• Latest
  • Trending
ਸਪੀਕਰ ਨੇ AAP ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

10 months ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

5 minutes ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

25 minutes ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

35 minutes ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

49 minutes ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

1 hour ago
ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, September 7, 2026
No Result
View All Result
29 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਪੀਕਰ ਨੇ AAP ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

November 16, 2025
in ਖਬਰਾਂ, ਪੰਜਾਬ
ਸਪੀਕਰ ਨੇ AAP ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

Oplus_16908288

ਚੰਡੀਗੜ੍ਹ, 16 ਨਵੰਬਰ 2025 (ਵਿਸ਼ਵ ਵਾਰਤਾ):- ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਪੱਤਰ ਭੇਟ ਕੀਤਾ।

ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਇਸ ਵਿਸ਼ਾਲ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ। ਇਸ ਮਹਾਨ ਯਾਦਗਾਰ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਸੈਸ਼ਨ ਦਾ ਆਯੋਜਨ ਇੱਕ ਇਤਿਹਾਸਕ ਕਦਮ ਹੈ।

ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ:

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁਤੀ ਬਲਿਦਾਨ ਅਤੇ ਸਿੱਖਿਆਵਾਂ ‘ਤੇ ਵਿਸ਼ੇਸ਼ ਚਰਚਾ ਹੋਵੇਗੀ।
ਸਾਰੇ ਵਿਧਾਇਕ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤਿਨਿਧੀ ਅਤੇ ਵਿਸ਼ੇਸ਼ ਮਹਿਮਾਨ ਹਾਜ਼ਰੀ ਭਰਨਗੇ।
ਉਨ੍ਹਾਂ ਨੇ ਕਿਹਾ ਕਿ ਅਨੰਦਪੁਰ ਸਾਹਿਬ, ਜੋ ਖਾਲਸਾ ਦੀ ਜਨਮਭੂਮੀ ਹੈ, ਤੋਂ ਇਸ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਨਾਲ ਪੰਜਾਬ ਦੀ ਰੂਹਾਨੀ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਦੁਨੀਆ ਨੂੰ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦਾ ਸਾਂਝਾ ਸੰਦੇਸ਼ ਜਾਵੇਗਾ।

ਸ਼੍ਰੀ ਕੇਜਰੀਵਾਲ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ ਸ. ਸੰਧਵਾਂ ਨੇ ਆਸ ਜਤਾਈ ਕਿ ਉਹ ਇਸ ਇਤਿਹਾਸਕ ਪਲ ਚ ਸ਼ਿਰਕਿਤ ਕਰਨ ਲਈ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣਗੇ।

—

Tags: aapBREAKING NEWSBreaking news in PunjabiLatest Punjab newsPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

by Navjot
September 7, 2026
0

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; 'ਆਪ' ਸਰਕਾਰ ਦੇ ਵਿਰੋਧ ਵਿਚਕਾਰ...

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

by Navjot
September 7, 2026
0

ਐਕਸ਼ਨ ਕਾਮੇਡੀ ਫਿਲਮ "VIBE" 18 ਸਤੰਬਰ ਨੂੰ ਹੋਵੇਗੀ ਰਿਲੀਜ਼     ਮੁੰਬਈ, 7 ਸਤੰਬਰ (ਵਿਸ਼ਵ ਵਾਰਤਾ) ਅਦਾਕਾਰ ਕੁਨਾਲ ਖੇਮੂ ਨੇ...

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

by Navjot
September 7, 2026
0

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ     ਨਵੀਂ ਦਿੱਲੀ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

Most Popular

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

by Ranjit Singh
4 weeks ago
0

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ ਚੰਡੀਗੜ੍ਹ, 9 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 