• Latest
  • Trending
Stray Dogs issue : ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅੱਜ

Stray Dogs issue : ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅੱਜ

1 year ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

5 minutes ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

45 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

1 hour ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

2 hours ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

3 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

5 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

5 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Stray Dogs issue : ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅੱਜ

ਪਿਛਲੀ ਸੁਣਵਾਈ ਦੌਰਾਨ SC ਨੇ ਫੈਸਲਾ ਰੱਖਿਆ ਸੀ ਸੁਰੱਖਿਅਤ

August 22, 2025
in ਖਬਰਾਂ
Stray Dogs issue : ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅੱਜ

Stray Dogs issue : ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅੱਜ

Delhi

ਚੰਡੀਗੜ੍ਹ, 22ਅਗਸਤ(ਵਿਸ਼ਵ ਵਾਰਤਾ) Stray Dogs issue : ਸੁਪਰੀਮ ਕੋਰਟ ਅੱਜ (ਸ਼ੁੱਕਰਵਾਰ) ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਆਪਣਾ ਫੈਸਲਾ ਸੁਣਾਏਗਾ। ਇਸ ਤੋਂ ਪਹਿਲਾਂ 14 ਅਗਸਤ ਨੂੰ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਵਿਸ਼ੇਸ਼ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Stray Dogs issue: ਆਵਾਰਾ ਕੁੱਤਿਆਂ ਨਾਲ ਜੁੜੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਪਿਛਲੀ ਸੁਣਵਾਈ ਵਿੱਚ, ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸਰਕਾਰ ਵੱਲੋਂ ਦਲੀਲ ਦਿੱਤੀ ਸੀ ਕਿ ਇੱਥੇ ਬਹੁਤ ਸਾਰੇ ਮਾਸਾਹਾਰੀ ਲੋਕ ਹਨ ਜੋ ਆਪਣੇ ਆਪ ਨੂੰ ਜਾਨਵਰ ਪ੍ਰੇਮੀ ਕਹਿੰਦੇ ਹਨ।

Supreme Court :ਆਵਾਰਾ ਕੁੱਤਿਆਂ ਦੇ ‘ਆਤੰਕ’ ‘ਤੇ ਸੁਪਰੀਮ ਕੋਰਟ ਵੱਲੋਂ ਸਖਤ ਹੁਕਮ ਜਾਰੀ

ਇਸ ਤੋਂ ਪਹਿਲਾਂ 11 ਅਗਸਤ ਨੂੰ, ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਕੁੱਤਿਆਂ ਦੇ ਕੱਟਣ ਅਤੇ ਰੇਬੀਜ਼ ਦੇ ਮਾਮਲਿਆਂ ਨੂੰ ਦੇਖਦੇ ਹੋਏ, ਦਿੱਲੀ-ਐਨਸੀਆਰ ਦੇ ਰਿਹਾਇਸ਼ੀ ਇਲਾਕਿਆਂ ਤੋਂ ਸਾਰੇ ਆਵਾਰਾ ਕੁੱਤਿਆਂ ਨੂੰ ਹਟਾਉਣ ਅਤੇ ਉਨ੍ਹਾਂ ਨੂੰ 8 ਹਫ਼ਤਿਆਂ ਦੇ ਅੰਦਰ ਸ਼ੈਲਟਰ ਹੋਮ ਵਿੱਚ ਭੇਜਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਇਸ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ।

ਸੁਪਰੀਮ ਕੋਰਟ ਦੇ ਇਸ ਹੁਕਮ ਦਾ ਭਾਰੀ ਵਿਰੋਧ ਹੋਇਆ। ਇਸ ਤੋਂ ਬਾਅਦ, 13 ਅਗਸਤ ਨੂੰ, ਚੀਫ਼ ਜਸਟਿਸ ਬੀ.ਆਰ. ਗਵਈ ਨੇ ਕਿਹਾ ਸੀ ਕਿ ਕਾਨਫਰੰਸ ਆਫ਼ ਹਿਊਮਨ ਰਾਈਟਸ (ਇੰਡੀਆ) ਐਨਜੀਓ ਦੀ ਪਟੀਸ਼ਨ ‘ਤੇ, ਉਹ ਇਸ ਮਾਮਲੇ ਦੀ ਨਿੱਜੀ ਤੌਰ ‘ਤੇ ਜਾਂਚ ਕਰਨਗੇ। ਇਹ ਮਾਮਲਾ 3 ਜੱਜਾਂ ਦੇ ਵਿਸ਼ੇਸ਼ ਬੈਂਚ ਨੂੰ ਸੌਂਪ ਦਿੱਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiStray Dogs issuetop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

by Ranjit Singh
November 7, 2026
0

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ - ਭਾਰਤ ਨੇ 113 ਦੌੜਾਂ ’ਤੇ ਗੁਆਈਆਂ 7 ਵਿਕਟਾਂ -...

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

by Ranjit Singh
November 7, 2026
0

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ - ਭਾਰਤ ਨੇ 113 ਦੌੜਾਂ ’ਤੇ ਗੁਆਈਆਂ 7 ਵਿਕਟਾਂ -...

Most Popular

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

by Ranjit Singh
4 weeks ago
0

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ 'ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ 'ਆਪ' - ਸੀਈਸੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 