• Latest
  • Trending
ਫਗਵਾੜਾ : ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ ! 

7 months ago
CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

25 minutes ago
Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

45 minutes ago
“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

57 minutes ago
ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

2 hours ago
ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

4 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

5 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

6 hours ago
Hindi News
English News
Tuesday, September 22, 2026
No Result
View All Result
28 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਗਵਾੜਾ : ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ ! 

February 17, 2026
in ਖਬਰਾਂ, ਪੰਜਾਬ
ਫਗਵਾੜਾ : ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ ! 

ਫਗਵਾੜਾ : ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ ! 

ਚੰਡੀਗੜ੍ਹ, 17ਫਰਵਰੀ(ਵਿਸ਼ਵ ਵਾਰਤਾ)  ਫਗਵਾੜਾ ਵਿਖੇ ਇਕ ਯੂਨੀਵਰਸਿਟੀ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀ ਦੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਸ਼ੱਕੀ ਹਾਲਾਤਾਂ ‘ਚ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਿਖਿਲ ਵਾਸੀ ਪਿੰਡ ਸਲੇਮਖੁਰਦ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਫਗਵਾੜਾ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਯੂਨੀਵਰਸਿਟੀ ਦੀ ਛੱਤ ਤੋਂ ਇਕ ਵਿਦਿਆਰਥੀ ਨੇ ਕਥਿਤ ਤੌਰ ‘ਤੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।

ਉਨ੍ਹਾਂ ਦੱਸਿਆ ਕਿ ਹਾਲੇ ਤੱਕ ਹੋਈ ਜਾਂਚ ਵਿਚ ਪਤਾ ਲੱਗਾ ਹੈ ਕਿ ਮ੍ਰਿਤਕ ਵਿਦਿਆਰਥੀ ਨਿਖਿਲ ਹਮੇਸ਼ਾਂ ਦੀ ਤਰ੍ਹਾਂ ਹੀ ਸੋਮਵਾਰ ਨੂੰ ਯੂਨੀਵਰਸਿਟੀ ਆਇਆ ਸੀ। ਇਸ ਤੋਂ ਬਾਅਦ ਉਸ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਲਗਾ ਦਿੱਤੀ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮ੍ਰਿਤਕ ਵਿਦਿਆਰਥੀ ਬੀਤੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਿਹਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: Breaking news in PunjabiLatest News In Punjabipunjab newsPunjab news in PunjabiStudent commits suicidetop headlines in Punjabiਫਗਵਾੜਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

by Jaspreet Kaur
September 22, 2026
0

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

by Jaspreet Kaur
September 22, 2026
0

Bathinda : ਨਹਿਰ 'ਚ ਰੁੜ੍ਹੇ ਭੈਣ-ਭਰਾ, ਭਾਲ 'ਚ ਜੁਟੀਆਂ ਟੀਮਾਂ ਬਠਿੰਡਾ, 22 ਸਤੰਬਰ 2026 (ਵਿਸ਼ਵ ਵਾਰਤਾ): ਬਠਿੰਡਾ 'ਚ ਗਣਪਤੀ ਵਿਸਰਜਨ...

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

by Jaspreet Kaur
September 22, 2026
0

"ਅਕਾਲੀ ਦਲ ਵਾਰਿਸ ਪੰਜਾਬ ਦੇ" 'ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਸਾਲ 2027...

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

by Jaspreet Kaur
September 22, 2026
0

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

Most Popular

Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

by Ranjit Singh
12 hours ago
0

Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG ਅੰਮ੍ਰਿਤਸਰ, 22 ਸਤੰਬਰ (ਵਿਸ਼ਵ ਵਾਰਤਾ): ਕਮਿਸ਼ਨਰੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 