• Latest
  • Trending
Sports : ਬੰਗਲੁਰੂ ’ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

Sports : ਬੰਗਲੁਰੂ ’ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

6 months ago
West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

9 minutes ago
ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

50 minutes ago
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

1 hour ago
Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

2 hours ago
ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

2 hours ago
Ludhiana :  ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

Ludhiana : ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

3 hours ago
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

3 hours ago
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

4 hours ago
ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

4 hours ago
Hindi News
English News
Thursday, May 7, 2026
No Result
View All Result
30 °c
Chandigarh
31 ° Fri
34 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sports : ਬੰਗਲੁਰੂ ’ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਪਾਈਥੀਅਨ ਖੇਡਾਂ ਦੇ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਕਰੇਗੀ ਦੂਜੇ ਫੈਡਰੇਸ਼ਨ ਕੱਪ ਦੀ ਮੇਜ਼ਬਾਨੀ

October 26, 2025
in ਖੇਡਾਂ
Sports : ਬੰਗਲੁਰੂ ’ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

Sports : ਬੰਗਲੁਰੂ ’ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਚੰਡੀਗੜ੍ਹ, 26ਅਕਤੂਬਰ(ਵਿਸ਼ਵ ਵਾਰਤਾ) Sports : ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ, 2025 ਤੱਕ ਦੇਸ਼ ਦੀਆਂ ਬੇਮਿਸਾਲ ਖੇਡ ਅਤੇ ਸੱਭਿਆਚਾਰਕ ਪ੍ਰਤਿਭਾਵਾਂ ਦਾ ਇੱਕ ਵੱਡਾ ਯਾਦਗਾਰੀ ਰਾਸ਼ਟਰੀ ਇਕੱਠ ਹੋਵੇਗਾ। ਇਹ ਵੱਕਾਰੀ ਸਮਾਗਮ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਮੌਕੇ ਦੇਸ਼ ਭਰ ਦੀਆਂ ਖੇਡਾਂ ਦੇ ਭਵਿੱਖਤ ਮਾਰਗ ਨੂੰ ਨਵਾਂ ਰੂਪ ਦੇਣ ਦੀ ਮਿਸਾਲ ਪੈਦਾ ਕਰੇਗਾ।

Pythian Games

ਜੀਕੇਵੀਕੇ, ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਜ਼, ਬੰਗਲੌਰ ਵਿਖੇ ਇਸ ਰੋਮਾਂਚਕ ਖੇਡ ਉਤਸਵ ਦੌਰਾਨ, ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਕੌਮੀ ਗੱਤਕਾ ਗਵਰਨਿੰਗ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ), ਵੱਲੋਂ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਮੇਜ਼ਬਾਨੀ ਵੀ ਕਤਾ ਜਾਵੇਗੀ। ਇਹ ਸਮਾਗਮ ਪਾਈਥੀਅਨ ਕੌਂਸਲ ਆਫ਼ ਇੰਡੀਆ (ਪੀਸੀਆਈ) ਨਾਲ ਰਣਨੀਤਕ ਭਾਈਵਾਲੀ ਵਿੱਚ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਦੇ ਨਾਲ-ਨਾਲ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖੇਡ ਉਤਸਵ ਵਿੱਚ ਸ਼ਮੂਲੀਅਤ ਪੁਰਾਤਨ ਖੇਡ ਗੱਤਕਾ ਨੂੰ ਇੱਕ ਪ੍ਰਮੁੱਖ ਗਲੋਬਲ ਪਲੇਟਫਾਰਮ ‘ਤੇ ਅੱਗੇ ਵਧਾਉਣ ਲਈ ਕੀਤੀ ਗਈ ਹੈ।

ਪੀਸੀਆਈ ਦੇ ਚੇਅਰਮੈਨ ਬਿਜੇਂਦਰ ਗੋਇਲ ਅਤੇ ਪ੍ਰਧਾਨ ਸ਼ਾਂਤਨੂ ਅਗ੍ਰਹਰੀ ਨੇ ਸਾਰੇ ਰਵਾਇਤੀ ਮਾਰਸ਼ਲ ਆਰਟਸ ਅਤੇ ਸੱਭਿਆਚਾਰਕ ਸੰਗਠਨਾਂ ਨਾਲ ਵਿਆਪਕ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਈਥੀਅਨ ਖੇਡਾਂ ਇੱਕ ਇਤਿਹਾਸਕ ਪਹਿਲਕਦਮੀ ਵਜੋਂ ਸਵਦੇਸ਼ੀ ਖੇਡਾਂ ਨੂੰ ਸ਼ਕਤੀ ਪ੍ਰਦਾਨ ਕਰਨਗੀਆਂ ਅਤੇ ਨੌਜਵਾਨ ਐਥਲੀਟਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਲਈ ਢਾਂਚਾਗਤ ਮਾਰਗ ਪੇਸ਼ ਕਰਨਗੀਆਂ। ਪੀਸੀਆਈ ਇੰਨਾਂ ਖੇਡਾਂ ਦੌਰਾਨ ਪੇਸ਼ੇਵਰ ਮਿਆਰਾਂ ਨੂੰ ਬਣਾਈ ਰੱਖਣ ਲਈ ਹਰ ਤਰਾਂ ਦੀ ਸਹਾਇਤਾ, ਰਿਹਾਇਸ਼, ਭੋਜਨ ਅਤੇ ਟੂਰਨਾਮੈਂਟ ਕਿੱਟਾਂ ਵੀ ਪ੍ਰਦਾਨ ਕਰੇਗੀ।

ਇਸ ਖੁਲਾਸੇ ਕਰਦਿਆਂ ਐਨਜੀਏਆਈ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਹਰਜੀਤ ਸਿੰਘ ਗਰੇਵਾਲ ਨੇ ਐਲਾਨ ਕੀਤਾ ਕਿ ਇਸ ਦੋਹਰੀ ਚੈਂਪੀਅਨਸ਼ਿਪ ਦੌਰਾਨ ਐਨਜੀਏਆਈ ਵੱਲੋਂ ਰਾਸ਼ਟਰੀ ਗੱਤਕਾ ਟੀਮ ਦੀ ਚੋਣ ਕੀਤੀ ਜਾਵੇਗੀ ਜੋ ਅਗਲੇ ਸਾਲ ਮਾਸਕੋ ਵਿੱਚ ਹੋਣ ਵਾਲੀਆਂ ਪਹਿਲੀਆਂ ਅੰਤਰਰਾਸ਼ਟਰੀ ਪਾਈਥੀਅਨ ਸੱਭਿਆਚਾਰਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਦੱਸਿਆ ਕਿ ਗੱਤਕਾ ਖਿਡਾਰੀ ਸਿਰਫ਼ ਤਗਮਿਆਂ ਲਈ ਹੀ ਜ਼ੋਰਦਾਰ ਮੁਕਾਬਲੇ ਨਹੀਂ ਕਰਨਗੇ ਸਗੋਂ ਉਨ੍ਹਾਂ ਨੂੰ ਦੋਹਰੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਗੱਤਕਾ ਪ੍ਰਮੋਟਰ ਗਰੇਵਾਲ, ਜੋ ਕਿ ਪੀਸੀਆਈ ਦੇ ਉਪ-ਪ੍ਰਧਾਨ ਵੀ ਹਨ, ਨੇ ਇੰਨਾਂ ਮੁਕਾਬਲਿਆਂ ਵਿੱਚ ਦਸ ਰਾਜਾਂ ਦੇ 19 ਸਾਲ ਤੋਂ ਘੱਟ ਉਮਰ ਵਰਗ ਦੇ ਗੱਤਕਾ ਖਿਡਾਰੀ ਵਿਅਕਤੀਗਤ ਅਤੇ ਟੀਮ ਈਵੈਂਟਾਂ ਵਿੱਚ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਉਣਗੇ। ਉਨ੍ਹਾਂ ਕਿਹਾ ਕਿ ਸਾਰੇ ਸੋਨ ਤਗਮਾ ਜੇਤੂਆਂ ਦੀ ਕੌਮਾਂਤਰੀ ਪਾਈਥੀਅਨ ਸੱਭਿਆਚਾਰਕ ਖੇਡਾਂ ਲਈ ਭਾਰਤੀ ਦਲ ਵਿੱਚ ਸਿੱਧੀ ਚੋਣ ਕੀਤੀ ਜਾਵੇਗੀ। ਉਨਾਂ ਇਸ ਕਦਮ ਨੂੰ ਗੱਤਕੇ ਦੀ ਸ਼ਾਨਦਾਰ ਵਿਸ਼ਵ ਯਾਤਰਾ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ।

ਐਨਜੀਏਆਈ ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਨੇ ਕਿਹਾ ਇੱਕ ਸਤਿਕਾਰਿਤ ਰਵਾਇਤੀ ਮਾਰਸ਼ਲ ਆਰਟ ਤੋਂ ਇੱਕ ਮਾਨਤਾ ਪ੍ਰਾਪਤ ਅੰਤਰਰਾਸ਼ਟਰੀ ਖੇਡ ਵੱਲ ਵਧਣ ਸਬੰਧੀ ਇਹ ਚੈਂਪੀਅਨਸ਼ਿਪ ਗੱਤਕੇ ਦੀ ਤਰੱਕੀ ਵਿੱਚ ਇੱਕ ਪਰਿਭਾਸ਼ਿਤ ਅਧਿਆਇ ਦੀ ਨਿਸ਼ਾਨਦੇਹੀ ਕਰੇਗੀ। ਉਨਾਂ ਇਸ ਕਿਹਾ ਕਿ ਇਹ ਸਿਰਫ਼ ਮੁਕਾਬਲੇ ਹੀ ਨਹੀਂ ਸਗੋਂ ਭਾਰਤ ਦੇ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਅਸਾਧਾਰਨ ਐਥਲੈਟਿਕ ਉੱਤਮਤਾ ਦਾ ਇੱਕ ਸ਼ਾਨਦਾਰ ਪਾਇਦਾਨ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਸਾਲ 2004 ਵਿੱਚ ਸਥਾਪਨਾ ਤੋਂ ਬਾਅਦ ਐਨਜੀਏਆਈ ਨੇ ਇਸ ਪ੍ਰਾਚੀਨ ਮਾਰਸ਼ਲ ਕਲਾ ਦੀ ਸੰਭਾਲ, ਸੰਚਾਲਨ ਅਤੇ ਆਧੁਨਿਕੀਕਰਨ ਲਈ ਅਣਥੱਕ ਯਤਨ ਕੀਤੇ ਹਨ। ਵਿਸ਼ਵ ਗੱਤਕਾ ਫੈਡਰੇਸ਼ਨ ਦੇ ਅੰਤਰਰਾਸ਼ਟਰੀ ਸਹਿਯੋਗ ਅਤੇ ਪਾਈਥੀਅਨ ਖੇਡਾਂ ਦੀ ਭਾਈਵਾਲੀ ਵਰਗੀਆਂ ਦੂਰਦਰਸ਼ੀ ਪਹਿਲਕਦਮੀਆਂ ਰਾਹੀਂ ਐਨਜੀਏਆਈ ਗੱਤਕੇ ਨੂੰ ਵਿਸ਼ਵ ਪੱਧਰੀ ਖੇਡਾਂ ਵਿੱਚ ਸ਼ਾਮਲ ਕਰਾਉਣ ਦੀ ਕੋਸ਼ਿਸ਼ ਵਿੱਚ ਹੈ।

ਹਰਜੀਤ ਸਿੰਘ ਗਰੇਵਾਲ ਨੇ ਐਲਾਨ ਕੀਤਾ ਕਿ ਇਹ ਏਕੀਕ੍ਰਿਤ ਚੈਂਪੀਅਨਸ਼ਿਪ ਗੱਤਕੇ ਲਈ ਇੱਕ ਇਤਿਹਾਸਕ ਪੁਲਾਂਘ ਹੈ। ਅਸੀਂ ਸਿਰਫ਼ ਇੱਕ ਟੂਰਨਾਮੈਂਟ ਦਾ ਆਯੋਜਨ ਹੀ ਨਹੀਂ ਕਰ ਰਹੇ ਸਗੋਂ ਭਾਰਤ ਦੇ ਪ੍ਰਸਿੱਧ ਗੱਤਕਾ ਖਿਡਾਰੀਆਂ ਨੂੰ ਵਿਸ਼ਵ ਮੰਚ ‘ਤੇ ਲਾਂਚ ਕਰ ਰਹੇ ਹਾਂ ਜਿੱਥੇ ਇਤਿਹਾਸਕ ਕਲਾ ਨੂੰ ਵੱਡੀ ਮਹਿਮਾ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਇੰਨਾਂ ਖੇਡਾਂ ਵਿੱਚ ਬੇਮਿਸਾਲ ਗੱਤਕਾ ਹੁਨਰ, ਬਿਹਤਰ ਅਨੁਸ਼ਾਸਨ, ਅਤੇ ਨਿਪੁੰਨ ਮਾਰਸ਼ਲ ਕਲਾ ਦਾ ਰੋਮਾਂਚਕ ਪ੍ਰਦਰਸ਼ਨ ਸੱਭਿਆਚਾਰਕ ਵਿਰਾਸਤ ਦਾ ਸ਼ਕਤੀਸ਼ਾਲੀ ਪ੍ਰਤੀਕ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSportstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

by Navjot
May 7, 2026
0

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026...

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

by Navjot
May 7, 2026
0

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ    ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ)...

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
May 6, 2026
0

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ ਚੰਡੀਗੜ੍ਹ, 6...

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

by Navjot
May 6, 2026
0

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

by Jaspreet Kaur
May 7, 2026
0

West Bengal 'ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼ ਨਵੀ ਦਿੱਲੀ , 7 ਮਈ 2026 (ਵਿਸ਼ਵ ਵਾਰਤਾ)–  ਪੱਛਮੀ...

Most Popular

Patiala : ਸ਼ੰਭੂ ਰੇਲਵੇ ਟ੍ਰੈਕ ਬਲਾਸਟ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ! ਮੁੱਖ ਸਾਜ਼ਿਸ਼ਕਰਤਾ ਦਾ ਸਾਥੀ ਗ੍ਰਿਫ਼ਤਾਰ

Patiala : ਸ਼ੰਭੂ ਰੇਲਵੇ ਟ੍ਰੈਕ ਬਲਾਸਟ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ! ਮੁੱਖ ਸਾਜ਼ਿਸ਼ਕਰਤਾ ਦਾ ਸਾਥੀ ਗ੍ਰਿਫ਼ਤਾਰ

by Jaspreet Kaur
5 days ago
0

Patiala : ਸ਼ੰਭੂ ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ! ਮੁੱਖ ਸਾਜ਼ਿਸ਼ਕਰਤਾ ਦਾ ਸਾਥੀ ਗ੍ਰਿਫ਼ਤਾਰ ਚੰਡੀਗੜ੍ਹ, 2...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 