• Latest
  • Trending
Sukhbir Badal ਅੱਜ ਵੀ ਧਾਰਮਿਕ ਸਜ਼ਾ ਭੁਗਤਣ ਲਈ ਜਾਣਗੇ ਹਰਿਮੰਦਰ ਸਾਹਿਬ 

Sukhbir Badal ਅੱਜ ਵੀ ਧਾਰਮਿਕ ਸਜ਼ਾ ਭੁਗਤਣ ਲਈ ਜਾਣਗੇ ਹਰਿਮੰਦਰ ਸਾਹਿਬ 

2 years ago
Punjab: ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ

Punjab: ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ

13 minutes ago
Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

39 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

1 hour ago
Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

2 hours ago
Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

3 hours ago
Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

3 hours ago
Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

3 hours ago
Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

4 hours ago
Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

4 hours ago
Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

4 hours ago
Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

4 hours ago
Hindi News
English News
Wednesday, September 9, 2026
No Result
View All Result
33 °c
Chandigarh
30 ° Thu
30 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sukhbir Badal ਅੱਜ ਵੀ ਧਾਰਮਿਕ ਸਜ਼ਾ ਭੁਗਤਣ ਲਈ ਜਾਣਗੇ ਹਰਿਮੰਦਰ ਸਾਹਿਬ 

December 4, 2024
in Politics, ਅੰਮ੍ਰਿਤਸਰ, ਸਿਆਸੀ, ਖਬਰਾਂ, ਪੰਜਾਬ
Sukhbir Badal ਅੱਜ ਵੀ ਧਾਰਮਿਕ ਸਜ਼ਾ ਭੁਗਤਣ ਲਈ ਜਾਣਗੇ ਹਰਿਮੰਦਰ ਸਾਹਿਬ 

Sukhbir Badal ਅੱਜ ਵੀ ਧਾਰਮਿਕ ਸਜ਼ਾ ਭੁਗਤਣ ਲਈ ਜਾਣਗੇ ਹਰਿਮੰਦਰ ਸਾਹਿਬ 

ਚੰਡੀਗੜ੍ਹ, 4 ਦਸੰਬਰ(ਵਿਸ਼ਵ ਵਾਰਤਾ) ਬੀਤੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿਚ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਦੇ ਹੋਰ ਮੈਂਬਰਾਂ ਨੂੰ ਧਾਰਮਿਕ ਬੇਅਦਬੀ ਦੇ ਦੋਸ਼ਾਂ ਅਤੇ ਰਾਮ ਰਹੀਮ ਨੂੰ ਮੁਆਫੀ ਦੇ ਮਾਮਲੇ ਵਿਚ ਸਜ਼ਾ ਸੁਣਾਈ ਗਈ ਸੀ। ਇਸ ਸਜ਼ਾ ਤਹਿਤ ਇਨ੍ਹਾਂ ਸਾਰਿਆਂ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿੱਚ ‘ਸੇਵਾਦਾਰ’ ਵਜੋਂ ਸੇਵਾ ਨਿਭਾਉਣ ਅਤੇ ਜੂਠੇ ਭਾਂਡਿਆਂ ਅਤੇ ਟਾਇਲਟਾਂ ਨੂੰ ਸਾਫ਼ ਕਰਨ ਦਾ ਹੁਕਮ ਦਿੱਤਾ ਗਿਆ।
 
ਜਿਸ ਦੇ ਤਹਿਤ ਬੀਤੇ ਕੱਲ੍ਹ ਯਾਨਿ ਕਿ ਮੰਗਲਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਸੇਵਾਦਾਰ ਦੇ ਰੂਪ ਵਿੱਚ ਘੰਟਾਘਰ ਡਿਓੜੀ ਦੇ ਬਾਹਰ ਇੱਕ ਬਰਛਾ ਫੜ ਕੇ ਸੇਵਾਦਾਰ ਵਜੋਂ ਸੇਵਾ ਨਿਭਾਈ। ਇਸ ਦੌਰਾਨ ਉਨ੍ਹਾਂ ਦੇ ਗਲੇ ਵਿੱਚ ਇੱਕ ਤਖ਼ਤੀ ਵੀ ਸੀ। ਇੱਕ ਘੰਟਾ ਸੇਵਾ ਕਰਨ ਉਪਰੰਤ ਉਨ੍ਹਾਂ ਕੀਰਤਨ ਸਰਵਣ ਕੀਤਾ। ਹੁਣ ਉਨ੍ਹਾਂ ਨੇ ਝੂਠੇ ਭਾਂਡਿਆਂ ਦੀ ਸੇਵਾ ਕੀਤੀ। ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਵੀ ਉਨ੍ਹਾਂ ਦੇ ਨਾਲ ਹਨ।

Amritsar :

ਧਾਰਮਿਕ ਸਜ਼ਾ ਦੇ ਚਲਦਿਆਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਉਪਰੰਤ ਉਹ ਮਿਲੀ ਸਜ਼ਾ ਅਨੁਸਾਰ ਸੇਵਾ ਨਿਭਾਉਣਗੇ। ਬੀਤੇ ਦਿਨ ਉਨ੍ਹਾਂ ਨੇ ਕਲਾਕ ਟਾਵਰ ਦੇ ਬਾਹਰ ਗਲੇ ਵਿੱਚ ਤਖ਼ਤੀ ਅਤੇ ਸੇਵਾਦਾਰ ਦੇ ਕੱਪੜੇ ਪਾ ਕੇ ਇੱਕ ਘੰਟਾ ਸੇਵਾਦਾਰ ਦੀ ਸੇਵਾ ਕੀਤੀ। ਇਸ ਉਪਰੰਤ ਕੀਰਤਨ ਸਰਵਣ ਕੀਤਾ ਅਤੇ ਅੰਤ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕੀਤੀ। ਅੱਜ ਵੀ ਉਹਨਾਂ ਨੇ ਉਹੀ ਸੇਵਾ ਦੁਹਰਾਉਣੀ ਹੈ। ਕੇਵਲ ਹਰਿਮੰਦਰ ਸਾਹਿਬ ਹੀ ਨਹੀਂ, ਦੋ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਦੋ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ, ਦੋ ਦਿਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਦੋ ਦਿਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਉਪਰੋਕਤ ਸੇਵਾ ਕਰਨ ਦੀ ਸਜ਼ਾ ਵੀ ਦਿੱਤੀ ਹੈ।

ਜਦਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਡਾ: ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਮਹੇਸ਼ ਇੰਦਰ ਗਰੇਵਾਲ ਨੇ ਮੰਗਲਵਾਰ ਨੂੰ ਪਖਾਨਿਆਂ ਦੀ ਸਫ਼ਾਈ ਕੀਤੀ | ਸੁਖਬੀਰ ਬਾਦਲ ਨੂੰ ਵੀ ਪਖਾਨੇ ਸਾਫ਼ ਕਰਨ ਦੀ ਸਜ਼ਾ ਸੁਣਾਈ ਗਈ ਸੀ, ਪਰ ਲੱਤ ਵਿੱਚ ਫਰੈਕਚਰ ਹੋਣ ਕਾਰਨ ਉਨ੍ਹਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSHIROMANI AKALI DALShri Akal Takht Sahib PunishmentSukhbir badalSUKHBIR SINGH BADALtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ

Punjab: ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ

by Ranjit Singh
September 9, 2026
0

Punjab: ਹਲਦਵਾਨੀ 'ਸ਼ੁੱਧੀਕਰਨ' ਮਾਮਲੇ 'ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ...

Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

by Ranjit Singh
September 9, 2026
0

Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

by Ranjit Singh
September 9, 2026
0

Canada 'ਚ 16 ਪੰਜਾਬੀ ਮੂਲ ਦੇ ਲੋਕਾਂ 'ਤੇ ਲੱਗੇ 56 ਅਪਰਾਧਿਕ ਦੋਸ਼ - ਫਿਰੌਤੀ, ਗੋਲੀਬਾਰੀ, ਅੱਗਜ਼ਨੀ ਤੇ ਅਗਵਾ ਦੇ ਮਾਮਲਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ

Punjab: ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ

by Ranjit Singh
September 9, 2026
0

Punjab: ਹਲਦਵਾਨੀ 'ਸ਼ੁੱਧੀਕਰਨ' ਮਾਮਲੇ 'ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 