• Latest
  • Trending
ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

1 month ago
ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

2 minutes ago
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

8 minutes ago
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

12 minutes ago
ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

16 minutes ago
ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

20 minutes ago
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

53 minutes ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

Hindi News
English News
Thursday, September 24, 2026
No Result
View All Result
26 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

August 13, 2026
in ਅੰਤਰਰਾਸ਼ਟਰੀ, ਖਬਰਾਂ
ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਨਵੀ ਦਿੱਲੀ, 13 ਅਗਸਤ 2026 (ਵਿਸ਼ਵ ਵਾਰਤਾ): ਸ੍ਰੀਲੰਕਾਈ ਨੌਸੈਨਾ ਨੇ ਕਥਿਤ ਤੌਰ ‘ਤੇ ਸਮੁੰਦਰੀ ਸਰਹੱਦ ਪਾਰ ਕਰਕੇ ਮੱਛੀਆਂ ਫੜਨ ਦੇ ਦੋਸ਼ ਵਿੱਚ ਤਾਮਿਲਨਾਡੂ ਦੇ ਰਾਮੇਸ਼ਵਰਮ ਦੇ 9 ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਸੈਨਾ ਨੇ ਉਨ੍ਹਾਂ ਦੀ ਕਿਸ਼ਤੀ ਵੀ ਜ਼ਬਤ ਕਰ ਲਈ ਹੈ। ਇਹ ਕਾਰਵਾਈ ਕੱਛਾਤੀਵੂ ਟਾਪੂ (ਦੀਪ) ਦੇ ਨੇੜੇ ਕੀਤੀ ਗਈ।

ਗ੍ਰਿਫ਼ਤਾਰ ਮਛਿਆਰਿਆਂ ਦੀ ਪਛਾਣ ਜੇ. ਜਨਾਥਨ (45), ਏ. ਐਂਥਨੀ ਪਿਚਾਈ (38), ਕੇ. ਵੈੱਲੈਚਾਮੀ (51), ਐੱਮ. ਪ੍ਰਭੂ (43), ਏਰੋਗਿਆ ਜੇਨਿਸਟਨ (25), ਪੀ. ਸਟੀਵਿਨ (30), ਐੱਮ. ਡੌਨ ਬੌਸਕੋ (55), ਵੀ. ਏਰੋਗਿਆ ਦੇਵਿਨ (31) ਅਤੇ ਸੁਬੱਈਆ (52) ਵਜੋਂ ਹੋਈ ਹੈ। ਸ੍ਰੀਲੰਕਾਈ ਨੌਸੈਨਾ ਵੱਲੋਂ ਸਾਰਿਆਂ ਨੂੰ ਪੁੱਛਗਿੱਛ ਲਈ ਥਲਾਈਮਨਾਰ ਨੌਸੈਨਾ ਕੈਂਪ ਵਿੱਚ ਲਿਜਾਇਆ ਗਿਆ ਹੈ।

ਕੋਸਟਲ ਸਕਿਓਰਿਟੀ ਗਰੁੱਪ ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮਛਿਆਰੇ ਉਨ੍ਹਾਂ 297 ਮੱਛੀ ਫੜਨ ਵਾਲੀਆਂ ਕਿਸ਼ਤੀਆਂ ਦੇ ਸਮੂਹ ਦਾ ਹਿੱਸਾ ਸਨ, ਜੋ 12 ਅਗਸਤ ਨੂੰ ਰਾਮੇਸ਼ਵਰਮ ਬੰਦਰਗਾਹ ਤੋਂ ਰਸਮੀ ਇਜਾਜ਼ਤ ਲੈ ਕੇ ਸਮੁੰਦਰ ਵਿੱਚ ਉੱਤਰੀਆਂ ਸਨ। ਜ਼ਬਤ ਕੀਤੀ ਗਈ ਕਿਸ਼ਤੀ IND TN 10 MM 329 ਵੈਲਿੰਗਟਨ ਦੇ ਨਾਂ ‘ਤੇ ਰਜਿਸਟਰਡ ਹੈ, ਜੋ ਧਨੁਸ਼ਕੋਡੀ ਰਾਜਾ ਨਗਰ ਦੇ ਰਹਿਣ ਵਾਲੇ ਪੀ. ਵੈਲਿੰਗਟਨ ਦੀ ਦੱਸੀ ਜਾ ਰਹੀ ਹੈ।

ਇਸ ਤੋਂ ਪਹਿਲਾਂ 6 ਅਗਸਤ ਨੂੰ ਵੀ ਸ੍ਰੀਲੰਕਾਈ ਨੌਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਨੇਂਦੁਨਥੀਵੂ ਟਾਪੂ ਦੇ ਨੇੜੇ ਗ੍ਰਿਫ਼ਤਾਰ ਕੀਤਾ ਸੀ। ਕਾਂਗਰਸ ਸੰਸਦ ਮੈਂਬਰ ਮਣਿਕਮ ਟੈਗੋਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਕੂਟਨੀਤਕ ਚੈਨਲਾਂ ਰਾਹੀਂ ਦਖ਼ਲਅੰਦਾਜ਼ੀ ਕਰਕੇ ਮਛੇਰਿਆਂ ਦੀ ਰਿਹਾਈ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸਮੁੰਦਰੀ ਸਰਹੱਦ ਪਾਰ ਕਰਨ ਦੀਆਂ ਘਟਨਾਵਾਂ ਕਈ ਵਾਰ ਤਕਨੀਕੀ ਖ਼ਰਾਬੀ ਜਾਂ ਅਣਜਾਣੇ ਵਿੱਚ ਬਹਾਅ ਦੇ ਕਾਰਨ ਹੁੰਦੀਆਂ ਹਨ। ਉਨ੍ਹਾਂ ਨੇ ਭਾਰਤ ਅਤੇ ਸ੍ਰੀਲੰਕਾ ਵਿਚਾਲੇ ਅਜਿਹੇ ਮਾਮਲਿਆਂ ਦੇ ਹੱਲ ਲਈ ਇੱਕ ਦੋ-ਪੱਖੀ ਪ੍ਰਬੰਧ ਬਣਾਉਣ ਦੀ ਮੰਗ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

by Jaspreet Kaur
September 24, 2026
0

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ 'ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ ਨਿੱਜੀ ਕੰਪਨੀਆਂ ਨੇ ਚੁੱਕਿਆ ਵੱਡਾ ਕਦਮ! ਨਵੀ...

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

by Ankit
September 24, 2026
0

ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ...

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

by Ankit
September 24, 2026
0

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ...

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

by Jaspreet Kaur
September 24, 2026
0

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਮੁੰਬਈ, 24 ਸਤੰਬਰ 2026 (ਵਿਸ਼ਵ ਵਾਰਤਾ): 'ਵੈਲਕਮ' ਅਤੇ 'ਆਸ਼ਿਕੀ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

by Jaspreet Kaur
September 24, 2026
0

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ 'ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ ਨਿੱਜੀ ਕੰਪਨੀਆਂ ਨੇ ਚੁੱਕਿਆ ਵੱਡਾ ਕਦਮ! ਨਵੀ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) 💫💫ਜ਼ਿੰਦਗੀ ਵਿੱਚ ਸਭ ਤੋਂ ਮਹੱਤਵਪੂਰਨ ਗੱਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 