• Latest
  • Trending
ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

41 minutes ago
ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

17 minutes ago
ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

32 minutes ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

35 minutes ago
ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

45 minutes ago
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

49 minutes ago
2.5 ਟਨ ਨਸ਼ੀਲੀਆਂ ਗੋਲੀਆਂ ਜ਼ਬਤ ; ਦੋ ਵਿਅਕਤੀ ਗ੍ਰਿਫ਼ਤਾਰ

2.5 ਟਨ ਨਸ਼ੀਲੀਆਂ ਗੋਲੀਆਂ ਜ਼ਬਤ ; ਦੋ ਵਿਅਕਤੀ ਗ੍ਰਿਫ਼ਤਾਰ

50 minutes ago
ਭਿਆਨਕ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ; ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ ਸ਼ਾਮਲ

ਭਿਆਨਕ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ; ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ ਸ਼ਾਮਲ

51 minutes ago
ਮਨੀਪੁਰ : ਸੁਰੱਖਿਆ ਬਲਾਂ ਨੇ 17 ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ , ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ

ਮਨੀਪੁਰ : ਸੁਰੱਖਿਆ ਬਲਾਂ ਨੇ 17 ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ , ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ

52 minutes ago
ਰਿਆਦ ਅਤੇ ਦੰਮਾਮ ਲਈ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ 7 ਨਵੰਬਰ ਤੱਕ ਮੁਅੱਤਲ

ਰਿਆਦ ਅਤੇ ਦੰਮਾਮ ਲਈ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ 7 ਨਵੰਬਰ ਤੱਕ ਮੁਅੱਤਲ

54 minutes ago
ਰੂਸੀ ਸਟੇਟ ਡੂਮਾ ਦੇ ਸਪੀਕਰ 12ਵੇਂ ਬ੍ਰਿਕਸ ਸੰਸਦੀ ਫੋਰਮ ਲਈ ਨਵੀਂ ਦਿੱਲੀ ਪਹੁੰਚੇ

ਰੂਸੀ ਸਟੇਟ ਡੂਮਾ ਦੇ ਸਪੀਕਰ 12ਵੇਂ ਬ੍ਰਿਕਸ ਸੰਸਦੀ ਫੋਰਮ ਲਈ ਨਵੀਂ ਦਿੱਲੀ ਪਹੁੰਚੇ

55 minutes ago
ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ; ਪੰਜ ਦਿਨਾਂ ਲਈ ਮੱਛੀ ਫੜਨ ‘ਤੇ ਪਾਬੰਦੀ

ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ; ਪੰਜ ਦਿਨਾਂ ਲਈ ਮੱਛੀ ਫੜਨ ‘ਤੇ ਪਾਬੰਦੀ

56 minutes ago
India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

2 hours ago
Hindi News
English News
Sunday, October 25, 2026
No Result
View All Result
30 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ

October 25, 2026
in ਖਬਰਾਂ, ਪੰਜਾਬ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਾਕੀ ਟੀਮਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਅਤੇ ਨਿੱਘੀ ਪਰਾਹੁਣਚਾਰੀ ਦੇ ਪੁਖ਼ਤਾ ਪ੍ਰਬੰਧ

ਐਸਏਐਸ ਨਗਰ (ਮੋਹਾਲੀ), 25 ਅਕਤੂਬਰ (ਸਤੀਸ਼ ਕੁਮਾਰ ਪੱਪੀ);- ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਸ਼ਾਨਦਾਰ ਪੰਜਾਬੀ ਅੰਦਾਜ਼ ਵਿੱਚ ਸਵਾਗਤ ਕੀਤਾ ਗਿਆ, ਜਿਸ ਦੇ ਨਾਲ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 2026 ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ ਪੰਜਾਬ ਪਹੁੰਚ ਗਈਆਂ ਹਨ । ਇਸ ਦੌਰਾਨ ਖਿਡਾਰੀਆਂ ਅਤੇ ਸਹਾਇਤਾ ਸਟਾਫ ਦਾ ਢੋਲ ਦੀਆਂ ਤਾਲਾਂ , ਸਥਾਨਕ ਕਲਾਕਾਰਾਂ ਵੱਲੋਂ ਭੰਗੜੇ ਦੇ ਦਿਲ -ਖਿੱਚਵੇਂ ਪ੍ਰਦਰਸ਼ਨ ਅਤੇ ਰੰਗੀਨ ਫੁਲਕਾਰੀਆਂ ਨਾਲ ਸਵਾਗਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਖੁੱਲ੍ਹ-ਦਿਲੀ ਪਰਾਹੁਣਚਾਰੀ ਦੀ ਸੰਖੇਪ ਝਲਕ ਦੇਖਣ ਨੂੰ ਮਿਲੀ।

ਜ਼ਿਕਰਯੋਗ ਹੈ ਕਿ 27 ਅਕਤੂਬਰ ਤੋਂ 5 ਨਵੰਬਰ, 2026 ਤੱਕ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਤੇ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ , ਚੋਟੀ ਦੀਆਂ ਏਸ਼ੀਆਈ ਹਾਕੀ ਟੀਮਾਂ ਦੇ ਦਿਲਚਸਪ ਮੁਕਾਬਲੇ ਦਾ ਗਵਾਹ ਬਣਨ ਜਾ ਰਿਹਾ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟੂਰਨਾਮੈਂਟ ‘ਚ ਭਾਗ ਲੈਣ ਵਾਲੇ ਸਾਰੇ ਦੇਸ਼ਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਨਿਰਵਿਘਨ ਲੌਜਿਸਟਿਕਸ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ।

ਦੱਖਣੀ ਕੋਰੀਆਈ ਦਲ 20 ਮੈਂਬਰੀ ਟੀਮ ਦੇ ਨਾਲ ਪਹੁੰਚਿਆ ਹੈ, ਜਿਸ ਵਿੱਚ ਕਿਮ ਜੈਹਯੋਂਗ ਅਤੇ ਸੋਨ ਤਾਇਮੀਨ ਗੋਲਕੀਪਰ ਵਜੋਂ ਖੇਡਣਗੇ ਜਦਕਿ ਬਾਕੀ ਖਿਡਾਰੀਆਂ ਵਿੱਚ ਪਾਰਕ ਗਿਓਨੋਵੂ,ਜਿਓਂਗ ਜੰਸੀਓਂਗ,
ਗੋ ਸੌਂਗ ਹੂਨ, ਕਿਮ ਜੈਹੋ, ਸੋਨ ਡੇਨ, ਕਿਮ ਯੋਂਗ ਬੋਕ, ਚੁਨ ਸੇਮਿਨ, ਸੋਂਗ ਜੀਓਂਗਸੀਓਬ, ਯੂ ਹਯੋਗੁਕ, ਕੋਂਗ ਯੂਨਹੋ, ਓਮ ਜੂਨਯੋਂਗ, ਕਵੋਨ ਯੇਚਨ, ਸੋਂਗ ਹਾਇਸੋਂਗ, ਬੇ ਸੋਂਗ ਮਿਨ, ਹਾਨ ਸੰਗਜੁਨ, ਕਿਮ ਡੇਹਯੂਨ, ਚੋਈ ਗਾਜਿਨ ਅਤੇ ਕਿਮ ਡੋਂਗਗੇਓਨ ਸ਼ਾਮਲ ਹਨ।

ਸੂਬਾ ਸਰਕਾਰ ਨੇ ਟੀਮਾਂ ਦੀ ਰਿਹਾਇਸ਼, ਆਵਾਜਾਈ, ਸੁਰੱਖਿਆ ਅਤੇ ਅਭਿਆਸ ਸਬੰਧੀ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ ਤਾਂ ਜੋ ਪੂਰੇ ਟੂਰਨਾਮੈਂਟ ਦੌਰਾਨ ਸੁਚਾਰੂ ਅਤੇ ਯਾਦਗਾਰੀ ਅਨੁਭਵ ਯਕੀਨੀ ਬਣਾਇਆ ਜਾ ਸਕੇ। ਇਹ ਤਿਆਰੀਆਂ ਅੰਤਰਰਾਸ਼ਟਰੀ ਖੇਡ ਸਮਾਗਮਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।

ਟੂਰਨਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ ਹੁਣ ਪੰਜਾਬ ਵਿੱਚ ਹਨ, ਇਸ ਲਈ ਖੇਡ ਪ੍ਰੇਮੀਆਂ ਵਿੱਚ ਟੂਰਨਾਮੈਂਟ ਲਈ ਤਾਂਘ ਅਤੇ ਉਮੀਦਾਂ ਵਧ ਰਹੀਆਂ ਹਨ I ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਉੱਚ-ਤੀਬਰਤਾ ਵਾਲੇ ਹਾਕੀ ਐਕਸ਼ਨ ਦੇਖਣ ਨੂੰ ਮਿਲ ਸਕਦੇ ਹਨ । ਜਲੰਧਰ ਅਤੇ ਮੋਹਾਲੀ ਵਿੱਚ ਵੱਕਾਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਨਾ ਸਿਰਫ ਭਾਰਤੀ ਹਾਕੀ ਵਿੱਚ ਪੰਜਾਬ ਦੇ ਸਥਾਈ ਯੋਗਦਾਨ ਨੂੰ ਹੋਰ ਉਜਾਗਰ ਕਰੇਗੀ ਸਗੋਂ ਖੇਡਾਂ ਲਈ ਦੇਸ਼ ਦੇ ਪ੍ਰਮੁੱਖ ਕੇਂਦਰਾਂ ਵਜੋਂ ਇਸਦੀ ਸਾਖ਼ ਅਤੇ ਰੁਤਬੇ ਨੂੰ ਵੀ ਮਜ਼ਬੂਤ ​​ਕਰੇਗੀ।
——-

Tags: BREAKING NEWSLatest Punjab newsPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

by Navjot
October 25, 2026
0

ਓਸਾਕਾ, 25 ਅਕਤੂਬਰ (ਵਿਸ਼ਵ ਵਾਰਤਾ) - ਕੈਟਰੀਨਾ ਸਿਨਿਆਕੋਵਾ ਨੇ ਐਤਵਾਰ ਨੂੰ ਇੱਥੇ ਐਸ਼ਲਿਨ ਕਰੂਗਰ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ...

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

by Navjot
October 25, 2026
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਫੌਜ ਦਾ ਇੱਕ ਦਸਤਾ, ਜਿਸ ਵਿੱਚ ਵਿਸ਼ੇਸ਼ ਬਲਾਂ (Special Forces) ਦੇ...

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

by Navjot
October 25, 2026
0

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ     ਵਾਰਾਣਸੀ, 25 ਅਕਤੂਬਰ (ਵਿਸ਼ਵ ਵਾਰਤਾ) -...

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

by Ankit
October 25, 2026
0

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

by Navjot
October 25, 2026
0

ਓਸਾਕਾ, 25 ਅਕਤੂਬਰ (ਵਿਸ਼ਵ ਵਾਰਤਾ) - ਕੈਟਰੀਨਾ ਸਿਨਿਆਕੋਵਾ ਨੇ ਐਤਵਾਰ ਨੂੰ ਇੱਥੇ ਐਸ਼ਲਿਨ ਕਰੂਗਰ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
6 days ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) 💫💫ਮਨੁੱਖ ਦਾ ਮਨ ਜੋ ਕੁਝ ਵੀ ਕਲਪਨਾ ਕਰ ਸਕਦਾ ਹੈ ਅਤੇ ਜਿਸ 'ਤੇ ਵਿਸ਼ਵਾਸ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 