• Latest
  • Trending
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

3 weeks ago
Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

12 minutes ago
Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

44 minutes ago
National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

1 hour ago
Punjab CM ਮਾਨ ਅੱਜ ਜਲੰਧਰ ਦੌਰੇ ‘ਤੇ

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

3 hours ago
Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

13 hours ago
Hindi News
English News
Sunday, August 9, 2026
No Result
View All Result
32 °c
Chandigarh
29 ° Mon
26 ° Tue
30 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

July 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

– ਇਸ ਦਿਨ ਹੋਵੇਗੀ ਪੁੱਛਗਿੱਛ

ਚੰਡੀਗੜ੍ਹ, 16 ਜੁਲਾਈ 2026 (ਵਿਸ਼ਵ ਵਾਰਤਾ)– ਬੇਅਦਬੀ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਵੱਡੀ ਕਾਰਵਾਈ ਕੀਤੀ ਹੈ। ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਹੈ। ਸੁਖਬੀਰ ਬਾਦਲ ਤੋਂ ਆਉਣ ਵਾਲੇ ਸੋਮਵਾਰ ਨੂੰ ਸਵੇਰੇ 11 ਵਜੇ ਪੁੱਛਗਿੱਛ ਕੀਤੀ ਜਾਵੇਗੀ।

ਦੱਸ ਦਈਏ ਕਿ ਜੂਨ ਅਤੇ ਜੁਲਾਈ 2026 ਦੌਰਾਨ SIT ਨੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਵਿਜੇ ਸਾਂਪਲਾ, ਸਾਬਕਾ ਓ.ਐੱਸ.ਡੀ. (OSD) ਗਗਨਦੀਪ ਸਿੰਘ ਬਰਾੜ ਅਤੇ ਤਤਕਾਲੀ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੰਤਾਰ ਸਿੰਘ ਬਰਾੜ ਵੀ SIT ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

by Ranjit Singh
August 9, 2026
0

Canada 'ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਐਡਮਿੰਟਨ ਵਿੱਚ ਇੱਕ...

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

by Ranjit Singh
August 9, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਸਿੰਘ ਪੀਰ...

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

by Ranjit Singh
August 9, 2026
0

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ  - ਵਪਾਰ ਤੋਂ ਲੈ ਕੇ ਰੱਖਿਆ...

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

by Ranjit Singh
August 9, 2026
0

Punjab CM ਮਾਨ ਅੱਜ ਜਲੰਧਰ ਦੌਰੇ 'ਤੇ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

by Ranjit Singh
August 9, 2026
0

Canada 'ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਐਡਮਿੰਟਨ ਵਿੱਚ ਇੱਕ...

Most Popular

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

by Ankit
4 days ago
0

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 