• Latest
  • Trending
ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

1 hour ago
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

24 minutes ago
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

39 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

53 minutes ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

CBSE revaluation ਪੋਰਟਲ ‘ਤੇ ਵੱਡਾ ਸਾਈਬਰ Attack!

2 hours ago
ਗੁਰਦਾਸਪੁਰ ਦੇ ਨਿੱਜੀ ਹਸਪਤਾਲ ‘ਚ ਧਮਾਕਾ! ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟੇ

ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

3 hours ago
ਚੰਡੀਗੜ੍ਹ GMCH-32 ‘ਚ ਹੜਕੰਪ: ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਡਾਕਟਰ ਦੀ ਲਾਸ਼!

ਪੰਜਾਬ ਦੇ ਕਿਸਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ

Hindi News
English News
Tuesday, June 2, 2026
No Result
View All Result
34 °c
Chandigarh
33 ° Wed
34 ° Thu
34 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

June 2, 2026
in ਖਬਰਾਂ, ਪੰਜਾਬ

ਕਪੂਰਥਲਾ 2 ਜੂਨ (ਵਿਸ਼ਵ ਵਾਰਤਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਸ੍ਰੀ ਆਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰਾਂ ਦੀ ਚੱਲ ਰਹੀ ਪ੍ਰੀ-ਸਪੈਸ਼ਲ ਇੰਟਸ਼ਿਵ ਰਿਵੀਜ਼ਨ (Pre-SIR) ਮੈਪਿੰਗ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ, 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਨਾ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਜ਼ਿਲ੍ਹਾ ਕਪੂਰਥਲਾ ਅਤੇ ਸਮੂਹ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਪੂਰਥਲਾ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਸਮੂਹ ਬੂਥ ਲੈਵਲ ਅਫ਼ਸਰ (BLOs) 7 ਜੂਨ, 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵਿਸ਼ੇਸ਼ ਕੈਂਪ ਦੌਰਾਨ ਆਪਣੇ-ਆਪਣੇ ਪੋਲਿੰਗ ਬੂਥਾਂ ਹਾਜ਼ਰ ਰਹਿਣ ਅਤੇ ਇਸ ਸਬੰਧ ਵਿੱਚ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਸਥਾਨਕ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (BLAs) ਤੋਂ ਸਹਿਯੋਗ ਲਿਆ ਜਾਵੇ।

ਉਨਾ ਇਹ ਵੀ ਹਦਾਇਤ ਕੀਤੀ ਕਿ ਕੈਂਪ ਦੌਰਾਨ ਮੈਪ ਕੀਤੇ ਗਏ ਕੁੱਲ ਵੋਟਰਾਂ ਦੀ ਗਿਣਤੀ ਸਬੰਧੀ ਰਿਪੋਰਟ 7 ਜੂਨ ਨੂੰ ਸ਼ਾਮ 04:30 ਵਜੇ ਤੱਕ ਇਸ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਅਤੇ ਪੋਲਿੰਗ ਸਟੇਸ਼ਨਾਂ ਤੇ ਸੁਪਰਵਾਈਜਰਾਂ ਅਤੇ ਬੀ.ਐਲ.ਓਜ਼. ਦੀ ਚੈਕਿੰਗ ਨਿੱਜੀ ਤੌਰ ਤੇ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਕੀਤੀ ਜਾਵੇ।

ਉਨਾ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ 7 ਜੂਨ ਨੂੰ ਵਿਸ਼ੇਸ਼ ਕੈਂਪ ਲਈ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਖੁੱਲ੍ਹਾ ਰੱਖਣਾ ਯਕੀਨੀ ਬਣਾਇਆ ਜਾਵੇ।

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

by Ankit
June 2, 2026
0

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ...

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

by Ankit
June 2, 2026
0

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 2, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

by Ankit
June 2, 2026
0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ  ਝੋਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

by Ankit
June 2, 2026
0

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ...

Most Popular

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 weeks ago
0

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 