• Latest
  • Trending
Special Session : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ

11 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

10 minutes ago
BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

26 minutes ago
Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

51 minutes ago
Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

1 hour ago
Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

2 hours ago
Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

4 hours ago
National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

Hindi News
English News
Thursday, May 28, 2026
No Result
View All Result
39 °c
Chandigarh
32 ° Fri
30 ° Sat
30 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Special Session : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ

July 15, 2025
in ਖਬਰਾਂ, ਪੰਜਾਬ
Special Session : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ

Special Session : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ

Special Session

ਚੰਡੀਗੜ੍ਹ, 15ਜੁਲਾਈ(ਵਿਸ਼ਵ ਵਾਰਤਾ) Special Session : ਅੱਜ (15 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਖਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਪੇਸ਼ ਕੀਤੇ ਗਏ ਬਿੱਲ ‘ਤੇ ਬਹਿਸ ਕੀਤੀ ਜਾਵੇਗੀ ਅਤੇ ਬਿਲ ਪਾਸ ਕੀਤਾ ਜਾਵੇਗਾ। ਇਸ ਬਿੱਲ ਵਿੱਚ ਬੇਅਦਬੀ ਕਰਨ ‘ਤੇ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਹੁਣ ਤੱਕ ਕੋਈ ਸਖ਼ਤ ਕਾਨੂੰਨ ਨਹੀਂ ਹੈ। ਇਹ ਨਵਾਂ ਕਾਨੂੰਨ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਥਾਵਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਵੇਗਾ। ਬੇਅਦਬੀ ਦੇ ਕੇਸਾਂ ਲਈ ਵਿਸ਼ੇਸ਼ ਅਦਾਲਤਾਂ ਗਠਿਤ ਕੀਤੀਆਂ ਜਾਣਗੀਆਂ। ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ। ਪੰਜਾਬ ਵਿੱਚ ਲੰਮੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਚੱਲ ਰਹੀ ਸੀ ਜਿਸ ਤੋਂ ਬਾਅਦ ਬੀਤੇ ਕੱਲ੍ਹ(ਸੋਮਵਾਰ) ਪੰਜਾਬ ਕੈਬਿਨੇਟ ਵੱਲੋਂ ਬੇਅਦਬੀ ਦੇ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Punjab : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਬੇਅਦਬੀ’ ਨੂੰ ਲੈ ਕੇ ਬਿੱਲ ਪੇਸ਼

Tags: Special Session
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

by Jaspreet Kaur
May 28, 2026
0

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 28...

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

by Ranjit Singh
May 28, 2026
0

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ? ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਭਾਰਤੀ ਜਨਤਾ...

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

by Ranjit Singh
May 28, 2026
0

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਜਸਬੀਰ ਜੱਸੀ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

by Navjot
2 weeks ago
0

ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ   ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 