• Latest
  • Trending
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

1 month ago
ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

6 minutes ago
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

43 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

44 minutes ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

46 minutes ago
‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

48 minutes ago
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

51 minutes ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

57 minutes ago
PUCSC ਚੋਣਾਂ: AAP ਦੇ ਵਿਦਿਆਰਥੀ ਵਿੰਗ ASAP ਨੇ ਮੀਤ ਹੇਅਰ ਤੇ ਸੁਖਾਨੰਦ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

1 hour ago
ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

2 hours ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ

3 hours ago
ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

4 hours ago
Hindi News
English News
Tuesday, August 11, 2026
No Result
View All Result
28 °c
Chandigarh
31 ° Wed
32 ° Thu
29 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

June 28, 2026
in ਖਬਰਾਂ, ਪੰਜਾਬ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਦੇ ਸਪੀਕਰ ਐਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਮੌਜੂਦਾ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਅਤੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

ਸਪੀਕਰ ਸੰਧਵਾਂ ਨੇ ਜਸਟਿਸ ਸਿੰਧੂ ਨੂੰ ਇੱਕ ਉੱਘੇ ਕਾਨੂੰਨੀ ਮਾਹਿਰ ਵਜੋਂ ਯਾਦ ਕੀਤਾ, ਜੋ ਡੂੰਘੀ ਕਾਨੂੰਨੀ ਸੂਝ-ਬੂਝ ਦੇ ਮਾਲਕ ਸਨ। ਸਪੀਕਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਸਟਿਸ ਸਿੰਧੂ ਦੇ ਇਤਿਹਾਸਕ ਫੈਸਲੇ, ਸੰਵਿਧਾਨਕ ਅਧਿਕਾਰਾਂ ਦੀ ਰਾਖੀ ਅਤੇ ਮਨੁੱਖੀ ਮਰਿਆਦਾ ਨੂੰ ਬਹਾਲ ਰੱਖਣ ਲਈ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਖੇਤਰ ਦੇ ਕਾਨੂੰਨੀ ਢਾਂਚੇ ‘ਤੇ ਹਮੇਸ਼ਾ ਇੱਕ ਅਮਿੱਟ ਛਾਪ ਵਜੋਂ ਕਾਇਮ ਰਹੇਗੀ।

ਸਪੀਕਰ ਨੇ ਕਿਹਾ ਕਿ ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨਾਲ ਭਾਰਤੀ ਨਿਆਂਪਾਲਿਕਾ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਨੂੰਨੀ ਭਾਈਚਾਰੇ ਵਿੱਚ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ।

ਦੁਖੀ ਪਰਿਵਾਰ ਦੇ ਮੈਂਬਰਾਂ, ਸਹਿਯੋਗੀਆਂ ਅਤੇ ਕਾਨੂੰਨੀ ਭਾਈਚਾਰੇ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸਪੀਕਰ ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

Tags: BREAKING NEWSPUNJABpunjab newsSpeaker Kultar Singh Sandhwantop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

by Jaspreet Kaur
August 11, 2026
0

ਤਹਿਸੀਲ ਕੰਪਲੈਕਸ 'ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ): ਬਠਿੰਡਾ ਦੇ ਤਹਿਸੀਲ ਕੰਪਲੈਕਸ ਤੋਂ ਇੱਕ...

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

by Ankit
August 11, 2026
0

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

by Ankit
August 11, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼ — ਡੀਜੀਪੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

by Jaspreet Kaur
August 11, 2026
0

ਤਹਿਸੀਲ ਕੰਪਲੈਕਸ 'ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ): ਬਠਿੰਡਾ ਦੇ ਤਹਿਸੀਲ ਕੰਪਲੈਕਸ ਤੋਂ ਇੱਕ...

Most Popular

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

by Ranjit Singh
4 weeks ago
0

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 