• Latest
  • Trending
Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

1 hour ago
Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

8 minutes ago
National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

53 minutes ago
Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

2 hours ago
National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

National: ਕੀ ਮੋਦੀ ਕੈਬਨਿਟ ’ਚ ਹੋਣ ਜਾ ਰਿਹਾ ਵੱਡਾ ਫੇਰਬਦਲ ? BJP ਦੀ ਨਵੀਂ ਟੀਮ ਕਾਰਨ ਸਿਆਸੀ ਚਰਚਾ ਹੋਈ ਤੇਜ਼

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab Weather: ਪੰਜਾਬ ‘ਚ ਅੱਜ ਮੀਂਹ ਲਈ ਅਲਰਟ ਜਾਰੀ

Cricket: ਗਾਲੇ ਟੈਸਟ ’ਚ Team India ਦਾ Sri Lanka ‘ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ !

National: ਭਾਰਤ ਅੱਜ BRICS ਦੇਸ਼ਾਂ ਦੇ ਵਾਤਾਵਰਣ ਮੰਤਰੀਆਂ ਦੀ 12ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

4 hours ago
Hukamnama Sri Darbar Sahib Today – 18 August 2026 | Ang 704 I ਅੱਜ ਦਾ ਹੁਕਮਨਾਮਾ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, August 18, 2026
No Result
View All Result
29 °c
Chandigarh
29 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

August 18, 2026
in ਖਬਰਾਂ, ਖੇਡਾਂ
Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਨਵੀਂ ਦਿੱਲੀ ’ਚ ਚੱਲ ਰਹੀ BWF ਵਿਸ਼ਵ ਚੈਂਪੀਅਨਸ਼ਿਪ 2026 ਦੇ ਪਹਿਲੇ ਦਿਨ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਾਰੇ 5 ਮੁਕਾਬਲੇ ਜਿੱਤ ਲਏ। ਭਾਰਤ ਲਈ ਸਭ ਤੋਂ ਵੱਡੀ ਖ਼ਬਰ 21 ਸਾਲਾ ਆਯੁਸ਼ ਸ਼ੈੱਟੀ ਦੀ ਰਹੀ, ਜਿਸ ਨੇ ਵਿਸ਼ਵ ਨੰਬਰ-1 ਅਤੇ ਡਿਫੈਂਡਿੰਗ ਚੈਂਪੀਅਨ ਚੀਨ ਦੇ ਸ਼ੀ ਯੂ ਚੀ ਨੂੰ ਪਹਿਲੇ ਰਾਊਂਡ ਵਿੱਚ ਹਰਾ ਕੇ ਵੱਡਾ ਉਲਟਫੇਰ ਕੀਤਾ।

ਆਯੁਸ਼ ਸ਼ੈੱਟੀ ਨੇ ਰੋਮਾਂਚਕ ਮੁਕਾਬਲੇ ਵਿੱਚ ਸ਼ੀ ਯੂ ਚੀ ਨੂੰ 21-14, 13-21, 21-19 ਨਾਲ ਮਾਤ ਦਿੱਤੀ। ਇਹ ਸ਼ੈੱਟੀ ਦੀ ਸ਼ੀ ਯੂ ਚੀ ਖ਼ਿਲਾਫ਼ ਪਹਿਲੀ ਜਿੱਤ ਹੈ। ਇਸ ਤੋਂ ਪਹਿਲਾਂ ਉਹ ਚੀਨੀ ਖਿਡਾਰੀ ਖ਼ਿਲਾਫ਼ ਤਿੰਨ ਮੁਕਾਬਲੇ ਹਾਰ ਚੁੱਕੇ ਸਨ।

ਇਸ ਦੇ ਨਾਲ ਹੀ ਸਾਬਕਾ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਵੀ ਜਿੱਤ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਮਹਿਲਾ ਸਿੰਗਲਜ਼ ਦੇ ਪਹਿਲੇ ਰਾਊਂਡ ਵਿੱਚ ਵਿਸ਼ਵ ਨੰਬਰ-9 ਸਿੰਧੂ ਨੇ ਆਇਰਲੈਂਡ ਦੀ ਸੋਫੀਆ ਨੋਬਲ ਨੂੰ ਸਿਰਫ਼ 29 ਮਿੰਟਾਂ ਵਿੱਚ 21-7, 21-11 ਨਾਲ ਹਰਾ ਦਿੱਤਾ। ਭਾਰਤੀ ਡਬਲਜ਼ ਜੋੜੀਆਂ ਨੇ ਵੀ ਜੇਤੂ ਸ਼ੁਰੂਆਤ ਕਰਦਿਆਂ ਪਹਿਲੇ ਦਿਨ ਭਾਰਤ ਦਾ ਰਿਕਾਰਡ 5-0 ਕਰ ਦਿੱਤਾ।

17 ਸਾਲ ਬਾਅਦ ਭਾਰਤ ’ਚ ਵਿਸ਼ਵ ਚੈਂਪੀਅਨਸ਼ਿਪ
ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 17 ਤੋਂ 23 ਅਗਸਤ 2026 ਤੱਕ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਵਿੱਚ ਕਰਵਾਈ ਜਾ ਰਹੀ ਹੈ। 17 ਸਾਲਾਂ ਬਾਅਦ ਭਾਰਤ ਮੁੜ ਇਸ ਵੱਡੇ ਵਿਸ਼ਵ ਪੱਧਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ।

ਪਹਿਲੇ ਹੀ ਦਿਨ ਆਯੁਸ਼ ਸ਼ੈੱਟੀ ਦੇ ਵੱਡੇ ਉਲਟਫੇਰ ਅਤੇ ਭਾਰਤ ਦੇ 5-0 ਪ੍ਰਦਰਸ਼ਨ ਨੇ ਘਰੇਲੂ ਦਰਸ਼ਕਾਂ ਦੀਆਂ ਉਮੀਦਾਂ ਹੋਰ ਵਧਾ ਦਿੱਤੀਆਂ ਹਨ। ਹੁਣ ਨਜ਼ਰਾਂ ਭਾਰਤੀ ਸ਼ਟਲਰਾਂ ਤੋਂ ਅਗਲੇ ਰਾਊਂਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਦੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSportstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

by Ranjit Singh
August 18, 2026
0

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ 'ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ ਚੰਡੀਗੜ੍ਹ, 18...

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

by Ranjit Singh
August 18, 2026
0

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ ! ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਮੌਜੂਦਾ ਐਕਸਚੇਂਜ...

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

by Ranjit Singh
August 18, 2026
0

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ ! ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਹਾਕੀ...

National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

by Ranjit Singh
August 18, 2026
0

National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਝਾਰਖੰਡ ਵਿੱਚ ਵਿਦਿਆਰਥੀਆਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

by Ranjit Singh
August 18, 2026
0

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ 'ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ ਚੰਡੀਗੜ੍ਹ, 18...

Most Popular

Ram Mandir ਚੜ੍ਹਾਵਾ ਚੋਰੀ ਮਾਮਲਾ: ਰਾਹੁਲ ਗਾਂਧੀ ਨੇ PM Modi ਨੂੰ ਲਿਖਿਆ ਪੱਤਰ

Ram Mandir ਚੜ੍ਹਾਵਾ ਚੋਰੀ ਮਾਮਲਾ: ਰਾਹੁਲ ਗਾਂਧੀ ਨੇ PM Modi ਨੂੰ ਲਿਖਿਆ ਪੱਤਰ

by Ranjit Singh
4 weeks ago
0

Ram Mandir ਚੜ੍ਹਾਵਾ ਚੋਰੀ ਮਾਮਲਾ: ਰਾਹੁਲ ਗਾਂਧੀ ਨੇ PM Modi ਨੂੰ ਲਿਖਿਆ ਪੱਤਰ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਕਾਂਗਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 