• Latest
  • Trending
Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

1 hour ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

15 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

49 minutes ago
Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

59 minutes ago
Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

1 hour ago
Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

12 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

14 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

14 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

14 hours ago
Hindi News
English News
Thursday, September 3, 2026
No Result
View All Result
27 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

September 3, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

Cricket

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

– ਰੋਹਿਤ-ਕੋਹਲੀ ਤੇ ਜਡੇਜਾ ਦੇ ਭਵਿੱਖ ‘ਤੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 3 ਸਤੰਬਰ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਟੀਮ ਦੇ ਹਾਲੀਆ ਪ੍ਰਦਰਸ਼ਨ ਅਤੇ ਭਵਿੱਖ ਦੀ ਰਣਨੀਤੀ ਨੂੰ ਲੈ ਕੇ BCCI ਦੀ ਬਹੁ-ਉਡੀਕਿਤ ਸਮੀਖਿਆ ਮੀਟਿੰਗ ਅੱਜ ਮੁੰਬਈ ਵਿੱਚ ਹੋਵੇਗੀ। ਬੋਰਡ ਦੇ ਮੁੱਖ ਦਫ਼ਤਰ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ BCCI ਦੇ ਪ੍ਰਮੁੱਖ ਅਹੁਦੇਦਾਰਾਂ ਤੋਂ ਇਲਾਵਾ ਮੁੱਖ ਕੋਚ ਗੌਤਮ ਗੰਭੀਰ, ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਸੈਂਟਰ ਆਫ ਐਕਸੀਲੈਂਸ (CoE) ਦੇ ਮੁਖੀ ਵੀਵੀਐਸ ਲਕਸ਼ਮਣ ਦੇ ਸ਼ਾਮਲ ਹੋਣ ਦੀ ਉਮੀਦ ਹੈ। ਮੀਟਿੰਗ ਦੌਰਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਦੇ ਭਵਿੱਖ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਮੁੱਖ ਚੋਣਕਾਰ ਅਜੀਤ ਅਗਰਕਰ ਦੇ ਕਾਰਜਕਾਲ ਅਤੇ ਖਿਡਾਰੀਆਂ ਦੀ ਫਿਟਨੈੱਸ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।

ਅਗਲੇ ਸਾਲ ਦੇ ਵਨਡੇ ਵਿਸ਼ਵ ਕੱਪ ‘ਤੇ ਨਜ਼ਰ
ਅਗਲੇ ਸਾਲ ਹੋਣ ਵਾਲੇ ਵਨਡੇ ਵਿਸ਼ਵ ਕੱਪ ਨੂੰ ਧਿਆਨ ਵਿੱਚ ਰੱਖਦਿਆਂ ਤਿੰਨੋਂ ਦਿੱਗਜ ਖਿਡਾਰੀਆਂ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਦੇ ਭਵਿੱਖ ‘ਤੇ ਚਰਚਾ ਅਹਿਮ ਮੰਨੀ ਜਾ ਰਹੀ ਹੈ। ਫਿਲਹਾਲ ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ‘ਤੇ ਜ਼ਿਆਦਾ ਦਬਾਅ ਨਹੀਂ ਹੈ, ਪਰ ਰੋਹਿਤ ਸ਼ਰਮਾ ਦੀ ਸਥਿਤੀ ਵੱਖਰੀ ਹੈ ਅਤੇ ਉਹ ਲਗਾਤਾਰ ਚਰਚਾ ਦੇ ਕੇਂਦਰ ਵਿੱਚ ਹਨ।

ਕੀ ਰੋਹਿਤ ਨੂੰ ਮਿਲੇਗਾ ਮੌਕਾ ?
ਕੁਝ ਸਮੇਂ ਤੋਂ ਇਹ ਕਿਆਸ ਲਗਾਏ ਜਾਂਦੇ ਰਹੇ ਹਨ ਕਿ ਚੋਣ ਕਮੇਟੀ ਦੇ ਇੱਕ ਮੈਂਬਰ ਨੇ ਰੋਹਿਤ ਸ਼ਰਮਾ ਨੂੰ ਦੱਸਿਆ ਸੀ ਕਿ ਪੈਨਲ ਹੁਣ ਉਨ੍ਹਾਂ ਤੋਂ ਅੱਗੇ ਵਧਣ ਦਾ ਫੈਸਲਾ ਕਰ ਚੁੱਕਾ ਹੈ। ਹਾਲਾਂਕਿ ਲਾਰਡਜ਼ ਵਨਡੇ ਵਿੱਚ ਰੋਹਿਤ ਸ਼ਰਮਾ ਨੇ ਸ਼ਾਨਦਾਰ ਸੈਂਕੜਾ ਜੜ੍ਹ ਕੇ ਆਪਣੀ ਫਾਰਮ ਦਾ ਸਬੂਤ ਦਿੱਤਾ। ਇਸ ਦੇ ਬਾਵਜੂਦ ਇਹ ਪੱਕੇ ਤੌਰ ‘ਤੇ ਨਹੀਂ ਕਿਹਾ ਜਾ ਸਕਦਾ ਕਿ ਰੋਹਿਤ ਅਗਲੇ ਸਾਲ ਦੱਖਣੀ ਅਫਰੀਕਾ ਜਾਣ ਵਾਲੀ ਭਾਰਤੀ ਟੀਮ ਦਾ ਹਿੱਸਾ ਹੋਣਗੇ ਜਾਂ ਨਹੀਂ।

BCCI ਦੀ ਅੱਜ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਟੀਮ ਦੀ ਭਵਿੱਖੀ ਰਣਨੀਤੀ ਅਤੇ ਦਿੱਗਜ ਖਿਡਾਰੀਆਂ ਦੇ ਕਰੀਅਰ ਨੂੰ ਲੈ ਕੇ ਤਸਵੀਰ ਕੁਝ ਹੋਰ ਸਪੱਸ਼ਟ ਹੋਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSportstop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

by Ranjit Singh
September 3, 2026
0

International: ਅਮਰੀਕਾ ਦੇ ਮਿਨੀਆਪੋਲਿਸ 'ਚ ਗੋਲੀਬਾਰੀ, 2 ਦੀ ਮੌਤ - 6 ਜ਼ਖਮੀ, ਜ਼ਖਮੀਆਂ 'ਚ 3 ਪੁਲਿਸ ਅਧਿਕਾਰੀ ਵੀ ਸ਼ਾਮਲ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

by Ranjit Singh
September 3, 2026
0

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ 'ਤੇ - ਯੂਕਰੇਨ ਅਤੇ ਪੋਲੈਂਡ ਦੇ 3 ਦਿਨਾਂ ਦੌਰੇ 'ਤੇ...

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

by Ranjit Singh
September 3, 2026
0

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ - *ਸਮੇਂ ਸਿਰ ਕੀਤਾ ਜਾਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

by Ranjit Singh
September 3, 2026
0

International: ਅਮਰੀਕਾ ਦੇ ਮਿਨੀਆਪੋਲਿਸ 'ਚ ਗੋਲੀਬਾਰੀ, 2 ਦੀ ਮੌਤ - 6 ਜ਼ਖਮੀ, ਜ਼ਖਮੀਆਂ 'ਚ 3 ਪੁਲਿਸ ਅਧਿਕਾਰੀ ਵੀ ਸ਼ਾਮਲ ਚੰਡੀਗੜ੍ਹ,...

Most Popular

ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ

ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ

by Navjot
3 weeks ago
0

ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ   ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ਭਾਰਤੀ ਉਦਯੋਗਪਤੀ ਗੌਤਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 