Sukhbir Badal : ਅੱਜ ਸਜ਼ਾ ਭੁਗਤਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਣਗੇ ਸੁਖਬੀਰ ਬਾਦਲ
ਚੰਡੀਗੜ੍ਹ, 9ਦਸੰਬਰ(ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਨੂੰ ਭੁਗਤਣ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਣਗੇ।

ਇਸ ਤੋਂ ਪਹਿਲਾਂ ਉਹ ਦਰਬਾਰ ਸਾਹਿਬ, ਕੇਸਗੜ੍ਹ ਸਾਹਿਬ ਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਪਣੀ ਸੇਵਾ ਨਿਭਾ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























