• Latest
  • Trending
Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

2 months ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

4 minutes ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

30 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
Punjab Breaking: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਾਮਲਾ: CM ਭਗਵੰਤ ਮਾਨ ਨੇ BJP ਨੂੰ ਘੇਰਿਆ

40 minutes ago
Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

1 hour ago
National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

2 hours ago
India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

3 hours ago
International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

Hindi News
English News
Wednesday, August 19, 2026
No Result
View All Result
32 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

June 17, 2026
in ਅੰਤਰਰਾਸ਼ਟਰੀ, ਖਬਰਾਂ, ਖੇਡਾਂ, ਪੰਜਾਬ, ਰਾਸ਼ਟਰੀ
Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ): ਪੰਜਾਬੀ ਮੂਲ ਦੇ ਫੁੱਟਬਾਲ ਖਿਡਾਰੀ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਦੀ ਰਾਸ਼ਟਰੀ ਫੁੱਟਬਾਲ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਖਾਸ ਉਪਲਬਧੀ ਹਾਸਲ ਕੀਤੀ ਹੈ। ਨਿਊਜ਼ੀਲੈਂਡ ਦੇ ਸਟਾਰ ਮਿਡਫੀਲਡਰ ਸਰਪ੍ਰੀਤ ਸਿੰਘ ਨੇ ਫੀਫਾ ਵਿਸ਼ਵ ਕੱਪ ਮੈਚ ਦੇ ਪਹਿਲੇ ਗਿਆਰਾਂ ‘ਚ ਸ਼ਾਮਲ ਹੋ ਕੇ ਇਤਿਹਾਸ ਰਚ ਦਿੱਤਾ ਹੈ। ਦੱਸ ਦਈਏ ਕਿ ਇਹ ਉਪਲਬਧੀ ਹਾਸਲ ਕਰਨ ਵਾਲਾ ਸਰਪ੍ਰੀਤ ਸਿੰਘ ਭਾਰਤੀ ਮੂਲ ਦਾ ਪਹਿਲਾ ਖਿਡਾਰੀ ਬਣ ਗਿਆ ਹੈ। ਮਤਲਬ ਕਿ ਸਰਪ੍ਰੀਤ ਸਿੰਘ ਕਿਸੇ ਵੀ ਟੀਮ ਲਈ ਫੀਫਾ ਵਿਸ਼ਵ ਕੱਪ ਮੈਚ ਵਿੱਚ ਸ਼ੁਰੂਆਤ ਕਰਨ ਵਾਲਾ ਪਹਿਲਾ ਭਾਰਤੀ ਮੂਲ ਦਾ ਖਿਡਾਰੀ ਬਣ ਗਿਆ ਹੈ। ਉਸਨੇ ਇਹ ਉਪਲਬਧੀ ਮੰਗਲਵਾਰ ਨੂੰ ਲਾਸ ਏਂਜਲਸ ਵਿੱਚ ਖੇਡੇ ਗਏ ਈਰਾਨ ਵਿਰੁੱਧ ਮੈਚ ਵਿੱਚ ਹਾਸਲ ਕੀਤੀ, ਹਲਕੀ ਇਹ ਮੈਚ 2-2 ਗੋਲਾਂ ਦੇ ਨਾਲ ਬਰਾਬਰ ਰਿਹਾ। ਇਸ ਮੈਚ ‘ਚ 10 ਨੰਬਰ ਦੀ ਜਰਸੀ ਪਹਿਨ ਕੇ ਖੇਡਦੇ ਹੋਏ ਸਰਪ੍ਰੀਤ ਨੇ ਮਿਡਫੀਲਡ ਵਿੱਚ ਅਹਿਮ ਭੂਮਿਕਾ ਨਿਭਾਈ।

ਦੱਸ ਦਈਏ ਕਿ ਭਾਰਤੀ ਮੂਲ ਦੇ ਇਸ ਖਿਡਾਰੀ ਦੀਆਂ ਜੜ੍ਹਾਂ ਪੰਜਾਬ ਦੇ ਜਲੰਧਰ ਨਾਲ ਜੁੜੀਆਂ ਹੋਈਆਂ ਹਨ, ਜਦਕਿ ਉਸਦਾ ਪਰਿਵਾਰ ਬਾਅਦ ਵਿੱਚ ਨਿਊਜ਼ੀਲੈਂਡ ਵਿੱਚ ਜਾ ਵੱਸਿਆ ਸੀ। ਹਾਲਾਂਕਿ ਦੱਸ ਦਈਏ ਕਿ ਸਰਪ੍ਰੀਤ ਸਿੰਘ ਦਾ ਜਨਮ ਨਿਊਜ਼ੀਲੈਂਡ ਦੇ ਆਕਲੈਂਡ ‘ਚ ਹੋਇਆ ਸੀ।

ਸਰਪ੍ਰੀਤ ਸਿੰਘ ਨੇ ਛੋਟੀ ਉਮਰ ‘ਚ ਹੀ ਫੁੱਟਬਾਲ ਖੇਡਣਾ ਸ਼ੁਰੂ ਕਰ ਦਿੱਤਾ ਸੀ। ਨਿਊਜ਼ੀਲੈਂਡ ਦੀ ਰਾਸ਼ਟਰੀ ਟੀਮ ‘ਆਲ ਵ੍ਹਾਈਟਸ’ ‘ਚ ਜਗ੍ਹਾ ਬਣਾਈ। ਮਿਡਫੀਲਡਰ ਵਜੋਂ ਖੇਡਣ ਵਾਲੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਦੀ ਰਾਸ਼ਟਰੀ ਟੀਮ ਲਈ ਕਈ ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਹ ਯੂਰਪ ਦੇ ਕਈ ਕਲੱਬਾਂ ਨਾਲ ਵੀ ਜੁੜੇ ਰਹੇ ਹਨ ਅਤੇ ਇੱਕ ਸਮੇਂ ਜਰਮਨ ਕਲੱਬ FC Bayern Munich ਦਾ ਹਿੱਸਾ ਵੀ ਰਹੇ। ਜੋ ਕਿਸੇ ਵੀ ਖਿਡਾਰੀ ਲਈ ਵੱਡੀ ਉਪਲਬਧੀ ਮੰਨੀ ਜਾਂਦੀ ਹੈ। ਸਰਪ੍ਰੀਤ ਸਿੰਘ ਨੂੰ ਭਾਰਤੀ ਮੂਲ ਦੇ ਸਭ ਤੋਂ ਕਾਮਯਾਬ ਫੁੱਟਬਾਲ ਖਿਡਾਰੀਆਂ ਵਿਚੋਂ ਇੱਕ ਗਿਣਿਆ ਜਾਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSportstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

by Navjot
August 19, 2026
0

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼ ਮੁੰਬਈ, 19 ਅਗਸਤ (ਵਿਸ਼ਵ ਵਾਰਤਾ) ਪ੍ਰਭਾਸ ਸਟਾਰਰ...

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

by Navjot
August 19, 2026
0

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ ਜੇਨੇਵਾ, 19 ਅਗਸਤ (ਵਿਸ਼ਵ ਵਾਰਤਾ) ਵਿਸ਼ਵ ਸਿਹਤ ਸੰਗਠਨ...

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

by Navjot
August 19, 2026
0

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ   ਬੋਗੋਟਾ, 19 ਅਗਸਤ (ਵਿਸ਼ਵ  ਵਾਰਤਾ) ਸਥਾਨਕ ਅਧਿਕਾਰੀਆਂ ਦੇ...

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

by Navjot
August 19, 2026
0

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ) ਸਰਕਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

by Navjot
August 19, 2026
0

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼ ਮੁੰਬਈ, 19 ਅਗਸਤ (ਵਿਸ਼ਵ ਵਾਰਤਾ) ਪ੍ਰਭਾਸ ਸਟਾਰਰ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 day ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 