• Latest
  • Trending
ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

45 minutes ago
ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

2 minutes ago
ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

21 minutes ago
ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

1 hour ago
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

3 hours ago
Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

3 hours ago
ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!

ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!

3 hours ago
National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

3 hours ago
Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

4 hours ago
Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

5 hours ago
Hindi News
English News
Thursday, August 6, 2026
No Result
View All Result
28 °c
Chandigarh
26 ° Fri
29 ° Sat
30 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

August 6, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

– ਤਿੰਨ ਦਿਨਾ ਵਾਰਮ-ਅੱਪ ਮੈਚ ਕੱਲ੍ਹ ਤੋਂ ਸ਼ੁਰੂ, ਕੋਲੰਬੋ ‘ਚ ਆਹਮੋ-ਸਾਹਮਣੇ ਹੋਣਗੀਆਂ ਟੀਮਾਂ

ਨਵੀ ਦਿੱਲੀ, 6 ਅਗਸਤ 2026 (ਵਿਸ਼ਵ ਵਾਰਤਾ): ਸ੍ਰੀਲੰਕਾ ਦੌਰੇ ‘ਤੇ ਗਈ ਭਾਰਤੀ ਟੀਮ ਸ਼ੁੱਕਰਵਾਰ ਤੋਂ ਕੋਲੰਬੋ ਵਿੱਚ ਤਿੰਨ ਦਿਨਾ ਵਾਰਮ-ਅੱਪ ਮੈਚ ਖੇਡੇਗੀ। ਇਹ ਮੁਕਾਬਲਾ ਨੌਨਡੇਸਕ੍ਰਿਪਟਸ ਕ੍ਰਿਕਟ ਕਲੱਬ ਮੈਦਾਨ ‘ਤੇ ਸ੍ਰੀਲੰਕਾ ਇਲੈਵਨ ਖ਼ਿਲਾਫ਼ ਖੇਡਿਆ ਜਾਵੇਗਾ। ਇਹ ਮੈਚ 15 ਅਗਸਤ ਤੋਂ ਸ਼ੁਰੂ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਲੜੀ ਦੀਆਂ ਤਿਆਰੀਆਂ ਦਾ ਅਹਿਮ ਹਿੱਸਾ ਹੋਵੇਗਾ।ਇਸ ਮੈਚ ਵਿੱਚ ਭਾਰਤੀ ਬੱਲੇਬਾਜ਼ਾਂ ਦਾ ਸਭ ਤੋਂ ਵੱਡਾ ਫੋਕਸ ਸਪਿਨ ਗੇਂਦਬਾਜ਼ੀ ਖ਼ਿਲਾਫ਼ ਆਪਣੀ ਤਕਨੀਕ ਨੂੰ ਹੋਰ ਮਜ਼ਬੂਤ ਕਰਨਾ ਰਹੇਗਾ।

7 ਅਗਸਤ ਤੋਂ ਕੋਲੰਬੋ ਦੇ ਐੱਨ.ਸੀ.ਸੀ. (NCC) ਗਰਾਊਂਡ ‘ਤੇ ਤਿੰਨ ਦਿਨਾ ਵਾਰਮ-ਅੱਪ ਮੈਚ ਲਈ ਸ੍ਰੀਲੰਕਾ ਕ੍ਰਿਕਟ ਯਾਨੀ SLC ਨੇ ਆਪਣੀ 15 ਮੈਂਬਰੀ SLC XI ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ਦੀ ਕਮਾਨ ਨੌਜਵਾਨ ਆਲਰਾਊਂਡਰ ਸੋਨਲ ਦਿਨੁਸ਼ਾ ਨੂੰ ਸੌਂਪੀ ਗਈ ਹੈ।

ਕਪਤਾਨ ਸੋਨਲ ਦਿਨੁਸ਼ਾ ਤੋਂ ਇਲਾਵਾ ਤੇਜ਼ ਗੇਂਦਬਾਜ਼ ਲਾਹਿਰੂ ਕੁਮਾਰਾ ਅਤੇ ਵਿਸ਼ਵਾ ਫਰਨਾਂਡੋ, ਆਫ਼ ਸਪਿਨਰ ਰਮੇਸ਼ ਮੈਂਡਿਸ, ਬੱਲੇਬਾਜ਼ ਨਿਸ਼ਾਨ ਮਧੁਸ਼ਕਾ, ਪਵਨ ਰਤਨਾਇਕੇ ਅਤੇ ਵਿਕਟਕੀਪਰ ਅੰਜਲਾ ਬੰਡਾਰਾ ਵਰਗੇ ਖਿਡਾਰੀ ਟੀਮ ਦਾ ਹਿੱਸਾ ਹਨ। ਇਸ ਤੋਂ ਇਲਾਵਾ ਖੱਬੇ ਹੱਥ ਦੇ ਸਪਿਨਰ ਦਿਲੁਮ ਸੁਦੀਰਾ ਅਤੇ ਤੇਜ਼ ਗੇਂਦਬਾਜ਼ ਕੇਸਰਾ ਨੁਵਾਂਥਾ ‘ਤੇ ਵੀ ਸਭ ਦੀਆਂ ਨਜ਼ਰਾਂ ਰਹਿਣਗੀਆਂ।

SLC XI ਟੀਮ:
ਨਿਸ਼ਾਨ ਮਧੁਸ਼ਕਾ, ਰਵਿੰਦੂ ਰਸ਼ੰਤਾ, ਪਸਿੰਦੂ ਸੋਰੀਆਬੰਦਰਾ, ਪਵਨ ਰਤਨਾਇਕੇ, ਅਹਾਨ ਵਿਕਰਮਸਿੰਘੇ, ਸੋਨਲ ਦਿਨੁਸ਼ਾ (ਕਪਤਾਨ), ਅੰਜਲਾ ਬੰਡਾਰਾ (ਵਿਕਟਕੀਪਰ), ਨਿਪੁਣ ਧਨੰਜੇ, ਲਾਹਿਰੂ ਕੁਮਾਰਾ, ਵਿਸ਼ਵਾ ਫਰਨਾਂਡੋ, ਅਸੰਕਾ ਮਨੋਜ, ਇਸਿਥਾ ਵਿਜੇਸੁੰਦਰਾ, ਰਮੇਸ਼ ਮੈਂਡਿਸ, ਕੇਸਰਾ ਨੁਵਾਂਥਾ ਅਤੇ ਦਿਲੁਮ ਸੁਦੀਰਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

by Jaspreet Kaur
August 6, 2026
0

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ - ਕੁਲਚਾ ਨਿਰਮਾਤਾਵਾਂ ਅਤੇ ਰੈਸਟੋਰੈਂਟ ਸੰਚਾਲਕਾਂ ਨੂੰ...

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

by Jaspreet Kaur
August 6, 2026
0

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ): ਸਿਟੀ ਬਿਊਟੀਫੁਲ ਚੰਡੀਗੜ੍ਹ ਨੂੰ...

ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

by Jaspreet Kaur
August 6, 2026
0

ਚੰਡੀਗੜ੍ਹ 'ਚ 'ਆਪ' ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ): ਅੱਜ ਆਮ ਆਦਮੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

by Jaspreet Kaur
August 6, 2026
0

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ - ਮਾਨਸੂਨ ਇਜਲਾਸ ਦਾ ਚੌਥਾ ਦਿਨ ਵੀ ਹੰਗਾਮੇਦਾਰ; ਗੈਰ-ਕਾਨੂੰਨੀ ਮਾਈਨਿੰਗ 'ਤੇ ਤਿੱਖੀ ਨੋਕ-ਝੋਕ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

by Jaspreet Kaur
August 6, 2026
0

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ - ਕੁਲਚਾ ਨਿਰਮਾਤਾਵਾਂ ਅਤੇ ਰੈਸਟੋਰੈਂਟ ਸੰਚਾਲਕਾਂ ਨੂੰ...

Most Popular

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

by Jaspreet Kaur
4 weeks ago
0

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ): ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 