• Latest
  • Trending
ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – Speaker Kultar Singh Sandhwan

8 months ago
Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

57 minutes ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

10 hours ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

11 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Wednesday, September 9, 2026
No Result
View All Result
26 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – Speaker Kultar Singh Sandhwan

December 28, 2025
in ਖਬਰਾਂ, ਪੰਜਾਬ
ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – Speaker Kultar Singh Sandhwan

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – Speaker Kultar Singh Sandhwan

ਚੰਡੀਗੜ੍ਹ, 28 ਦਸੰਬਰ 2025 (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ “ਸਿੱਧਾ ਵਿਸ਼ਵਾਸਘਾਤ” ਹੈ ਅਤੇ ਇਹ ਨੀਤੀ ਸਵਦੇਸ਼ੀ ਦੇ ਨਾਅਰੇ ਨਾਲ ਪੂਰੀ ਤਰ੍ਹਾਂ ਵਿਰੋਧੀ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਦਮ ਈਸਟ ਇੰਡੀਆ ਕੰਪਨੀ ਦੀ ਯਾਦ ਤਾਜ਼ਾ ਕਰਵਾਉਂਦੇ ਹਨ, ਜਿੱਥੇ ਦੇਸੀ ਉਤਪਾਦਕਾਂ ਨੂੰ ਕਮਜ਼ੋਰ ਕਰਕੇ ਵਿਦੇਸ਼ੀ ਵਪਾਰਕ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਨੀਤੀਆਂ ਦੇਸ਼ ਦੀ ਲਗਭਗ 5,000 ਕਰੋੜ ਰੁਪਏ ਦੀ ਸੇਬ ਆਧਾਰਿਤ ਆਰਥਿਕਤਾ ਲਈ ਗੰਭੀਰ ਖ਼ਤਰਾ ਹਨ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬਾਗਬਾਨੀ ’ਤੇ ਨਿਰਭਰ ਲੱਖਾਂ ਕਿਸਾਨ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਫੈਸਲੇ ਨਾਲ ਪ੍ਰਭਾਵਿਤ ਹੋਵੇਗੀ। ਸਪੀਕਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਘਰੇਲੂ ਉਤਪਾਦਕਾਂ ਦੀ ਰੱਖਿਆ ਕਰਨ ਦੇ ਆਪਣੇ ਵਾਅਦਿਆਂ ਨੂੰ ਨਿਭਾਉਣ ਵਿੱਚ ਅਸਫ਼ਲ ਰਹੀ ਹੈ।

ਸਰਦਾਰ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਫੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਦੇਸ਼ ਦੇ ਕਿਸਾਨਾਂ, ਖ਼ਾਸ ਕਰਕੇ ਬਾਗਬਾਨੀ ਨਾਲ ਜੁੜੇ ਉਤਪਾਦਕਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਵੇ।

Tags: BREAKING NEWSLatest News In PunjabiPUNJABpunjab newsSpeaker Kultar Singh SandhwanWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

by Ankit
September 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 09-09-2026 |...

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

by Ankit
September 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 09-09-2026 |...

Most Popular

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

by Ranjit Singh
1 week ago
0

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 