• Latest
  • Trending
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

4 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

6 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

Hindi News
English News
Friday, September 11, 2026
No Result
View All Result
27 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

August 21, 2026
in ਖਬਰਾਂ, ਪੰਜਾਬ
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

– ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਦੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 9 ਸਾਲ ਪੁਰਾਣੇ ਮਾਨਹਾਨੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਾਲ 2017 ਦੇ ਇੱਕ ਅਪਰਾਧਿਕ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਮਾਮਲਾ ਅਖੰਡ ਕੀਰਤਨੀ ਜੱਥਾ (AKJ) ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਨਾਲ ਜੋੜਨ ਸਬੰਧੀ ਕਥਿਤ ਟਿੱਪਣੀ ਦਾ ਹੈ।

ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਹਾਈ ਕੋਰਟ ਦੇ ਉਸ ਆਦੇਸ਼ ਨੂੰ ਬਰਕਰਾਰ ਰੱਖਿਆ, ਜਿਸ ਵਿੱਚ ਟ੍ਰਾਇਲ ਕੋਰਟ ‘ਚ ਜਾਰੀ ਅਪਰਾਧਿਕ ਮਾਨਹਾਨੀ ਦੀ ਕਾਰਵਾਈ ਨੂੰ ਖ਼ਾਰਜ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ।ਅਦਾਲਤ ਦੇ ਇਸ ਸਖ਼ਤ ਰੁਖ਼ ਤੋਂ ਬਾਅਦ ਹੁਣ ਚੰਡੀਗੜ੍ਹ ਦੀ ਹੇਠਲੀ ਅਦਾਲਤ ਵਿੱਚ ਸੁਖਬੀਰ ਬਾਦਲ ਖ਼ਿਲਾਫ਼ ਅਪਰਾਧਿਕ ਮਾਨਹਾਨੀ ਦਾ ਮੁਕੱਦਮਾ (ਟ੍ਰਾਇਲ) ਜਾਰੀ ਰਹੇਗਾ। ਸਿਆਸੀ ਤੌਰ ‘ਤੇ ਸੰਵੇਦਨਸ਼ੀਲ ਇਸ ਮਾਮਲੇ ‘ਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ।

ਦੱਸ ਦਈਏ ਕਿ ਸੁਖਬੀਰ ਬਾਦਲ ਨੇ 2017 ਵਿੱਚ ਚੋਣਾਂ ਦੌਰਾਨ ਏ.ਕੇ.ਜੇ. ਦੇ ਸਬੰਧ ਬੀ.ਕੇ.ਆਈ. ਨਾਲ ਹੋਣ ਦਾ ਦਾਅਵਾ ਕੀਤਾ ਸੀ ਅਤੇ ਰਜਿੰਦਰਪਾਲ ਨੂੰ ਸੰਸਥਾ ਦਾ ਜਨਰਲ ਸਕੱਤਰ ਦੱਸਿਆ ਸੀ। ਜਿਸ ਤੋਂ ਬਾਅਦ ਰਜਿੰਦਰਪਾਲ ਸਿੰਘ ਨੇ ਸੁਖਬੀਰ ਬਾਦਲ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰਵਾਉਣ ਲਈ ਸੁਖਬੀਰ ਬਾਦਲ ਨੇ ਅਪੀਲ ਕੀਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

2 weeks ago
0

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ   ਚੰਡੀਗੜ੍ਹ, 26 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 