• Latest
  • Trending
Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

1 month ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 minutes ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

26 minutes ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

42 minutes ago
Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

1 hour ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

2 hours ago
Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

2 hours ago
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

3 hours ago
Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

4 hours ago
Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

4 hours ago
Haryana: ਪੰਜਾਬ ਤੋਂ ਬਾਅਦ ਹਰਿਆਣਾ ‘ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

Haryana: ਪੰਜਾਬ ਤੋਂ ਬਾਅਦ ਹਰਿਆਣਾ ‘ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

5 hours ago
Hindi News
English News
Friday, June 19, 2026
No Result
View All Result
41 °c
Chandigarh
35 ° Sat
36 ° Sun
33 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

May 6, 2026
in ਖਬਰਾਂ, ਖੇਡਾਂ
Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

ਨਵੀਂ ਦਿੱਲੀ, 6 ਮਈ 2026 – ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਇੰਟਰਨੈਸ਼ਨਲ ਟੈਸਟਿੰਗ ਏਜੰਸੀ (ITA) ਨੇ ਦਸੰਬਰ 2025 ਵਿੱਚ ਡੋਪ ਟੈਸਟ ਤੋਂ ਖੁੰਝਣ ਲਈ ਨੋਟਿਸ ਜਾਰੀ ਕੀਤਾ ਹੈ। ਇਹ ਉਦੋਂ ਆਇਆ ਹੈ ਜਦੋਂ ਉਹ ਨੈਸ਼ਨਲ ਓਪਨ ਰੈਂਕਿੰਗ ਟੂਰਨਾਮੈਂਟ ਰਾਹੀਂ ਆਪਣੀ ਵਾਪਸੀ ਕਰਨ ਦੀ ਤਿਆਰੀ ਕਰ ਰਹੀ ਹੈ। ਆਈਟੀਏ ਦੇ ਅਨੁਸਾਰ, ਡੋਪਿੰਗ ਕੰਟਰੋਲ ਅਫਸਰ (DCO) 18 ਦਸੰਬਰ, 2025 ਨੂੰ ਟੈਸਟਿੰਗ ਲਈ ਸਮੇਂ ਸਿਰ ਪਹੁੰਚ ਗਏ ਸੀ, ਪਰ ਉਹ ਵਿਨੇਸ਼ ਇਸ ਦੌਰਾਨ ਵਿਨੇਸ਼ ਨੂੰ ਲੋਕੇਟ ਨਹੀਂ ਕਰ ਸਕੇ। ਜਿਸ ਤੋਂ ਬਾਅਦ ਮਾਮਲੇ ਦੀ ਸਮੀਖਿਆ ਕਰਨ ਤੋਂ ਬਾਅਦ, 4 ਮਈ, 2026 ਨੂੰ ਉਸਨੂੰ ਇੱਕ ਅਧਿਕਾਰਤ ਨੋਟਿਸ ਭੇਜਿਆ ਗਿਆ।

ਨਿਯਮਾਂ ਦੇ ਅਨੁਸਾਰ, ਰਜਿਸਟਰਡ ਟੈਸਟਿੰਗ ਪੂਲ (RTP) ਵਿੱਚ ਸ਼ਾਮਲ ਐਥਲੀਟਾਂ ਨੂੰ ਬਿਨਾਂ ਕਿਸੇ ਪੂਰਵ ਸੂਚਨਾ ਦੇ ਟੈਸਟਿੰਗ ਲਈ ਉਪਲਬਧ ਹੋਣ ਲਈ ਰੋਜ਼ਾਨਾ ਸਵੇਰੇ 6 ਵਜੇ ਤੋਂ ਰਾਤ 11 ਵਜੇ ਦੇ ਵਿਚਕਾਰ ਇੱਕ ਘੰਟੇ ਦਾ ਸਲਾਟ ਵੱਖਰਾ ਰੱਖਣਾ ਜ਼ਰੂਰੀ ਹੈ। ਵਿਨੇਸ਼ ਇਸ ਨਿਯਮ ਦੀ ਪਾਲਣਾ ਕਰਨ ਵਿੱਚ ਅਸਫਲ ਰਹੀ।

ਆਪਣੇ ਬਚਾਅ ਵਿੱਚ, ਵਿਨੇਸ਼ ਨੇ ਕਿਹਾ ਕਿ ਉਹ ਉਸ ਦਿਨ ਬੰਗਲੁਰੂ ਤੋਂ ਚੰਡੀਗੜ੍ਹ ਜਾ ਰਹੀ ਸੀ। ਉਸਨੇ ਇਹ ਵੀ ਦੱਸਿਆ ਕਿ ਉਸਨੇ ਹਾਲ ਹੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਰਿਪੋਰਟਾਂ ਅਨੁਸਾਰ, ਟੈਸਟ ਤੋਂ ਖੁੰਝਣ ਤੋਂ ਬਾਅਦ ਉਸਨੇ ਡੀਸੀਓ ਨਾਲ ਸਹਿਯੋਗ ਕੀਤਾ। ਉਸਨੇ ਇਹ ਵੀ ਕਿਹਾ ਕਿ ਉਹ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਨਾਲ ਸਬੰਧਤ ਮੀਟਿੰਗ ਲਈ ਚੰਡੀਗੜ੍ਹ ਵਿੱਚ ਸੀ।

ਹਾਲਾਂਕਿ, ਆਈਟੀਏ ਉਸ ਦੀਆਂ ਦਲੀਲਾਂ ਤੋਂ ਸਹਿਮਤ ਨਹੀਂ ਸੀ। ਏਜੰਸੀ ਨੇ ਕਿਹਾ ਕਿ ਵਿਨੇਸ਼ ਇਹ ਸਾਬਤ ਨਹੀਂ ਕਰ ਸਕੀ ਕਿ ਉਸਦੀ ਕੋਈ ਲਾਪਰਵਾਹੀ ਨਹੀਂ ਸੀ, ਖਾਸ ਕਰਕੇ ਕਿਉਂਕਿ ਉਸਨੇ ਟੈਸਟ ਤੋਂ ਪਹਿਲਾਂ ਜਾਂ ਉਸ ਦਿਨ ਐਸਐਮਐਸ, ਈਮੇਲ ਜਾਂ ਐਪ ਰਾਹੀਂ ਆਪਣਾ ਸਥਾਨ ਅਪਡੇਟ ਨਹੀਂ ਕੀਤਾ ਸੀ।

ਵਿਨੇਸ਼ ਕੋਲ ਹੁਣ ਇਸ ਫੈਸਲੇ ਦੀ ਪ੍ਰਸ਼ਾਸਕੀ ਸਮੀਖਿਆ ਕਰਨ ਲਈ 4 ਮਈ ਤੋਂ ਇੱਕ ਹਫ਼ਤਾ ਹੈ। ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਇਹ ਗਲਤੀ ਲਾਪਰਵਾਹੀ ਕਾਰਨ ਹੋਈ ਸੀ, ਤਾਂ ਆਈਟੀਏ ਦਾ ਫੈਸਲਾ ਅੰਤਿਮ ਮੰਨਿਆ ਜਾਵੇਗਾ। ਹੁਣ ਲਈ ਵਿਸਨੇਸ਼ ਲਈ ਰਾਹਤ ਵਾਲੀ ਗੱਲ ਇਹ ਹੈ ਕਿ, ਯੂਨਾਈਟਿਡ ਵਰਲਡ ਰੈਸਲਿੰਗ (UWW) ਅਤੇ ਵਰਲਡ ਐਂਟੀ-ਡੋਪਿੰਗ ਏਜੰਸੀ ਦੇ ਨਿਯਮਾਂ ਅਨੁਸਾਰ, ਇੱਕ ਵਾਰ ਟੈਸਟ ਮਿਸ ਕਰਨ ਨਾਲ ਮੁਅੱਤਲੀ ਨਹੀਂ ਹੁੰਦੀ। ਹਾਲਾਂਕਿ, ਜੇਕਰ ਅਜਿਹਾ 12 ਮਹੀਨਿਆਂ ਦੇ ਅੰਦਰ ਤਿੰਨ ਵਾਰ ਹੁੰਦਾ ਹੈ, ਤਾਂ ਖਿਡਾਰੀ ਨੂੰ ਦੋ ਸਾਲ ਤੱਕ ਦੀ ਪਾਬੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSportstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

by Ranjit Singh
June 19, 2026
0

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ ਨਵੀਂ ਦਿੱਲੀ, 19 ਜੂਨ (ਵਿਸ਼ਵ ਵਾਰਤਾ) –...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

by Jaspreet Kaur
June 19, 2026
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

by Ranjit Singh
June 19, 2026
0

Breaking: ਬਠਿੰਡਾ 'ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ ਬਠਿੰਡਾ, 19 ਜੂਨ (ਵਿਸ਼ਵ ਵਾਰਤਾ) – ਬਠਿੰਡਾ ਡੱਬਵਾਲੀ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

by Ranjit Singh
2 weeks ago
0

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ - ਅਭਿਜੀਤ ਦੀਪਕੇ ਸਵੇਰੇ 8 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 