• Latest
  • Trending
ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

2 months ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

10 hours ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

10 hours ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

11 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

12 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

12 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

12 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

12 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

13 hours ago
Hindi News
English News
Tuesday, June 9, 2026
No Result
View All Result
34 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਸਥਿਤੀ ਅਤੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਕੀਤੀ ਵਰਚੁਅਲ ਮੀਟਿੰਗ

April 17, 2026
in ਖਬਰਾਂ, ਪੰਜਾਬ
ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

— ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਸਥਿਤੀ ਅਤੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਕੀਤੀ ਵਰਚੁਅਲ ਮੀਟਿੰਗ

— ਸਾਰੀਆਂ ਸ਼ਿਕਾਇਤਾਂ ਨੂੰ ਪੀਜੀਡੀ ਪੋਰਟਲ ਰਾਹੀਂ ਵਿਸ਼ੇਸ਼ ਤੌਰ ’ਤੇ ਅਪਲੋਡ ਕਰਕੇ ਹੱਲ ਯਕੀਨੀ ਬਣਾਏ ਜਾਣ : ਸਪੈਸ਼ਲ ਡੀਜੀਪੀ ਏ.ਐਸ. ਰਾਏ

— ਸ਼ਿਕਾਇਤਾਂ ਨੂੰ ਸਮੇਂ ਸਿਰ ਅਪਲੋਡ ਕਰਨ ਅਤੇ ਨਜਿੱਠਣ ਲਈ ਪੁਲਿਸ ਸਟੇਸ਼ਨ ਪੱਧਰ ’ਤੇ ਬਣਾਏ ਜਾਣਗੇ ਸਮਰਪਿਤ ਸ਼ਿਕਾਇਤ ਨਿਪਟਾਰਾ ਡੈਸਕ

ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ-ਕਮ-ਜਨਤਕ ਸ਼ਿਕਾਇਤਾਂ ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਵੀਜ਼ਨ (ਪੀ.ਜੀ.ਡੀ.) ਅਧੀਨ ਸਾਰੇ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਹ ਮੀਟਿੰਗ, ਪੀਜੀਡੀ ਪੋਰਟਲ “pgd.punjabpolice.gov.in”, ਜੋ ਕਿ ਨਾਗਰਿਕਾਂ ਨੂੰ ਪੰਜਾਬ ਪੁਲਿਸ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਲਈ ਇੱਕ ਸਮਰਪਿਤ ਪਲੇਟਫਾਰਮ ਦਿੰਦਾ ਹੈ, ਰਾਹੀਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਅਤੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਕੀਤੀ ਗਈ।

ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੂੰ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਕਿਹਾ ਗਿਆ ਸੀ । ਸਪੈਸ਼ਲ ਡੀਜੀਪੀ ਏ.ਐਸ. ਰਾਏ ਵੱਲੋਂ ਭਵਿੱਖ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਵੱਖ-ਵੱਖ ਖੇਤਰਾਂ ਦਾ ਦੌਰਾ ਵੀ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਸਾਰੇ ਨੋਡਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਪੀਜੀਡੀ ਪੋਰਟਲ ਰਾਹੀਂ ਅਪਲੋਡ ਕੀਤੀਆਂ ਜਾਣ ਅਤੇ ਇਸ ਸਬੰਧੀ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨੋਡਲ ਅਧਿਕਾਰੀਆਂ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇ ਅਤੇ ਸਾਰੇ ਦੋਸ਼ਾਂ ਨੂੰ ਨਿਰਪੱਖ ਅਤੇ ਤਰਕਪੂਰਨ ਢੰਗ ਨਾਲ ਹੱਲ ਕਰਕੇ ਜਾਂਚ ਰਿਪੋਰਟਾਂ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਜਾਵੇ।

ਸਪੈਸ਼ਲ ਡੀਜੀਪੀ ਨੇ ਕਿਹਾ, ‘‘ਪਾਰਦਰਸ਼ਤਾ, ਜਵਾਬਦੇਹੀ ਅਤੇ ਸ਼ਿਕਾਇਤਕਰਤਾਵਾਂ ਨੂੰ ਸਮੇਂ ਸਿਰ ਨਿਆਂ ਸਾਡੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ,’’। ਉਨ੍ਹਾਂ ਇਹ ਵੀ ਕਿਹਾ ਕਿ ਸ਼ਿਕਾਇਤਾਂ ਦੇ ਪ੍ਰਭਾਵੀ ਨਿਪਟਾਰੇ ਲਈ ਸਾਰੇ ਅਧਿਕਾਰੀਆਂ ਨੂੰ ਪੀਜੀਡੀ ਪੋਰਟਲ ਤੋਂ ਪੂਰੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ।

ਜਾਂਚ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਉਹ ਸਾਰੇ ਦੋਸ਼ਾਂ ਨੂੰ ਨਿਰਪੱਖ ਅਤੇ ਤਰਕਪੂਰਨ ਢੰਗ ਨਾਲ ਨਜਿੱਠਣ ਤਾਂ ਜੋ ਜਾਂਚ ਰਿਪੋਰਟਾਂ ਦੀ ਗੁਣਵੱਤਾ ਵਿੱਚ ਹੋਰ ਵਾਧਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਿਕਾਇਤਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਨਿਪਟਾਈਆਂ ਜਾਣ, ਕਿਸੇ ਵੀ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

ਵਿਸ਼ੇਸ਼ ਡੀਜੀਪੀ ਨੇ ਇਹ ਵੀ ਐਲਾਨ ਕੀਤਾ ਕਿ ਸਮੇਂ ਸਿਰ ਸ਼ਿਕਾਇਤਾਂ ਨੂੰ ਅਪਲੋਡ ਕਰਨ ਅਤੇ ਨਿਪਟਾਰੇ ਦੀ ਸਹੂਲਤ ਲਈ ਪੁਲਿਸ ਸਟੇਸ਼ਨ ਪੱਧਰ ’ਤੇ ਸਮਰਪਿਤ ਸ਼ਿਕਾਇਤ ਪ੍ਰਬੰਧਨ ਡੈਸਕ ਯਕੀਨੀ ਬਣਾਏ ਜਾਣਗੇ।

ਲੋਕ-ਕੇਂਦ੍ਰਿਤ ਪੁਲਿਸਿੰਗ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਜਨਤਾ ਨਾਲ ਹਲੀਮੀ ਅਤੇ ਸਤਿਕਾਰ ਨਾਲ ਪੇਸ਼ ਆਉਣ ਦੇ ਨਿਰਦੇਸ਼ ਦਿੱਤੇ । ਵਿਸ਼ੇਸ਼ ਡੀਜੀਪੀ ਨੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਨਾਲ ਠਰੰਮੇ ਨਾਲ ਸੁਣਨ ਅਤੇ ਫੌਰੀ ਹੱਲ ਕੱਢਣ ਲਈ ਇਮਾਨਦਾਰ ਯਤਨ ਕਰਨ ਦੀ ਵੀ ਅਪੀਲ ਕੀਤੀ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 