• Latest
  • Trending
ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

2 hours ago
ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

2 hours ago
National: ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !

National: ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !

2 hours ago
CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

3 hours ago
National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

3 hours ago
Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

4 hours ago
ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

5 hours ago
Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

5 hours ago
Punjab: ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ

Punjab: ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ

6 hours ago
Hindi News
English News
Thursday, July 23, 2026
No Result
View All Result
34 °c
Chandigarh
31 ° Fri
31 ° Sat
31 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

July 23, 2026
in ਖਬਰਾਂ, ਰਾਸ਼ਟਰੀ
ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

ਨਵੀ ਦਿੱਲੀ , 23 ਜੁਲਾਈ (ਵਿਸ਼ਵ ਵਾਰਤਾ) : ਇੰਦੌਰ ਦੇ ਚਰਚਿਤ ਰਾਜਾ ਰਘੂਵੰਸ਼ੀ ਹੱਤਿਆਕਾਂਡ ਦੀ ਮੁੱਖ ਆਰੋਪੀ ਸੋਨਮ ਰਘੂਵੰਸ਼ੀ ਦੀ ਜ਼ਮਾਨਤ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ। ਕੋਰਟ ਨੇ ਮੇਘਾਲਿਆ ਪੁਲਿਸ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਵੀਰਵਾਰ ਨੂੰ ਫੈਸਲਾ ਸੁਣਾਇਆ। ਕੋਰਟ ਨੇ ਸੋਨਮ ਰਘੂਵੰਸ਼ੀ ਨੂੰ ਤਿੰਨ ਹਫ਼ਤਿਆਂ ਦੇ ਅੰਦਰ ਪੁਲਿਸ ਅੱਗੇ ਆਤਮ-ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ।

ਕੋਰਟ ਨੇ ਕਿਹਾ ਕਿ ਹਾਈ ਕੋਰਟ ਅਤੇ ਟ੍ਰਾਇਲ ਕੋਰਟ ਨੇ ਗ੍ਰਿਫ਼ਤਾਰੀ ਦੇ ਆਧਾਰਾਂ ਦੀ ਜਾਣਕਾਰੀ ਦਿੱਤੇ ਜਾਣ ਵਿੱਚ ਕਥਿਤ ਖ਼ਾਮੀਆਂ ਦੇ ਆਧਾਰ ‘ਤੇ ਜ਼ਮਾਨਤ ਦੇ ਕੇ ਗ਼ਲਤੀ ਕੀਤੀ ਸੀ। ਇਸ ਦੇ ਨਾਲ ਹੀ ਕੋਰਟ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਮਾਮਲੇ ਦਾ ਟ੍ਰਾਇਲ 6 ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਵੇ। ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਨਿਰਧਾਰਿਤ ਸਮੇਂ ਵਿੱਚ ਟ੍ਰਾਇਲ ਪੂਰਾ ਨਹੀਂ ਹੁੰਦਾ ਹੈ, ਤਾਂ ਸੋਨਮ ਰਘੂਵੰਸ਼ੀ ਦੁਬਾਰਾ ਜ਼ਮਾਨਤ ਲਈ ਅਰਜ਼ੀ ਦੇ ਸਕਦੀ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਸੰਵਿਧਾਨ ਦੇ ਅਨੁਛੇਦ 22(1) ਦੇ ਤਹਿਤ ਗ੍ਰਿਫ਼ਤਾਰੀ ਦੇ ਆਧਾਰ ਦੀ ਜਾਣਕਾਰੀ ਦੇਣਾ ਲਾਜ਼ਮੀ ਹੈ, ਪਰ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਆਧਾਰ ਦੱਸਣ ਵਿੱਚ ਪੂਰੀ ਤਰ੍ਹਾਂ ਨਾਕਾਮੀ ਨਹੀਂ ਹੋਈ ਸੀ।ਕੋਰਟ ਦੇ ਅਨੁਸਾਰ, ਗ੍ਰਿਫ਼ਤਾਰੀ ਦੇ ਆਧਾਰ ਬਿਲਕੁਲ ਨਾ ਦੱਸਣਾ ਅਤੇ ਉਨ੍ਹਾਂ ਵਿੱਚ ਕੁਝ ਜਾਣਕਾਰੀ ਦਾ ਅਧੂਰਾ ਹੋਣਾ, ਦੋਵੇਂ ਅੱਲਗ-ਅਲੱਗ ਸਥਿਤੀਆਂ ਹਨ। ਇਸ ਲਈ ਸਿਰਫ਼ ਤਕਨੀਕੀ ਖ਼ਾਮੀ ਦੇ ਆਧਾਰ ‘ਤੇ ਜ਼ਮਾਨਤ ਦੇਣਾ ਉਚਿਤ ਨਹੀਂ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

by Ranjit Singh
July 23, 2026
0

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ ਮਹਾਰਾਸ਼ਟਰ, 23 ਜੁਲਾਈ (ਵਿਸ਼ਵ ਵਾਰਤਾ) – ਸਮਾਜਿਕ ਕਾਰਕੁਨ...

ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

by Jaspreet Kaur
July 23, 2026
0

ਅਦਾਕਾਰ ਰੱਬੀ ਕੰਦੋਲਾ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ - ਪਾਰਟੀ ਦੇ ਸੀਨੀਅਰ ਆਗੂਆਂ ਨੇ ਕੀਤਾ ਸਵਾਗਤ ਚੰਡੀਗੜ੍ਹ, 23 ਜੁਲਾਈ (ਵਿਸ਼ਵ...

National: ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !

National: ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !

by Ranjit Singh
July 23, 2026
0

National: ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ ! ਅਯੁੱਧਿਆ, 23 ਜੁਲਾਈ (ਵਿਸ਼ਵ ਵਾਰਤਾ) – ਅਯੁੱਧਿਆ ਦੇ ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

‘ਕਾਕਰੋਚ ਜਨਤਾ ਪਾਰਟੀ’ ਅੱਜ ਕਰੇਗੀ ਸੰਸਦ ਮਾਰਚ ; ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਜੰਤਰ-ਮੰਤਰ ‘ਤੇ ਜੁਟੇ

‘ਕਾਕਰੋਚ ਜਨਤਾ ਪਾਰਟੀ’ ਅੱਜ ਕਰੇਗੀ ਸੰਸਦ ਮਾਰਚ ; ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਜੰਤਰ-ਮੰਤਰ ‘ਤੇ ਜੁਟੇ

by Navjot
3 days ago
0

'ਕਾਕਰੋਚ ਜਨਤਾ ਪਾਰਟੀ' ਅੱਜ ਕਰੇਗੀ ਸੰਸਦ ਮਾਰਚ ; ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਜੰਤਰ-ਮੰਤਰ 'ਤੇ ਜੁਟੇ   ਚੰਡੀਗੜ੍ਹ, 20 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 