ ਕੀਤੀ ਚਰਚਾ

ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਆਰਥਿਕ ਸਹਿਯੋਗ ‘ਤੇ ਕੀਤੀ ਚਰਚਾ

by Navjot
September 23, 2026
0

ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ ਸੰਯੁਕਤ...

ਫਿਲਮ  ‘Aadarsha Kutumbam House No: 47′ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ  ‘Aadarsha Kutumbam House No: 47′ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
September 23, 2026
0

ਫਿਲਮ  ‘Aadarsha Kutumbam House No: 47' ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 23 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਤ੍ਰਿਵਿਕਰਮ...

ਅਫਗਾਨਿਸਤਾਨ ਵਿੱਚ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ, ਚਾਰ ਜ਼ਖ਼ਮੀ

ਅਫਗਾਨਿਸਤਾਨ ਵਿੱਚ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ, ਚਾਰ ਜ਼ਖ਼ਮੀ

by Navjot
September 23, 2026
0

ਅਫਗਾਨਿਸਤਾਨ ਵਿੱਚ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ, ਚਾਰ ਜ਼ਖ਼ਮੀ ਕਾਬੁਲ, 23 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਪੁਲਿਸ ਅਧਿਕਾਰੀ ਅਨੁਸਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

by Navjot
September 23, 2026
0

ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ...

Most Popular

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

1 week ago
0

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 